Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਵਾਦ ਵਲੋਂ “ਪੰਥ-ਪੰਜਾਬ: ਹਾਲਾਤ ਅਤੇ ਹੱਲ” ਵਿਸ਼ੇ ‘ਤੇ 5 ਮਾਰਚ ਨੂੰ ਤਲਵੰਡੀ ਸਾਬੋ ਵਿਖੇ ਵਿਚਾਰ-ਗੋਸ਼ਟੀ

ਸੰਵਾਦ ਵਲੋਂ “ਪੰਥ-ਪੰਜਾਬ: ਹਾਲਾਤ ਅਤੇ ਹੱਲ” ਵਿਸ਼ੇ ‘ਤੇ 5 ਮਾਰਚ ਨੂੰ ਤਲਵੰਡੀ ਸਾਬੋ ਵਿਖੇ ਵਿਚਾਰ-ਗੋਸ਼ਟੀ

ਚੰਡੀਗੜ੍ਹ: ਵਿਚਾਰ ਮੰਚ ਸੰਵਾਦ ਵਲੋਂ 5 ਮਾਰਚ (ਐਤਵਾਰ), 2017 ਨੂੰ ਕਮਿਉਨਿਟੀ ਹਾਲ (ਨੇੜੇ ਗਿੱਲਾ ਵਾਲਾ ਖੂਹ), ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਵਿਚਾਰ-ਗੋਸ਼ਟੀ ਕੀਤੀ ਜਾ ਰਹੀ ਹੈ। ਇਸ ਵਿਚ ਉੱਘੇ ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਅਤੇ ਡਾ. ਸੇਵਕ ਸਿੰਘ ਬੁਲਾਰਿਆਂ ਵਜੋਂ ਹਾਜ਼ਰੀਨ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।

5 ਮਾਰਚ ਨੂੰ ਹੋਣ ਵਾਲੀ ਇਹ ਵਿਚਾਰ-ਗੋਸ਼ਟੀ ਸਵੇਰੇ 10 ਵਜੇ ਸ਼ੁਰੂ ਹੋਏਗੀ। ਵਿਚਾਰ-ਗੋਸ਼ਟੀ ਦੇ ਸਬੰਧ ‘ਚ ਵਧੇਰੇ ਜਾਣਕਾਰੀ ਲਈ 84271-01699 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਤਖਤ ਵੱਲੋਂ ਹਾਲ ਵਿੱਚ ਹੀ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਉੱਠੇ ਉਭਾਰ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਪੰਜਾਬ ਦਾ ਖੇਤੀਬਾੜੀ ਢਾਂਚਾ ਪੰਜਾਬ ਦੀ ਲੋੜਾਂ,
ਸੰਵਾਦ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਜੰਗ ਦੇ ਸਮੂਹ ਸ਼ਹੀਦਾਂ ਦੀ ਨਿੱਘੀ ਯਾਦ ਵਿੱਚ ਵਿਚਾਰ ਪ੍ਰਵਾਹ 5 ਜੂਨ ਤੋਂ 7 ਜੂਨ ਤੱਕ ਸ਼ਾਮ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਮੇਂ ਮੁਤਾਬਿਕ
ਵਿਚਾਰ ਮੰਚ ਸੰਵਾਦ ਵੱਲੋਂ ਵੱਖ ਵੱਖ ਵਿਸ਼ਿਆਂ ਉੱਤੇ ਮਾਹਿਰਾਂ ਅਤੇ ਵਿਦਵਾਨਾਂ ਦੇ ਵਖਿਆਨ ਕਰਵਾਏ ਜਾਂਦੇ ਹਨ ਅਤੇ ਸੰਜੀਦਾ ਵਿਸ਼ਿਆਂ ਉੱਪਰ ਚਰਚਾ ਕੀਤੀ ਜਾਂਦੀ ਹੈ।
ਸੰਵਾਦ ਵਲੋਂ ਸਮੇਂ-ਸਮੇਂ ਸਿਰ ਪੰਥ ਅਤੇ ਪੰਜਾਬ ਨਾਲ ਜੁੜੇ ਅਹਿਮ ਮਸਲਿਆਂ ਉੱਤੇ ਮਾਹਿਰਾਂ ਤੇ ਵਿਦਵਾਨਾਂ ਦੇ ਵਖਿਆਨ ਅਤੇ ਵਿਚਾਰ-ਚਰਚਾਵਾਂ ਕਰਵਾਈਆਂ ਜਾਂਦੀਆਂ ਹਨ। ਇਸੇ ਕੜੀ ਤਹਿਤ ਆਉਂਦੇ ਐਤਵਾਰ ਨੂੰ ਪੰਜਾਬ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: