ਸਿੱਖ ਖਬਰਾਂ

ਪੰਥਕ ਜਥੇਬੰਦੀਆਂ ਵਲੋਂ 6 ਅਕਤੂਬਰ ਨੂੰ ਜਿਲ੍ਹਾ ਪਟਿਆਲਾ ਦੇ ਡੀਸੀ ਨੂੰ ਸੌਪਿਆ ਜਾਵੇਗਾ ਸਵਾਲਨਾਮਾ

October 4, 2022 | By

ਚੰਡੀਗੜ੍ਹ – ਪੰਜਾਬ ਲਾਇਰਜ਼ ਵੱਲੋਂ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਇੰਜੀਨੀਅਰ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਯੂ. ਟੀ. ਪ੍ਰਸ਼ਾਸ਼ਨ, ਚੰਡੀਗੜ੍ਹ ਨੂੰ ਰਿਪੋਰਟ ਨਾ ਭੇਜਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸਵਾਲਨਾਮਾ ਸੌਪਿਆ ਜਾ ਰਿਹਾ ਹੈ।

May be an image of 1 person, turban and text that says "? ਸਵਾਲਨਾਮਾ ਭਾਈ ਗੁਰਮੀਤ ਸਿੰਘ ਇੰਜੀਨੀਅਰ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ, ਪਟਿਆਲਾ ਵੱਲੋਂ ਯੂ.ਟੀ. ਪ੍ਰਸ਼ਾਸ਼ਨ, ਚੰਡੀਗੜ੍ਹ ਨੂੰ ਰਿਪੋਰਟ ਨਾ ਭੇਜਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸਵਾਲਨਾਮਾ ਸੌਧਿਆ ਜਾਣਾ ਹੈ| ਸਵਾਲਨਾਮਾ ਸੌਂਪਣ ਲਈ ਗੁ: ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ 6 ਅਕਤੂਬਰ 2022 ਨੂੰ ਬਾਅਦ ਦੁਪਿਹਰ 2 ਵਜੇ ਚਾਲੇ ਪਾਏ ਜਾਣਗੇ| ਸਮੂਹ ਪੰਥ ਨੂੰ ਪਹੁੰਚਣ ਦੀ ਬੇਨਤੀ ਹੈ ਜੀ| ਬੇਨਤੀ ਕਰਤਾ ਪੰਜਆਬ ਲਾਇਰਜ਼ ਵਕੀਲ ਸ.ਜਸਪਾਲ ਸਿੰਘ ਮੰਝਪੁਰ, ਸੰਪਰਕ 98554 01843"

ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਮੂਹ ਪੰਥਕ ਦਰਦੀਆਂ ਅਤੇ ਪੰਥਕ ਜਥੇਬੰਦੀਆਂ ਨੂੰ 6 ਅਕਤੂਬਰ 2022 ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਦੁਪਹਿਰ 2 ਵਜੇ ਦੇ ਕਰੀਬ ਪਹੁੰਚਣ ਦੀ ਬੇਨਤੀ ਕੀਤੀ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,