Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੰਢਣਸਾਰ ਖੇਤੀਬਾੜੀ :ਪੰਜਾਬ ਕੇਂਦਰਿਤ ਢਾਂਚੇ ਦੀਆਂ ਸੰਭਾਵਨਾਵਾਂ

ਹੰਢਣਸਾਰ ਖੇਤੀਬਾੜੀ :ਪੰਜਾਬ ਕੇਂਦਰਿਤ ਢਾਂਚੇ ਦੀਆਂ ਸੰਭਾਵਨਾਵਾਂ

ਮੌਜੂਦਾ ਸਮੇਂ ਚ ਖੇਤੀਬਾੜੀ ਵਿੱਚ ਪੈਦਾ ਹੋਏ ਸੰਕਟ ਤੇ ਸੈਕਟਰ-28 ਏ, ਚੰਡੀਗੜ੍ਹ ਵਿਖੇ ਸੰਵਾਦ ਵੱਲੋਂ ਪ੍ਰੋਗਰਾਮ ਮਿਤੀ 18/11/2020 ਨੂੰ ਕਰਵਾਇਆ ਗਿਆ ਸੀ। ਜਿਸ ਵਿੱਚ ਵੱਖ-ਵੱਖ ਖੇਤੀ ਮਾਹਿਰਾਂ ਤੇ ਬੁੱਧੀਜੀਵੀਆਂ ਵੱਲੋਂ ਆਪਣੇ ਵਿਚਾਰ ਰੱਖੇ ਗਏ। ਇਸ ਪ੍ਰੋਗਰਾਮ ਵਿੱਚ ਸਮੂਲਿਅਤ ਕਰਦੇ ਹੋਏ ਸਰਬਜੀਤ ਸਿੰਘ ਛੀਨਾ ਨੇ ਆਪਣੇ ਵਿਚਾਰ ਸਾਝੇ ਕੀਤੇ। ਉਨ੍ਹਾਂ ਵੱਲੋਂ ਸਾਝੇ ਕੀਤੇ ਵਿਚਾਰ ਸਿੱਖ ਸਿਆਸਤ ਨਾਲ ਜੁੜੇ ਸਰੋਤਿਆਂ ਨਾਲ ਸਾਝੇ ਕਰ ਰਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਉੱਤਰੀ ਭਾਰਤ ਵਿੱਚ ਸਮੇਂ ਤੋਂ ਪਹਿਲਾਂ ਆਈ ਗਰਮੀ ਨੇ ਕਣਕ ਦੇ ਕਿਸਾਨਾਂ ਦੀ ਨੀਂਦ ਉਡਾ ਦਿੱਤੀ ਹੈ। ਤਾਪਮਾਨ ਆਮ ਨਾਲੋਂ 5-7 ਡਿਗਰੀ ਸੈਲਸੀਅਸ ਵੱਧ ਹੋਣ ਕਾਰਨ ਕਣਕ ਦੇ
ਆਪਣੀ ਨਵੀਂ ਕਿਤਾਬ 'ਨੋ ਵਨ ਹਰਡ ਦ ਹਾਰਵੈਸਟ ਕਰਾਈ' ਵਿੱਚ, 18 ਸਾਲਾ ਇਰਮ ਕੌਰ ਪੰਨੂ ਨੇ ਪੰਜਾਬ ਦੇ ਕਿਸਾਨੀ ਭਾਈਚਾਰੇ ਦੇ ਤਜਰਬਿਆਂ ਨੂੰ ਦਰਜ ਕੀਤਾ ਹੈ। ਮੁਲਾਕਾਤਾਂ ਅਤੇ ਜ਼ਮੀਨੀ ਤੱਥਾਂ
ਪੰਜਾਬ ਦੇ ਆਲੂ ਉਤਪਾਦਕ ਵੱਡੇ ਆਰਥਿਕ ਸੰਕਟ ਵਿੱਚ ਫਸ ਗਏ ਹਨ। ਲਾਗਤ 95 ਹਜ਼ਾਰ ਅਤੇ ਆਮਦਨ ਮਹਿਜ਼ 45 ਹਜ਼ਾਰ ਹੋਣ ਕਾਰਨ ਪ੍ਰਤੀ ਏਕੜ 50 ਹਜ਼ਾਰ ਰੁਪਏ ਦਾ ਸਿੱਧਾ ਨੁਕਸਾਨ ਹੋ
13 ਜੁਲਾਈ 2025 ਨੂੰ ਤਪਾ ਮੰਡੀ ਵਿਖੈ ਜ਼ਬਰ ਵਿਰੋਧੀ ਰੈਲੀ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਗਈ ਤਕਰੀਰ ਅੱਜ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: