Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਿਆਣਾ ਵਿਧਾਨਸਭਾ ਦੀਆਂ ਚੋਣਾਂ ਵਿੱਚ ਭਾਜਪਾ ਨੂੰ ਸਪੱਸ਼ਟ ਬਹੁਮਤ ਮਿਲਿਆ, ਮਹਾਂਰਾਸ਼ਟਰ ਵਿੱਚ ਵੀ ਜਿੱਤੀਆਂ ਸਭ ਤੋਂ ਵੱਧ ਸੀਟਾਂ

ਹਰਿਆਣਾ ਵਿਧਾਨਸਭਾ ਦੀਆਂ ਚੋਣਾਂ ਵਿੱਚ ਭਾਜਪਾ ਨੂੰ ਸਪੱਸ਼ਟ ਬਹੁਮਤ ਮਿਲਿਆ, ਮਹਾਂਰਾਸ਼ਟਰ ਵਿੱਚ ਵੀ ਜਿੱਤੀਆਂ ਸਭ ਤੋਂ ਵੱਧ ਸੀਟਾਂ

ਚੰਡੀਗੜ੍ਹ ( 19 ਅਕਤੂਬਰ, 2014): ਹਰਿਆਣਾ ਵਿੱਚ ਆਪਣੇ ਬਲਬੂਤੇ ‘ਤੇ ਚੋਣਾਂ ਲੜਨ ਵਾਲੀ ਭਾਜਪਾ ਨੂੰ ਅੱਜ ਐਲਾਨੇ ਗਏ ਨਤੀਜ਼ਿਆਂ ਵਿੱਚ ਸਪੱਸ਼ਟ ਬਹੁਮਤ ਮਿਲ ਗਿਆ ਹੈ, ਜਦ ਕਿ ਚੌਟਾਲਿਆਂ ਦੀ ਅਗਵਾਈ ਵਾਲੀ ਨੈਸ਼ਨਲ ਲੋਕ ਦਲ ਦੂਜੇ ਨੰਬਰ ਤੇ ਰਹੀ ਹੈ।

 ਭਾਜਪਾ .
ਭਾਜਪਾ .

ਅੱਜ ਐਲਾਨੇ ਨਤੀਜਿਆਂ ਅਨੁਸਾਰ ਭਾਜਪਾ ਨੂੰ 47 ਸੀਟਾਂ, ਲੋਕ ਦਲ ਨੂੰ 21 ਸੀਟਾਂ ਅਤੇ ਕਾਂਗਰਸ ਨੂੰ 14 ਅਤੇ ਹਜਕਾ ਨੂੰ 2 ਸੀਟਾਂ ਮਿਲੀਆਂ ਹਨ।ਜਦ ਕਿ ਅਜ਼ਾਦ ਉਮੀਦਵਾਰਾਂ ਨੇ 5 ਸੀਟਾਂ ‘ਤੇ ਹੱਥ ਮਾਰ ਲਿਆ ਹੈ।

ਮਹਾਰਾਸ਼ਟਰ ਵਿਧਾਨਸਭਾ ਚੋਣ ਦੀ ਮਤਗਣਨਾ ‘ਚ 288 ਸੀਟਾਂ ‘ਤੇ ਹੁਣ ਤੱਕ ਪ੍ਰਾਪਤ ਰੁਝਾਨਾਂ ‘ਚ ਭਾਜਪਾ 119 ਸੀਟਾਂ ‘ਤੇ ਅੱਗੇ ਚੱਲਦੇ ਹੋਏ ਸਭਤੋਂ ਵੱਡੇ ਦਲ ਦੇ ਰੂਪ ‘ਚ ਉੱਭਰ ਰਹੀ ਹੈ। ਉੱਥੇ ਹੀ, ਸ਼ਿਵਸੈਨਾ 58 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਜਦੋਂ ਕਿ ਕਾਂਗਰਸ 45 ਸੀਟਾਂ ‘ਤੇ, ਐਨਸੀਪੀ 44 ਸੀਟਾਂ ‘ਤੇ, ਐਮਐਨਐਸ 3 ਸੀਟਾਂ ਤੇ ਹੋਰ ਦਲ 19 ਸੀਟਾਂ ‘ਤੇ ਅੱਗੇ ਚੱਲ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਬਾਦਲ ਦਲ-ਭਾਜਪਾ ਦਰਮਿਆਨ ਗੱਠਜੋੜ ਲਈ ਗੱਲਬਾਤ ਚੱਲਦੇ ਹੋਣ ਦੀਆਂ ਅਟਕਲਾਂ ਦੀ ਪੁਸ਼ਟੀ ਕਰਦਿਆਂ ਭਾਪਜਾ ਆਗੂ ਅਮਿਤ ਸ਼ਾਹ ਨੇ ਬੀਤੇ ਦਿਨ ਦਿੱਲੀ ਵਿਖੇ ਇਸ ਵਿਸ਼ੇ ਵਾਰੇ ਇਕ ਸਿੱਧੇ ਸਵਾਲ ਦੇ ਜਵਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: