Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੌਦਾ ਸਾਧ ਨੂੰ ਹੋਈ ਉਮਰ ਕੈਦ

ਸੌਦਾ ਸਾਧ ਨੂੰ ਹੋਈ ਉਮਰ ਕੈਦ

ਚੰਡੀਗੜ੍ਹ: ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿਚ ਸੌਦਾ-ਸਾਧ ਗੁਰਮੀਤ ਰਾਮ ਰਹੀਮ ਅਤੇ ਨਾਲ ਦੇ ਤਿੰਨਾਂ ਦੋਸ਼ੀਆਂ ਨੂੰ ਉਮਰਕੈਦ ਦੀ ਸਜਾ ਸੁਣਾਈ ਗਈ ਹੈ।

ਪੱਤਰਕਾਰ ਰਾਮਚੰਦਰ ਛਤਰਪਤੀ ਦਾ ਪੁੱਤਰ ਆਪਣੇ ਪਿਤਾ ਦੀ ਤਸਵੀਰ ਨਾਲ

ਪੰਚਕੁਲਾ ਸੀਬੀਆਈ ਖਾਸ ਅਦਾਲਤ ਦੇ ਜੱਜ ਜਗਦੀਪ ਸਿੰਘ ਵਲੋਂ ਇਹ ਸਜਾ ਸੁਣਾਈ ਗਈ ਹੈ

ਗੁਰਮੀਤ ਰਾਮ ਰਹੀਮ ਇੰਸਾ ਅਤੇ ਹੋਰਨਾਂ ਤਿੰਨਾਂ ਦੋਸ਼ੀਆਂ ਦੀ ਦੀ ਵੀਡੀੳ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਹਾਜਰੀ ਲਗਵਾਈ ਗਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਰਿਆਣੇ ਦੀਆਂ ਤਿੰਨੋਂ ਸਿਆਸੀ ਜਮਾਤਾਂ ਇੰਡੀਅਨ ਨੈਸ਼ਨਲ ਲੋਕ ਦਲ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ(ਭਾਜਪਾ) ਦੀਆਂ ਸਰਕਾਰਾਂ ਸੌਦੇ ਸਾਧ ਦੇ ਇਸ਼ਾਰਿਆਂ ਉੱਤੇ ਨੱਚਦੀਆਂ ਰਹੀਆਂ ਤੇ ਉਸਨੂੰ ਉਸਦੇ ਜੁਰਮ ਦੀ ਸਜਾ ਮਿਲਣ
"ਸਾਰੇ ਦੋਸ਼ੀ ਬੰਦੇ - ਨਿਰਮਲ ਸਿੰਘ, ਕੁਲਦੀਪ ਸਿੰਘ, ਕ੍ਰਿਸ਼ਨ ਲਾਲ ਜਿਹੜੇ ਕਿ ਜਮਾਨਤ ਉੱਤੇ ਹਨ ਉਹ ਅਗਲੀ ਤਰੀਕ ਉੱਤੇ ਅਦਾਲਤ ਵਿਚ ਹਾਜਰ ਹੋਣ ਅਤੇ ਸੁਨਾਰੀਆ ਜੇਲ੍ਹ ਰੋਹਤਕ ਦੇ ਸੁਪਰੀਡੈਂਟ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: