Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਲੇਮਾਨੀ ਦੇ ਕਤਲ ਦੀ ਸਾਜਿਸ਼ ਕਰਨ ਵਾਲੇ ਸੀ.ਆਈ.ਏ ਅਫਸਰ ਦੀ ਅਫਗਾਨ ਜਹਾਜ਼ ਕ੍ਰੈਸ਼ ਵਿਚ ਮੌਤ

ਸੁਲੇਮਾਨੀ ਦੇ ਕਤਲ ਦੀ ਸਾਜਿਸ਼ ਕਰਨ ਵਾਲੇ ਸੀ.ਆਈ.ਏ ਅਫਸਰ ਦੀ ਅਫਗਾਨ ਜਹਾਜ਼ ਕ੍ਰੈਸ਼ ਵਿਚ ਮੌਤ

ਈਰਾਨੀ ਮੀਡੀਆ ਅਨੁਸਾਰ ਈਰਾਨੀ ਕਮਾਂਡਰ ਜਨਰਲ ਕਾਸਿਮ ਸੁਲੇਮਾਨੀ ਨੂੰ ਮਾਰਨ ਦੀ ਸਾਜਿਸ਼ ਕਰਨ ਵਾਲੇ ‘ਡਾਰਕ ਪ੍ਰਿੰਸ’ ਦੇ ਨਾਮ ਤੋਂ ਮਸ਼ਹੂਰ ਸੀ.ਆਈ.ਏ ਅਧਿਕਾਰੀ ਮਾਇਕਲ ਡੀਏਂਡ੍ਰਿਆ ਅਫਗਾਨੀਸਤਾਨ ਵਿਚ ਹੋਏ ਜਹਾਜ਼ ਕ੍ਰੈਸ਼ ਦੁਰਘਟਨਾ ਵਿਚ ਮਾਰਿਆ ਗਿਆ। ਤਾਲਿਬਾਨ ਨੇ ਗਜਨੀ ਰਾਜ ਵਿਚ ਜਹਾਜ ਡੇਗਣ ਦਾ ਦਾਅਵਾ ਕੀਤਾ ਸੀ।

ਹਾਲਾਂਕਿ ਅਮਰੀਕੀ ਫੌਜ ਨੇ ਇਸ ਦਾਅਵੇ ਨੂੰ ਖ਼ਾਰਿਜ ਕੀਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: