Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਵਾਦ ਵੱਲੋਂ ‘ਸਿੱਖ ਸੱਭਿਆਚਾਰ’ ਵਿਸ਼ੇ ’ਤੇ ਚਮਕੌਰ ਸਾਹਿਬ ਵਿਖੇ ਚਰਚਾ 29 ਸਤੰਬਰ ਨੂੰ

ਸੰਵਾਦ ਵੱਲੋਂ ‘ਸਿੱਖ ਸੱਭਿਆਚਾਰ’ ਵਿਸ਼ੇ ’ਤੇ ਚਮਕੌਰ ਸਾਹਿਬ ਵਿਖੇ ਚਰਚਾ 29 ਸਤੰਬਰ ਨੂੰ

ਚੰਡੀਗੜ੍ਹ: ਸੰਵਾਦ ਵੱਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ “ਸਿੱਖ ਸੱਭਿਆਚਾਰ” ਵਿਸ਼ੇ ਉੱਤੇ ਮਿਤੀ 29 ਸਤੰਬਰ, 2019 (ਦਿਨ ਐਤਵਾਰ) ਨੂੰ ਖਾਸ ਵਖਿਆਨ ਕਰਵਾਏ ਜਾ ਰਹੇ ਹਨ। ਸੰਵਾਦ ਵੱਲੋਂ ਕਰਵਾਏ ਜਾ ਰਹੇ ਉਕਤ ਸਮਾਗਮ ਵਿਚ ਪੰਜਾਬ ਦੀ ਸੱਭਿਅਤਾ ਦੇ ਸਨਮੁਖ ਖੜ੍ਹੇ ਹੋਏ ਇਸ ਮਸਲੇ ਬਾਰੇ ਵਿਦਵਾਨ ਬੁਲਾਰਿਆਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ।

ਸੰਵਾਦ ਦੇ ਬਿਜਲ-ਸਫੇ ਉੱਤੇ ਜਨਤਕ ਕੀਤੇ ਗਏ ਇਸ਼ਤਿਹਾਰ ਮੁਤਾਬਕ ਆਉਂਦੇ ਐਤਵਾਰ ਨੂੰ ਗੁਰਦੁਆਰਾ ਗੜ੍ਹੀ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਸਵੇਰੇ 10 ਵਜੇ ਸ਼ੁਰੂ ਹੋਣ ਵਾਲੇ ਇਸ ਸਮਾਗਮ ਵਿਚ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਸ. ਅਜਮੇਰ ਸਿੰਘ ਅਤੇ ਡਾ. ਸਿਕੰਦਰ ਸਿੰਘ ਆਪਣੇ ਵਿਚਾਰ ਸਾਂਝੇ ਕਰਨਗੇ। ਸਭਨਾ ਨੂੰ ਇਸ ਮੌਕੇ ਪਹੁੰਚ ਕੇ ਵਿਚਾਰਕਾਂ ਦੇ ਵਿਚਾਰ ਸੁਣਨ ਦਾ ਖੁੱਲ੍ਹਾ ਸੱਦਾ ਦਿੱਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ “ਜੂਨ ਚੁਰਾਸੀ ਦੇ ਨੀਤੀਗਤ ਅਸਰ” ਵਿਸ਼ੇ ’ਤੇ ਅੱਜ 3 ਜੂਨ 2026 ਨੂੰ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਵੱਲੋਂ ਤੀਜੇ ਘੱਲੂਘਾਰੇ ਦੀ ੪੦ਵੀਂ ਵਰ੍ਹੇਗੰਢ ਨੂੰ ਸਮਰਪਿਤ ਗਿਆਨੀ ਗੁਰਮੁਖ ਸਿੰਘ ਹਾਲ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਡਾ. ਸੇਵਕ ਸਿੰਘ ਦੁਆਰਾ ਲਿਖੀ ਗਈ ਕਿਤਾਬ
ਦੱਖਣੀ ਏਸ਼ੀਆ ਭਾਖਾ ਅਤੇ ਸੱਭਿਆਚਾਰ ਕੇਂਦਰ ਵੱਲੋਂ ਤੀਜੇ ਘੱਲੂਘਾਰੇ ਦੀ ੪੦ਵੀਂ ਵਰ੍ਹੇਗੰਢ ਨੂੰ ਸਮਰਪਿਤ ਗਿਆਨੀ ਗੁਰਮੁਖ ਸਿੰਘ ਹਾਲ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਡਾ. ਸੇਵਕ ਸਿੰਘ ਦੁਆਰਾ ਲਿਖੀ ਗਈ ਕਿਤਾਬ
ਸਿੱਖਾਂ ਨੂੰ ਜਿਸ ਵੀ ਹਕੂਮਤ ਨੇ ਜਿੱਤਣਾ ਚਾਹਿਆ ਉਸ ਨੇ ਗੁਰਦੁਆਰਿਆਂ ਅਤੇ ਤਖਤ ਸਾਹਿਬਾਨ ਨੂੰ ਤਬਾਹ ਕਰਨ ਜਾਂ ਵਸ ਕਰਨ ਦਾ ਹਮਲਾ ਵਿਉਂਤਿਆ। ਇਸ ਲਈ ਕੋਈ ਹਕੂਮਤ ਗੁਰਦੁਆਰਿਆਂ ਅਤੇ ਤਖਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: