Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

“ਸੋਸ਼ਲ ਮੀਡੀਆ ਅਤੇ ਰਾਜਨੀਤੀ” ਵਿਸ਼ੇ ’ਤੇ ਡਾ. ਦੀਪਕ ਪਵਾਰ (ਮੁੰਬਈ ਯੂਨੀ.) ਦੇ ਵਿਚਾਰ ਸੁਣੋ

“ਸੋਸ਼ਲ ਮੀਡੀਆ ਅਤੇ ਰਾਜਨੀਤੀ” ਵਿਸ਼ੇ ’ਤੇ ਡਾ. ਦੀਪਕ ਪਵਾਰ (ਮੁੰਬਈ ਯੂਨੀ.) ਦੇ ਵਿਚਾਰ ਸੁਣੋ

ਵਿਚਾਰ ਮੰਚ ‘ਸੰਵਾਦ’ ਵੱਲੋਂ ‘ਬਿਜਲ ਸੱਥ: ਇਕ ਪੜਚੋਲ’ ਵਿਸ਼ੇ ਉੱਤੇ ਇਕ ਵਖਿਆਨ ਲੜੀ ਕਰਵਾਈ ਗਈ। 26 ਅਗਸਤ, 2018 ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਇਕੱਤਰ ਹੋਏ ਸਰੋਤਿਆਂ ਨੂੰ ਸੰਬੋਧਨ ਕਰਦਿਆਂ ਮੁੰਬਈ ਯੂਨੀਵਰਸਿਟੀ (ਮਹਾਂਰਾਸ਼ਟਰਾ) ਦੇ ਰਾਜਨੀਤੀ ਤੇ ਸਮਾਜ ਸ਼ਾਸਤਰ ਮਹਿਕਮੇ ਦੇ ਸਕਾਇਕ ਪ੍ਰੋਫੈਸਰ ਡਾ. ਦੀਪਕ ਪਵਾਰ ਨੇ ‘ਸੋਸ਼ਲ ਮੀਡੀਆ ਅਤੇ ਰਾਜਨੀਤੀ’ ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ।

ਡਾ. ਦੀਪਕ ਪਵਾਰ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਸਰੋਤਿਆਂ/ਦਰਸ਼ਕਾਂ ਲਈ ਹੇਠਾਂ ਸਾਂਝੇ ਕੀਤੇ ਜਾ ਰਹੇ ਹਨ:

ਸਾਡੀ ਦਰਸ਼ਕਾਂ ਨੂੰ ਬੇਨਤੀ ਹੈ ਕਿ ਸਿੱਖ ਸਿਆਸਤ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਤਕਰੀਰਾਂ ਤੇ ਬੋਲਦੀਆਂ-ਮੂਰਤਾਂ (ਵੀਡੀਓ) ਬਾਰੇ ਤੁਰਤ ਜਾਣਕਾਰੀ ਹਾਸਲ ਕਰਨ ਲਈ ਸਿੱਖ ਸਿਆਸਤ ਦੀ ਯੂ-ਟਿਊਬ ਤੰਦ ਨਾਲ ਜੁੜੋ:

– ਸਿੱਖ ਸਿਆਸਤ ਦੀ ਯੂ-ਟਿਊਬ ਤੰਦ ਨਾਲ ਜੁੜਨ ਲਈ ਇਹ ਪੰਨਾ (https://youtube.com/sikhsiyasat) ਖੋਲ੍ਹ ਕੇ ‘ਸਬਸਕਰਾਈਬ’ (SUBSCRIBE) ਵਾਲਾ ਬੀੜਾ ਦੱਬੋ।
– ‘ਸਬਸਕਰਾਈਬ’ ਕਰਨ ਤੋਂ ਬਾਅਦ ‘ਟੱਲੀ’ (Bell) ਵਾਲੇ ਨਿਸ਼ਾਨ ਨੂੰ ਵੀ ਜਰੂਰ ਦੱਬੋ ਤਾਂ ਕਿ ਤੁਹਾਨੂੰ ਨਵੀਂਆਂ ਬੋਲਦੀਆਂ-ਮੂਰਤਾਂ (ਵੀਡੀਓ) ਬਾਰੇ ਜਾਣਕਾਰੀ ਮਿਲ ਸਕੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੰਵਾਦ ਵੱਲੋਂ ਹੁਣ ਇਸ ਖਰੜੇ ਸੰਬੰਧੀ ਲੜੀਵਾਰ ਵਿਚਾਰ-ਚਰਚਾ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਸੰਗਤਾਂ ਵਲੋਂ ਆਏ ਸਵਾਲਾਂ ਅਤੇ ਸੁਝਾਵਾਂ ਨੂੰ ਮੁੱਖ ਰੱਖਦੇ ਹੋਏ ਦਸਤਾਵੇਜ਼ ਦੇ ਵੱਖ-ਵੱਖ ਹਿੱਸਿਆਂ ਉੱਤੇ ਵਿਸਤਾਰਪੂਰਵਕ
6 ਜੂਨ 2020 ਨੂੰ “ਸੰਵਾਦ” ਵਲੋਂ “ਅਗਾਂਹ ਵੱਲ ਨੂੰ ਤੁਰਦਿਆਂ” ਖਰੜਾ ਸੁਝਾਵਾਂ ਲਈ ਸਿੱਖ-ਸੰਗਤਿ ਅੱਗੇ ਪੇਸ਼ ਕੀਤਾ ਗਿਆ ਸੀ ਤਾਂ ਜੋ ਭਵਿੱਖ ਲਈ ਕੋਈ ਪੰਥ ਸੇਵਕਾਂ ਵਾਸਤੇ ਸਾਂਝੀ ਰਣਨੀਤੀ ਅਤੇ
ਵਿਚਾਰ ਮੰਚ ਸੰਵਾਦ ਵੱਲੋਂ ਵੱਖ ਵੱਖ ਵਿਸ਼ਿਆਂ ਉੱਤੇ ਮਾਹਿਰਾਂ ਅਤੇ ਵਿਦਵਾਨਾਂ ਦੇ ਵਖਿਆਨ ਕਰਵਾਏ ਜਾਂਦੇ ਹਨ ਅਤੇ ਸੰਜੀਦਾ ਵਿਸ਼ਿਆਂ ਉੱਪਰ ਚਰਚਾ ਕੀਤੀ ਜਾਂਦੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: