ਚੰਡੀਗੜ੍ਹ: ਬੀਤੇ ਦਿਨੀਂ ਸਾਬਕਾ ਪੁਲਿਸ ਇੰਸਪੈਕਟਰ ਅਤੇ ਕੈਟ ਗੁਰਮੀਤ ਪਿੰਕੀ ਦੀ ਪੰਜਾਬ ਪੁਲਿਸ ਵੱਲੋਂ ਕੀਤੇ ਝੂਠੇ ਮੁਕਾਬਲਿਆਂ ਸੰਬੰਧੀ ਇੰਟਰਵਿਊ ਲੈਣ ਵਾਲੇ ਪੱਤਰਕਾਰ ਕੰਵਰ ਸੰਧੂ ਵੱਲੋਂ ਅੱਜ ਪਟਿਆਲਾ ਜੇਲ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਦੌਰਾਨ ਵਾਪਰੀ ਘਟਨਾ ਬਾਰੇ ਇੱਕ ਵੀਡੀਓ ਜਾਰੀ ਕਰਕੇ ਆਪਣਾ ਪੱਖ ਰੱਖਿਆ ਹੈ।
ਸੁਣੋ ਕੀ ਕਹਿਣਾ ਹੈ ਪੱਤਰਕਾਰ ਕੰਵਰ ਸੰਧੂ ਦਾ ਉਨ੍ਹਾਂ ਨਾਲ ਹੋਈ ਧੱਕਾ ਮੁੱਕੀ ਬਾਰੇ।