ਚੰਡੀਗੜ੍ਹ (02 ਅਪ੍ਰੈਲ, 2011): 31 ਮਈ, 2008 ਨੂੰ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਲਾਅ ਭਵਨ ਚੰਡੀਗੜ੍ਹ ਵਿਖੇ ਕਰਵਾਈ ਗਈ ਇੱਕ ਖਾਸ ਵਿਚਾਰ ਚਰਚਾ ਵਿਚ ਉੱਘੇ ਸਿੱਖ ਚਿੰਤਕ ਸ੍ਰ. ਅਜਮੇਰ ਸਿੰਘ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵਿਲੱਖਣ ਸਿਆਸੀ ਵਿਚਾਰਧਾਰਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।
ਅਸੀਂ ਇਹ ਤਕਰੀਰ ਇਥੇ ਮੁੜ ਸਾਂਝੀ ਕਰਨ ਦੀ ਖੁਸ਼ੀ ਲੈ ਰਹੇ ਹਾਂ, ਆਸ ਹੈ ਕਿ ਪਾਠਕ/ਦਰਸ਼ਕ ਇਸ ਤੋਂ ਲਾਭ ਹਾਸਲ ਕਰਨਗੇ।