Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਿੰਦੂ ਸੰਘਰਸ਼ ਸੈਨਾ ਦੇ ਅੰਮ੍ਰਿਤਸਰ ਪ੍ਰਧਾਨ ਵਿਪਨ ਸ਼ਰਮਾ ਦਾ ਗੋਲੀਆਂ ਮਾਰਕੇ ਕਤਲ

ਹਿੰਦੂ ਸੰਘਰਸ਼ ਸੈਨਾ ਦੇ ਅੰਮ੍ਰਿਤਸਰ ਪ੍ਰਧਾਨ ਵਿਪਨ ਸ਼ਰਮਾ ਦਾ ਗੋਲੀਆਂ ਮਾਰਕੇ ਕਤਲ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਹਿੰਦੂ ਸੰਘਰਸ਼ ਸੈਨਾ ਨਾਮੀ ਇੱਕ ਹਿੰਦੂ ਜਥੇਬੰਦੀ ਦੇ ਸਥਾਨਕ ਪ੍ਰਧਾਨ ਵਿਪਨ ਸ਼ਰਮਾ ਨੂੰ ਸਿੱਖ ਸਰੂਪ ਵਾਲੇ ਚਾਰ ਨੌਜੁਆਨਾਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ।

Sikh Youth killing Hindu leader
ਵਿਪਿਨ ਸ਼ਰਮਾ ਦੇ ਕਤਲ ਦੀ ਪੁਲਿਸ ਵਲੋਂ ਜਾਰੀ ਸੀਸੀਟੀਵੀ ਫੁਟੇਜ

ਪ੍ਰਾਪਤ ਜਾਣਕਾਰੀ ਅਨੁਸਾਰ ਵਿਪਨ ਸ਼ਰਮਾ ਬਟਾਲਾ ਰੋਡ ਸਥਿਤ ਆਪਣੀ ਦੁਕਾਨ ਦੇ ਬਾਹਰ ਖੜ੍ਹਾ ਸੀ ਕਿ ਅੱਜ (30 ਅਕਤੂਬਰ, 2017) ਦੁਪਹਿਰ 2:30 ਵਜੇ ਦੇ ਕਰੀਬ ਮੋਟਰ ਸਾਈਕਲ ‘ਤੇ ਸਵਾਰ ਹੋਕੇ ਆਏ ਚਾਰ ਸਿੱਖਾਂ, ਜਿਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ, ਗੋਲੀਆਂ ਚਲਾਕੇ ਵਿਪਨ ਸ਼ਰਮਾ ਨੂੰ ਮਾਰ ਦਿੱਤਾ। ਮੌਕੇ ‘ਤੇ ਪੁੱਜੀ ਪੁਲਿਸ ਨੇੜਲੇ ਥਾਵਾਂ ‘ਤੇ ਲੱਗੇ ਸੀਸੀ ਟੀਵੀ ਕੈਮਰਿਆਂ ਦੀ ਫੁੱਟੇਜਾਂ ਦੀ ਘੋਖ ਕਰ ਰਹੀ ਹੈ।

Vipin sharma Murder
ਵਿਪਿਨ ਸ਼ਰਮਾ ਦੇ ਕਤਲ ਵਾਲੀ ਥਾਂ ‘ਤੇ ਖੜ੍ਹੀ ਪੁਲਿਸ ਅਤੇ ਸਥਾਨਕ ਲੋਕ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਗੁਰਦਾਸਪੁਰ ਦੀ ਇੱਕ ਅਦਾਲਤ ਨੇ ਟੈਲੀਕਾਮ ਕੰਪਨੀਆਂ ਅਤੇ ਅਧਿਕਾਰੀਆਂ ਨੂੰ ਰਣਜੀਤ ਸਿੰਘ ਐਨਕਾਊਂਟਰ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਦੇ ਕਾਲ ਰਿਕਾਰਡ, ਜੀਪੀਐਸ (GPS)
ਮੁਹਾਲੀ ਵਿਚ ਸਥਿਤ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 1993 ਵਿੱਚ ਹੋਏ ਦੋ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੱਤ ਵਿਅਕਤੀਆਂ — ਜਿਨ੍ਹਾਂ ਵਿੱਚ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ) ਵੀ ਸ਼ਾਮਲ ਸਨ —
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਪੁਲਿਸ ਮੁਕਾਬਲਿਆਂ ’ਚ ਨੌਜਵਾਨਾਂ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: