Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੁਣ ਕੋਟਕਪੂਰਾ ਵਿਖੇ ਪੁਲਿਸ ਵਲੋਂ ਸਿਖਾਂ ਉੱਤੇ ਗੋਲੀ ਚਲਾਈ; ਸਿੱਖ ਆਗੂ ਗ੍ਰਿਫਤਾਰ; ਕਈ ਜਖਮੀ (ਵੀਡੀਓ ਵੇਖੋ)

ਹੁਣ ਕੋਟਕਪੂਰਾ ਵਿਖੇ ਪੁਲਿਸ ਵਲੋਂ ਸਿਖਾਂ ਉੱਤੇ ਗੋਲੀ ਚਲਾਈ; ਸਿੱਖ ਆਗੂ ਗ੍ਰਿਫਤਾਰ; ਕਈ ਜਖਮੀ (ਵੀਡੀਓ ਵੇਖੋ)

ਕੋਟਕਪੂਰਾ: ਪਿੰਡ ਬੁੱਟਰ ਵਿਖੇ ਹੋਏ ਕੱਲ ਦੇ ਲਾਠੀਚਾਰਜ ਤੋਂ ਬਾਅਦ ਅੱਜ ਸਵੇਰੇ ਅੰਮ੍ਰਿਤ ਵੇਲੇ ਕੋਟਕਪੂਰੇ ਵਿਖੇ ਵੀ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਉੱਤੇ ਪੰਜਾਬ ਪੁਲਿਸ ਦਾ ਕਹਿਰ ਟੁੱਟਿਆ। ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਸੰਗਤਾਂ ਪਿਛਲੇ ਦੋ ਦਿਨਾਂ ਤੋਂ ਸ਼ਾਂਤਮਈ ਧਰਨੇ ’ਤੇ ਬੈਠੀਆਂ ਸਨ।

(ਵੀਡੀਓ ਵੇਖੋ):

https://www.youtube.com/watch?v=rv8JOtYcZAM

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਾਬਕਾ ਜੱਜ ਰਣਜੀਤ ਸਿੰਘ ਦੀ ਸੁਣਨ ਵਾਲੀ ਗਲਬਾਤ ਆਪ ਸੁਣੋ ਅਤੇ ਹੋਰਨਾਂ ਨਾਲ ਸਾਂਝੀ ਕਰੋ ਜੀ।
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: