ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਹੋਲੀ ਖੇਡਦੇ ਦੀਆਂ ਤਸਵੀਰਾਂ ਸੋਸ਼ਲ਼ ਮੀਡੀਆ ਤੇ ਵਾਇਰਲ ਹੋ ਗਈਆਂ ਹਨ। ਇਹਨਾਂ ਤਸਵੀਰਾਂ ਵਿੱਚ ਜੋ ਹੈਰਾਨ ਕਰਨ ਵਾਲੀ ਅਤੇ ਖਾਸ ਗੱਲ ਹੈ ਕਿ ਸੁਖਬੀਰ ਬਾਦਲ ਨੰਗੇ ਸਿਰ ਹੋਲੀ ਖੇਡ ਰਹੇ ਹਨ।
ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਤਸਵੀਰਾਂ:


