Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

15 ਨਵੰਬਰ ਨੂੰ ਹੋਵੇਗਾ “ਨਸਲਕੁਸ਼ੀ ਦਾ ਵਰਤਾਰਾ” ਵਿਸ਼ੇ ‘ਤੇ ਪੰਜਾਬ ਯੁਨੀਵਰਸਿਟੀ ਵਿੱਚ ਸੈਮੀਨਾਰ

15 ਨਵੰਬਰ ਨੂੰ ਹੋਵੇਗਾ “ਨਸਲਕੁਸ਼ੀ ਦਾ ਵਰਤਾਰਾ” ਵਿਸ਼ੇ ‘ਤੇ ਪੰਜਾਬ ਯੁਨੀਵਰਸਿਟੀ ਵਿੱਚ ਸੈਮੀਨਾਰ

ਚੰਡੀਗੜ੍ਹ: ਪੰਜਾਬ ਯੁਨੀਵਰਸਿਟੀ ਦੇ ਵਿਦਿਆਰਥੀਆਂ ਦੀ ਜਥੇਬੰਦੀ ਸੱਥ ਵਲੋਂ ਨਸਲਕੁਸ਼ੀ ਦਾ ਵਰਤਾਰਾ ਵਿਸ਼ੇ ਉੱਤੇ ਪੰਜਾਬ ਯੁਨੀਵਰਸਿਟੀ ਦੇ ਜੰਤੂ ਵਿਗਿਆਨ ਵਿਭਾਗ ਦੇ ਭਵਨ ਵਿੱਚ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਸੈਮੀਨਾਰ 15 ਨਵੰਬਰ ਦਿਨ ਵੀਰਵਾਰ ਨੂੰ 3 ਵਜੇ ਸ਼ੁਰੂ ਹੋਵੇਗਾ ।

15 ਨਵੰਬਰ ਨੂੰ ਹੋਵੇਗਾ “ਨਸਲਕੁਸ਼ੀ ਦੇ ਵਰਤਾਰਾ” ਵਿਸ਼ੇ ‘ਤੇ ਪੰਜਾਬ ਯੁਨੀਵਰਸਿਟੀ ਵਿੱਚ ਸੈਮੀਨਾਰ

ਇਸ ਸੈਮੀਨਾਰ ਦੇ ਬੁਲਾਰਿਆਂ ਦੇ ਨਾਂ ਹਨ – ਗਰਗਾ ਚੈਟਰਜੀ (ਪੱਛਮੀ ਬੰਗਾਲ ਤੋਂ ਬੁੱਧੀਜੀਵੀ ਅਤੇ ਕਾਰਕੁੰਨ), ਸ.ਅਜਮੇਰ ਸਿੰਘ (ਸਿੱਖ ਚਿੰਤਕ ਅਤੇ ਰਾਜਨੀਤਿਕ ਵਿਸ਼ਲੇਸ਼ਕ), ਭਾਈ ਪਰਮਜੀਤ ਸਿੰਘ (ਸੰਪਾਦਕ ਸਿੱਖ ਸਿਆਸਤ)।

ਹੋਰ ਜਾਣਕਾਰੀ ਲਈ ਪੜ੍ਹੋ-

[gview file=”https://sikhsiyasat.net/wp-content/uploads/2018/11/seminaron-genocide-by-Sath.pdf” width=”100%” height=”850px”]

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸੱਥ ਵੱਲੋਂ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਦਰਸ਼ਪ੍ਰੀਤ ਸਿੰਘ ਨੂੰ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜਥੇਬੰਦੀ ਨੇ ਡੀ.ਏ.ਵੀ ਕਾਲਜ ਵਿੱਚ ਵੀ ਪਹਿਲੀ ਵਾਰ ਚੋਣ ਲੜਨ ਦਾ ਫੈਸਲਾ ਕੀਤਾ
ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ
ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ 65 ਤੋਂ ਵੱਧ ਹੋਰ ਗੁਰਦੁਆਰਿਆਂ 'ਤੇ ਹੋਏ ਫੌਜੀ ਹਮਲਿਆਂ ਦੀ ਸੱਚਾਈ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਨੂੰ ਉਜਾਗਰ ਕਰਦੀ ਖੋਜ ਭਰਪੂਰ ਕਿਤਾਬ ਹੁਣ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: