Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੁਣ ਫੇਸਬੁੱਕ, ਵਾਟਸਐਪ ‘ਤੇ ਪੋਸਟਾਂ ਕਾਰਨ ਗਰੁੱਪ ਐਡਮਿਨ ਨੂੰ ਜੇਲ੍ਹ ਜਾਣਾ ਪੈ ਸਕਦਾ

ਹੁਣ ਫੇਸਬੁੱਕ, ਵਾਟਸਐਪ ‘ਤੇ ਪੋਸਟਾਂ ਕਾਰਨ ਗਰੁੱਪ ਐਡਮਿਨ ਨੂੰ ਜੇਲ੍ਹ ਜਾਣਾ ਪੈ ਸਕਦਾ

ਚੰਡੀਗੜ੍ਹ: ਵਾਰਾਣਸੀ ਦੇ ਜ਼ਿਲ੍ਹਾ ਮੈਜਿਸਟਰੇਟ ਯੋਗੇਸ਼ਵਰ ਰਾਮ ਮਿਸ਼ਰਾ ਅਤੇ ਸੀਨੀਅਰ ਪੁਲਿਸ ਕਪਤਾਨ ਨਿਤਿਨ ਤਿਵਾਰੀ ਨੇ ਇਸ ਮਾਮਲੇ ‘ਚ ਇਕ ਸਾਂਝਾ ਹੁਕਮ ਜਾਰੀ ਕੀਤਾ ਹੈ।

ਇਸ ਹੁਕਮ ਮੁਤਾਬਕ ਜੇ ਫੇਸਬੁੱਕ ਅਤੇ ਵਾਟਸਐਪ ਗਰੁੱਪ ‘ਚ ਅਫਵਾਹਾਂ ਫੈਲਾਈਆਂ ਗਈਆਂ ਜਾਂ ਜਾਅਲੀ ਪੋਸਟਾਂ ਪਾਈਆਂ ਗਈਆਂ ਤਾਂ ਗਰੁੱਪ ਐਡਮਿਨ ‘ਤੇ ਐਫ.ਆਈ.ਆਰ. ਦਰਜ ਕੀਤੀ ਜਾ ਸਕਦੀ ਹੈ। ਹੁਕਮ ਮੁਤਾਬਕ ਐਡਮਿਨ ਨੂੰ ਅਜਿਹੀਆਂ ਪੋਸਟਾਂ ਖਿਲਾਫ ਐਕਸ਼ਨ ਲੈਣਾ ਪਏਗਾ ਅਤੇ ਅਫਵਾਹਾਂ ਫੈਲਾਉਣ ਵਾਲੀਆਂ ਖ਼ਬਰਾਂ ਨੂੰ ਆਪਣੇ ਗਰੁੱਪ ਤੋਂ ਹਟਾਉਣਾ ਪਏਗਾ। ਇੰਨਾ ਹੀ ਨਹੀਂ ਜਿਹੜਾ ਗਰੁੱਪ ਮੈਂਬਰ ਅਜਿਹੀਆਂ ਪੋਸਟਾਂ ਪਾਏਗਾ, ਐਡਮਿਨ ਨੂੰ ਉਸਨੂੰ ਗਰੁੱਪ ‘ਚੋਂ ਕੱਢਣਾ ਹੋਵੇਗਾ।

whatsapp and facebook
ਪ੍ਰਤੀਕਾਤਮਕ ਤਸਵੀਰ

ਇਸ ਹੁਕਮ ‘ਚ ਕਿਹਾ ਗਿਆ ਹੈ, “ਜੇ ਗਰੁੱਪ ਐਡਮਿਨ ਲਾਪਰਵਾਹੀ ਕਰਦਾ ਹੈ ਤਾਂ ਅਜਿਹੀ ਸਥਿਤੀ ‘ਚ ਐਡਮਿਨ ਨੂੰ ਦੋਸ਼ੀ ਮੰਨਿਆ ਜਾਏਗਾ ਅਤੇ ਉਸਦੇ ਖਿਲਾਫ ਕਾਰਵਾਈ ਹੋ ਸਕਦੀ ਹੈ, ਭਰਮ ਪੈਦਾ ਕਰਨ ਵਾਲੀਆਂ ਪੋਸਟਾਂ ਬਾਰੇ ਨੇੜੇ ਦੇ ਥਾਣੇ ‘ਚ ਰਿਪੋਰਟ ਦਰਜ ਕਰਵਾਉਣੀ ਪਏਗੀ।’

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗਰੇਜ਼ੀ ਵਿਚ ਪੜ੍ਹਨ ਲਈ:

Now Facebook, WhatsApp Posts Can Land Group Admins in Jail …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਟਸਐਪ ਨੇ ਬੀਤੇ ਦਿਨੀਂ ਨਿੱਜਤਾ ਨੀਤੀ (ਪ੍ਰਾਈਵੇਸੀ ਪਾਲਿਸੀ) ਵਿੱਚ ਤਬਦੀਲੀ ਕੀਤੀ ਹੈ। ਜਿਸ ਤਹਿਤ ਵਟਸਐਪ ਬਿਜਨਸ ਵਾਲੇ ਖਾਤਿਅਾਂ ਨਾਲ ਵਟਸਐਪ ਵਰਤੋਂਕਾਰਾਂ ਵੱਲੋਂ ਕੀਤੀ ਕੁਝ ਸਰਗਰਮੀ ਦੇ ਵੇਰਵੇ ਫੇਸਬੁੱਕ ਨਾਲ ਸਾਂਝੇ
ਭਾਰਤੀ ਸੁਪਰੀਮ ਕੋਰਟ ਨੇ ਬੀਤੇ ਦਿਨ ਉੱਤਰਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੀਆਂ ਸਰਕਾਰਾਂ ਦੇ ਮੁੱਖ ਸਕੱਤਰਾਂ ਨੂੰ ਪਰਾਲੀ ਸਾੜਨ ਕਾਰਨ ਹੋਣ ਵਾਲੇ ਪ੍ਰਦੁਸ਼ਣ ਦੀ ਰੋਕਥਾਮ ਲਈ ਠੋਸ ਕਦਮ ਨਾ ਚੁੱਕਣ ਲਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: