Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1 ਅਕਤੂਬਰ ਤੋਂ ਸਕੂਲਾਂ ਦਾ ਸਮਾਂ ਬਦਲੇਗਾ

1 ਅਕਤੂਬਰ ਤੋਂ ਸਕੂਲਾਂ ਦਾ ਸਮਾਂ ਬਦਲੇਗਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿਚਲੇ ਸਾਰੇ ਸਾਰੇ ਸਰਕਾਰੀ, ਿਨਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ, ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਨਵੇਂ ਸਮੇਂ ਮੁਤਾਬਕ ਹੁਣ ਪ੍ਰਾਇਮਰੀ ਸਕੂਲ ਸਵੇਰ 9:00 ਤੋਂ ਸ਼ਾਮ 3:00 ਵਜੇ ਤੱਕ ਲੱਗਣਗੇ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਇਹ ਸਮਾਂ ਸਵੇਰੇ 9:00 ਤੋਂ ਸ਼ਾਮ 3:20 ਤੱਕ ਦਾ ਹੋਵੇਗਾ।

ਸਕੂਲਾਂ ਦੀ ਸਮਾਂ ਬਦਲੀ ਦੇ ਇਹ ਹੁਕਮ 1 ਅਕਤੂਬਰ, 2018 ਤੋਂ ਅਗਲੇ ਹੁਕਮਾਂ ਤੱਕ ਪ੍ਰਭਾਵੀ ਰਹਿਣਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਟੀਚਿੰਗ ਪੋਸਟਾਂ ਵਿੱਚ ਐੱਸ.ਸੀ./ਬੀ.ਸੀ. ਵਰਗਾਂ ਲਈ ਰਾਖਵੇਂਕਰਨ ਦਾ ਮਸਲਾ ਲੰਮੇ ਸਮੇਂ ਤੋਂ ਲਟਕਿਆ ਹੋਣ ’ਤੇ ਚਿੰਤਾ ਪ੍ਰਗਟਾਈ ਹੈ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਨਿਖੇਧੀ ਕਰਦਿਆਂ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ।
ਪੰਜਾਬ ਸਰਕਾਰ ਵੱਲੋਂ ਲੰਘੇ ਕੱਲ 1 ਪੀ.ਸੀ.ਐਸ. ਅਤੇ 13 ਆਈ. ਏ. ਐਸ. ਅਫਸਰਾਂ ਦੇ ਤਬਾਦਲੇ ਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ। ਸਰਕਾਰੀ ਨੁਮਾਇੰਦੇ ਨੇ ਕਿਹਾ ਕਿ ਇਹ ਹੁਕਮ ਤੁਰੰਤ
ਪੰਜਾਬ ਸਰਕਾਰ ਦੇ ਵਜ਼ੀਰਾਂ ਦੇ ਟੋਲੇ, ਜਿਸ ਨੂੰ ਸਰਕਾਰੀ ਭਾਸ਼ਾ ਵਿੱਚ ਕੈਬਨਿਟ ਕਿਹਾ ਜਾਂਦਾ ਹੈ, ਨੇ ਬੀਤੇ ਕੱਲ ਚੰਡੀਗੜ੍ਹ ਵਿੱਚ ਬੈਠ ਕੇ ਇਹ ਮਤਾ ਪਕਾਇਆ ਕਿ ਪੰਜਾਬ ਵਿੱਚ 17 ਕੰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: