Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਬਾਦਲ ਨੇ ਮਨਜਿੰਦਰ ਸਿਰਸਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਬੁਲਾਰਾ ਬਣਾਇਆ

ਸੁਖਬੀਰ ਬਾਦਲ ਨੇ ਮਨਜਿੰਦਰ ਸਿਰਸਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਬੁਲਾਰਾ ਬਣਾਇਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੱਜ ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਦਾ ਬੁਲਾਰਾ ਬਣਾਇਆ ਹੈ।

ਮਨਜਿੰਦਰ ਸਿੰਘ ਸਿਰਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਦੇ ਅਹੁਦੇ ‘ਤੇ ਹਨ। ਉਹ ਸੁਖਬੀਰ ਬਾਦਲ ਦੇ ਸਲਾਹਕਾਰ ਵੀ ਹਨ।

manjider-sirsa-appointed-sadb-spokesman
ਸੁਖਬੀਰ ਬਾਦਲ ਨੇ ਮਨਜਿੰਦਰ ਸਿਰਸਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਬੁਲਾਰਾ ਬਣਾਇਆ

ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sukhbir Badal Appoints Manjinder Sirsa as Spokesperson of SAD (Badal) …

ਅਕਾਲੀ ਦਲ ਬਾਦਲ ਵਲੋਂ ਜਾਰੀ ਲਿਖਤੀ ਬਿਆਨ ‘ਚ ਪੰਜਾਬ ਕੈਬਨਟ ਮੰਤਰੀ ਦਲਜੀਤ ਸਿੰਘ ਚੀਮਾ ਨੇ ਸਿਰਸਾ ਦੇ ਬੁਲਾਰੇ ਬਣਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ:

ਮਨਜਿੰਦਰ ਸਿੰਘ ਸਿਰਸਾ ਦੇ ਪਿਤਾ ਜਸਬੀਰ ਸਿੰਘ ਨੂੰ ਧੋਖਾਧੜੀ ਦੇ ਦੋਸ਼ ’ਚ ਦੋ ਸਾਲ ਕੈਦ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: