Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਬੱਗਾ ਦੇ ਪੁਲਿਸ ਰਿਮਾਂਡ ‘ਚ 3 ਦਿਨ ਦਾ ਵਾਧਾ

ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਬੱਗਾ ਦੇ ਪੁਲਿਸ ਰਿਮਾਂਡ ‘ਚ 3 ਦਿਨ ਦਾ ਵਾਧਾ

ਖੰਨਾ: ਖੰਨਾ ਪੁਲਿਸ ਨੇ ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਬੱਗਾ ਨੂੰ ਸਥਾਨਕ ਡਿਊਟੀ ਮੈਜਿਸਟ੍ਰੇਟ ਰਾਧਿਕਾ ਪੁਰੀ ਦੀ ਅਦਾਲਤ ‘ਚ ਐਫ.ਆਈ.ਆਰ. ਨੰ: 119/16 (ਮਿਤੀ: 24/04/2016) ਥਾਣਾ ਖੰਨਾ ਸਿਟੀ ‘ਚ ਦਰਜ ਮੁਕੱਦਮੇ ਤਹਿਤ ਅੱਜ (11 ਦਸੰਬਰ, 2017) ਪੇਸ਼ ਕੀਤਾ। ਜਿਥੇ ਦੋਵਾਂ ਦੇ ਪੁਲਿਸ ਰਿਮਾਂਡ ‘ਚ 3 ਦਿਨ ਦਾ ਵਾਧਾ ਹੋ ਗਿਆ।

ਰਮਨਦੀਪ ਸਿੰਘ ਬੱਗਾ ਅਤੇ ਹਰਦੀਪ ਸਿੰਘ ਸ਼ੇਰਾ ਮੋਹਾਲੀ ਵਿਖੇ ਐਨ.ਆਈ.ਏ. ਅਦਾਲਤ 'ਚ ਪੇਸ਼ ਹੋਣ ਸਮੇਂ (ਫਾਈਲ ਫੋਟੋ: 6 ਦਸੰਬਰ, 2017)
ਰਮਨਦੀਪ ਸਿੰਘ ਬੱਗਾ ਅਤੇ ਹਰਦੀਪ ਸਿੰਘ ਸ਼ੇਰਾ ਮੋਹਾਲੀ ਵਿਖੇ ਐਨ.ਆਈ.ਏ. ਅਦਾਲਤ ‘ਚ ਪੇਸ਼ ਹੋਣ ਸਮੇਂ (ਫਾਈਲ ਫੋਟੋ: 6 ਦਸੰਬਰ, 2017)

ਜ਼ਿਕਰਯੋਗ ਹੈ ਕਿ ਥਾਣਾ ਖੰਨਾ ਸਿਟੀ ਦੀ ਹਦੂਦ ‘ਚ ਹਿੰਦੂਵਾਦੀ ਆਗੂ ਦੁਰਗਾ ਪ੍ਰਸਾਦ ਦਾ ਅਪ੍ਰੈਲ 2016 ‘ਚ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ।

ਉਪਰੋਕਤ ਜਾਣਕਾਰੀ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦਿੰਦਿਆਂ ਦੱਸਿਆ ਕਿ ਅੱਜ (11 ਦਸੰਬਰ) ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਬੱਗਾ ਵਲੋਂ ਵਕੀਲ ਜਗਮੋਹਣ ਸਿੰਘ ਪੇਸ਼ ਹੋਏ।

ਸਬੰਧਤ ਖ਼ਬਰ:

ਤਲਜੀਤ ਸਿੰਘ ਜਿੰਮੀ ਦਾ ਖੰਨਾ ਪੁਲਿਸ ਵਲੋਂ 2 ਦਿਨਾਂ ਰਿਮਾਂਡ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਜਗਤਾਰ ਸਿੰਘ ਜੌਹਲ ਮੁਕੱਦਮਾ ਵਿੱਚ NIA ਅਦਾਲਤ ਦੀ ਸੁਣਵਾਈ ਜਾਰੀ ਹੈ। ਦੋ ਅਹਿਮ ਸੁਰੱਖਿਅਤ ਗਵਾਹਾਂ ਵਿੱਚੋਂ ਇੱਕ ਦੀ ਮੌਤ ਅਤੇ ਦੂਜੇ ਦੇ ਵਿਦੇਸ਼ ਹੋਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: