Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਿਆਣਾ ਤਾਂ ਪਹਿਲਾਂ ਹੀ ਐਸ.ਵਾਈ.ਐਲ. ‘ਚੋਂ ਪਾਣੀ ਲੈ ਰਿਹਾ ਹੈ: ਪ੍ਰੀਤਮ ਸਿੰਘ ਕੁਮੇਦਾਨ (ਵੀਡੀਓ)

ਹਰਿਆਣਾ ਤਾਂ ਪਹਿਲਾਂ ਹੀ ਐਸ.ਵਾਈ.ਐਲ. ‘ਚੋਂ ਪਾਣੀ ਲੈ ਰਿਹਾ ਹੈ: ਪ੍ਰੀਤਮ ਸਿੰਘ ਕੁਮੇਦਾਨ (ਵੀਡੀਓ)

ਚੰਡੀਗੜ੍ਹ: ਸਾਬਕਾ ਪੀ.ਸੀ.ਐਸ. ਅਤੇ ਪੰਜਾਬ ਦੇ ਪਾਣੀਆਂ ਦੇ ਵਿਸ਼ੇ ਦੇ ਮਾਹਰ ਪ੍ਰੀਤਮ ਸਿੰਘ ਕੁਮੇਦਾਨ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਕੋਈ ਕਾਨੂੰਨੀ ਵਿਵਾਦ ਨਹੀਂ ਹੈ। ਇਹ ਤਾਂ ਸਿਰਫ ‘ਪਾਣੀਆਂ ਦੇ ਉੱਤੇ ਹੱਕ’ ਦਾ ਮਸਲਾ ਹੈ ਨਾ ਕਿ ‘ਪਾਣੀਆਂ ਦੀ ਵੰਡ’ ਦਾ।

ਸਾਬਕਾ ਪੀ.ਸੀ.ਐਸ. ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਮੁੱਦਾ ਸਿਰਫ ਸਤਲੁਜ ਯਮੁਨਾ ਲਿੰਕ ਨਹਿਰ ਹੀ ਨਹੀਂ, ਐਸ.ਵਾਈ.ਐਲ. ਤਾਂ ਛੋਟਾ ਜਿਹਾ ਮੁੱਦਾ ਹੈ। ਅਸਲ ਗੱਲ ਤਾਂ ਇਹ ਹੈ ਕਿ ਪੰਜਾਬ ਦੇ ਪਾਣੀਆਂ ‘ਤੇ ਹੱਕ ਕਿਸਦਾ ਹੈ?

ਕੁਮੇਦਾਨ ਨੇ ਕਿਹਾ ਕਿ ਹਰਿਆਣਾ ਨੂੰ ਭਾਖੜਾ ਮੇਨ ਲਾਈਨ ਤੋਂ ਪਹਿਲਾਂ ਹੀ 16.2 ਐਲ.ਏ.ਐਫ. ਪਾਣੀ ਮਿਲ ਰਿਹਾ ਹੈ। ਐਸ.ਵਾਈ.ਐਲ. ਤਾਂ ਬਾਕੀ ਦੇ 18.8 ਐਲ.ਏ.ਐਫ. ਪਾਣੀ ਨੂੰ ਲਿਜਾਣ ਲਈ ਬਣਾਈ ਜਾ ਰਹੀ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

EXCLUSIVE: Haryana is Already Getting 16.2 (LAF) out of SYL’s 35 (LAF) Water …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵੱਲੋਂ 7-8 ਅਕਤੂਬਰ ਦਿਨ ਸ਼ਨੀਵਾਰ,ਐਤਵਾਰ ਨੂੰ ਗਿਆਨੀ ਦਿੱਤ ਸਿੰਘ ਜੀ ਆਡੀਟੋਰੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ,ਫਤਹਿਗੜ ਸਾਹਿਬ ਵਿਖੇ ਸਿੰਘ ਸਭਾ ਲਹਿਰ ਦਾ 150ਵਾਂ
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵੱਲੋਂ 7-8 ਅਕਤੂਬਰ ਦਿਨ ਸ਼ਨੀਵਾਰ,ਐਤਵਾਰ ਨੂੰ ਗਿਆਨੀ ਦਿੱਤ ਸਿੰਘ ਜੀ ਆਡੀਟੋਰੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ,ਫਤਹਿਗੜ ਸਾਹਿਬ ਵਿਖੇ ਸਿੰਘ ਸਭਾ ਲਹਿਰ ਦਾ 150ਵਾਂ
ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ
ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਕੱਲ੍ਹ (20 ਨਵੰਬਰ, 2017) ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਸਮੇਤ ਪੰਜਾਬ ਦੇ ਮੁੱਖ ਮੰਤਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: