Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਵਾਦ: “ਪੰਥ-ਪੰਜਾਬ: ਮੌਜੂਦਾ ਸਥਿਤੀ ਅਤੇ ਹੱਲ” (2): ਤਲਵੰਡੀ ਸਾਬੋ ਵਿਖੇ ਭਾਈ ਅਜਮੇਰ ਸਿੰਘ

ਸੰਵਾਦ: “ਪੰਥ-ਪੰਜਾਬ: ਮੌਜੂਦਾ ਸਥਿਤੀ ਅਤੇ ਹੱਲ” (2): ਤਲਵੰਡੀ ਸਾਬੋ ਵਿਖੇ ਭਾਈ ਅਜਮੇਰ ਸਿੰਘ

ਤਲਵੰਡੀ ਸਾਬੋ/ ਚੰਡੀਗੜ੍ਹ: ਵਿਚਾਰ ਮੰਚ ਸੰਵਾਦ ਵਲੋਂ “ਪੰਥ-ਪੰਜਾਬ: ਮੌਜੂਦਾ ਸਥਿਤੀ ਅਤੇ ਹੱਲ” ਵਿਸ਼ੇ ‘ਤੇ ਤਲਵੰਡੀ ਸਾਬੋ (ਬਠਿੰਡਾ) ਵਿਖੇ 5 ਮਾਰਚ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ ਸੀ।

ਵਿਚਾਰ ਚਰਚਾ ਦੇ ਪਹਿਲੇ ਹਿੱਸੇ ‘ਚ ਸਿੱਖ ਲਿਖਾਰੀ ਭਾਈ ਅਜਮੇਰ ਸਿੰਘ ਅਤੇ ਡਾ. ਸੇਵਕ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸੰਵਾਦ ਦਾ ਦੂਜਾ ਹਿੱਸਾ ‘ਚ ਸਵਾਲ/ਜਵਾਬਾਂ ਦਾ ਸੀ। ਇਹ ਵੀਡੀਓ ਰਿਕਾਰਡਿੰਗ ਭਾਈ ਅਜਮੇਰ ਸਿੰਘ ਵਲੋਂ ਦਿੱਤੇ ਸ਼ੁਰੂਆਤੀ ਭਾਸ਼ਣ ਦੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।
ਦਿੱਲੀ ਤਖਤ ਵੱਲੋਂ ਹਾਲ ਵਿੱਚ ਹੀ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਉੱਠੇ ਉਭਾਰ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਪੰਜਾਬ ਦਾ ਖੇਤੀਬਾੜੀ ਢਾਂਚਾ ਪੰਜਾਬ ਦੀ ਲੋੜਾਂ,
ਸੰਵਾਦ ਵੱਲੋਂ ਹੁਣ ਇਸ ਖਰੜੇ ਸੰਬੰਧੀ ਲੜੀਵਾਰ ਵਿਚਾਰ-ਚਰਚਾ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਸੰਗਤਾਂ ਵਲੋਂ ਆਏ ਸਵਾਲਾਂ ਅਤੇ ਸੁਝਾਵਾਂ ਨੂੰ ਮੁੱਖ ਰੱਖਦੇ ਹੋਏ ਦਸਤਾਵੇਜ਼ ਦੇ ਵੱਖ-ਵੱਖ ਹਿੱਸਿਆਂ ਉੱਤੇ ਵਿਸਤਾਰਪੂਰਵਕ
6 ਜੂਨ 2020 ਨੂੰ “ਸੰਵਾਦ” ਵਲੋਂ “ਅਗਾਂਹ ਵੱਲ ਨੂੰ ਤੁਰਦਿਆਂ” ਖਰੜਾ ਸੁਝਾਵਾਂ ਲਈ ਸਿੱਖ-ਸੰਗਤਿ ਅੱਗੇ ਪੇਸ਼ ਕੀਤਾ ਗਿਆ ਸੀ ਤਾਂ ਜੋ ਭਵਿੱਖ ਲਈ ਕੋਈ ਪੰਥ ਸੇਵਕਾਂ ਵਾਸਤੇ ਸਾਂਝੀ ਰਣਨੀਤੀ ਅਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: