Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਮੇਲ ਟੌਹੜਾ ਨੂੰ ਕਾਹਲੀ ਵਿਚ ਪਾਰਟੀ ‘ਚ ਸ਼ਾਮਲ ਕੀਤਾ ਗਿਆ; ਮਾਫੀ ਮੰਗਣ: ਕੰਵਰ ਸੰਧੂ

ਹਰਮੇਲ ਟੌਹੜਾ ਨੂੰ ਕਾਹਲੀ ਵਿਚ ਪਾਰਟੀ ‘ਚ ਸ਼ਾਮਲ ਕੀਤਾ ਗਿਆ; ਮਾਫੀ ਮੰਗਣ: ਕੰਵਰ ਸੰਧੂ

ਚੰਡੀਗੜ੍ਹ: ਪਾਰਟੀ ਦੇ ਮੈਨੀਫੈਸਟੋ ਕਮੇਟੀ ਦੇ ਮੁਖੀ ਕੰਵਰ ਸੰਧੂ ਨੇ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਹਰਮੇਲ ਸਿੰਘ ਟੌਹੜਾ ਸਮੇਤ ਉਸ ਦੇ ਪਰਿਵਾਰ ਦੇ ‘ਆਪ’ ਵਿੱਚ ਸ਼ਾਮਲ ਹੋਣ ਉੱਪਰ ਸਵਾਲ ਖੜ੍ਹੇ ਕੀਤੇ ਹਨ। ਕੰਵਰ ਸੰਧੂ ਨੇ ਕਿਹਾ ਕਿ ਪਾਰਟੀ ਵਿੱਚੋਂ ਮੁਅੱਤਲ ਕੀਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਉੱਪਰ ਸਾਲ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਟੌਹੜਾ ਨੇ ਹਮਲਾ ਕੀਤਾ ਸੀ। ਉਹ ਇਸ ਦਾ ਵਿਰੋਧ ਕਰਦੇ ਹਨ ਅਤੇ ਟੌਹੜਾ ਨੂੰ ਜਨਤਕ ਤੌਰ ’ਤੇ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਭਵਿੱਖ ਵਿੱਚ ਕਿਸੇ ਨੂੰ ਪਾਰਟੀ ’ਚ ਸ਼ਾਮਲ ਕਰਨ ਤੋਂ ਪਹਿਲਾਂ ਵਿਆਪਕ ਪੱਧਰ ’ਤੇ ਸਕਰੀਨਿੰਗ ਕਰਨ ਉੱਪਰ ਜ਼ੋਰ ਦਿੱਤਾ।

2014 ਦੀਆਂ ਲੋਕ ਸਭਾ ਚੋਣਾਂ ਵੇਲੇ ਹਰਮੇਲ ਟੌਹੜਾ ਵਲੋਂ ਹੋਏ ਹਮਲੇ ਵਿਚ ਜ਼ਖਮੀ ਹੋਏ ਪਟਿਆਲਾ ਤੋਂ ਸੰਸਦ ਡਾ. ਧਰਮਵੀਰ ਗਾਂਧੀ (ਫਾਈਲ ਫੋਟੋ)
2014 ਦੀਆਂ ਲੋਕ ਸਭਾ ਚੋਣਾਂ ਵੇਲੇ ਹਰਮੇਲ ਟੌਹੜਾ ਵਲੋਂ ਹੋਏ ਹਮਲੇ ਵਿਚ ਜ਼ਖਮੀ ਹੋਏ ਪਟਿਆਲਾ ਤੋਂ ਸੰਸਦ ਡਾ. ਧਰਮਵੀਰ ਗਾਂਧੀ (ਫਾਈਲ ਫੋਟੋ)

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Kanwar Sandhu says Harmel Tohra’s entry in AAP was hasty induction …

http://bit.ly/2ce6AS8

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: