Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

“1984: ਸੰਘਰਸ਼ ਜਾਰੀ ਹੈ” ਸਿੱਖ ਇਤਿਹਾਸਕਾਰ ਅਤੇ ਲੇਖਕ ਸ੍ਰ: ਅਜਮੇਰ ਸਿੰਘ ਨਾਲ ਵਿਚਾਰ ਚਰਚਾ (ਵੇਖੋ ਵੀਡੀਓੁ)

“1984: ਸੰਘਰਸ਼ ਜਾਰੀ ਹੈ” ਸਿੱਖ ਇਤਿਹਾਸਕਾਰ ਅਤੇ ਲੇਖਕ ਸ੍ਰ: ਅਜਮੇਰ ਸਿੰਘ ਨਾਲ ਵਿਚਾਰ ਚਰਚਾ (ਵੇਖੋ ਵੀਡੀਓੁ)

ਲੰਡਨ (22 ਜੁਲਾਈ, 2015): ਬਰਤਾਨੀਆਂ ਦੀ ਇੱਕ ਸਿੱਖ ਇੰਟਰਨੈੱਟ ਅਖਬਾਰ ਨੇ “1984: ਸੰਘਰਸ਼ ਜਾਰੀ ਹੈ” ਸਿਰਲੇਖ ਅਧੀਨ ਦੋ ਵੀਡੀਓੁ ਜਾਰੀ ਕੀਤੀਆਂ ਹਨ। ਸਿੱਖ ਸਿਆਸਤ ਆਪਣੇ ਪਾਠਕਾ/ਦਰਸ਼ਕਾ ਲਈ ਇਹ ਵੀਡੀਓੁ ਹਾਜ਼ਰ ਕਰ ਰਹੀ ਹੈ।


 

 


ਇਨਾਂ ਦੋ ਛੋਟੀਆਂ ਵਿਚਾਰ ਚਰਚਾ ਵਿੱਚ ਅਸੀਂ ਪੰਜਾਬ ਵਿੱਚ “ਜੂਨ 1984” ਵਰਤਾਰੇ ਦੇ ਵੱਖ-ਵੱਖ ਤੱਤਾਂ ਨੂੰ ਘੋਖਿਆ ਹੈ। ਇਸਦੇ ਪਹਿਲੇ ਹਿੱਸੇ ਵਿੱਚ ਅਸੀ ਸਿੱਖ ਇਤਿਹਾਸਕਾਰ ਅਤੇ ਲੇਖਕ ਸ੍ਰ: ਅਜਮੇਰ ਸਿੰਘ ਤੋ ਇਸ ਵਰਤਾਰਾ ਕਿਵੇਂ ਵਾਪਰਿਆ, ਇਸਦੇ ਕੀ ਕਾਰਣ ਸਨ? ਬਾਰੇ ਪੁੱਛਿਆ।


 

ਇਨਾਂ ਦੋ ਛੋਟੀਆਂ ਵਿਚਾਰ ਚਰਚਾ ਵਿੱਚ ਅਸੀਂ ਪੰਜਾਬ ਵਿੱਚ “ਜੂਨ 1984” ਵਰਤਾਰੇ ਦੇ ਵੱਖ-ਵੱਖ ਤੱਤਾਂ ਨੂੰ ਘੋਖਿਆ ਹੈ। ਇਸਦੇ ਪਹਿਲੇ ਹਿੱਸੇ ਵਿੱਚ ਅਸੀ ਸਿੱਖ ਇਤਿਹਾਸਕਾਰ ਅਤੇ ਲੇਖਕ ਸ੍ਰ: ਅਜਮੇਰ ਸਿੰਘ ਨੂੰ ਇਸ ਵਰਤਾਰੇ ਦੀ ਕੇਂਦਰੀ ਹਸਤੀ ਸੰਤ ਜਰਨੈਲ ਸਿੰਘ ਭਿੰਡਰਾਵਾਲਿਆ ਦੀ ਸਖਸ਼ੀਅਤ ਅਤੇ ਉਨ੍ਹਾਂ ਦੀ ਇਸ ਵਿੱਚ ਭੂਮਿਕਾ ਬਾਰੇ ਚਾਨਣਾ ਪਾਉਣ ਬਾਰੇ ਬੇਨਤੀ ਕੀਤੀ।


 

Source: YouTube.Com/Naujawanidotcom


 

 

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਦਲ ਰਹੇ ਆਲਮੀ ਹਾਲਾਤ ਅਤੇ ਦੱਖਣੀ ਏਸ਼ੀਆ ਦੇ ਤਬਦੀਲ ਹੁੰਦੇ ਖੇਤਰੀ ਸਮੀਕਰਨਾਂ ਨੇ ਇੱਕ ਵਾਰ ਫਿਰ ਪੰਜਾਬ ਅਤੇ ਸਿੱਖਾਂ ਨੂੰ ਭੂ-ਰਾਜਨੀਤਕ ਚਰਚਾ ਵਿੱਚ ਲੈ ਆਂਦਾ ਹੈ। ਇੰਡੀਆ-ਪਾਕਿਸਤਾਨ ਸੁਰੱਖਿਆ ਸਮੀਕਰਨਾਂ ਵਿੱਚ
ਕੈਨੇਡੀਅਨ ਸਮਾਜ ਦੇ ਵੱਖ-ਵੱਖ ਵਰਗ ਇਹਨਾਂ ਘਟਨਾਕ੍ਰਮਾਂ ਨੂੰ ਕਿਵੇਂ ਦੇਖ ਰਹੇ ਹਨ? ਇਹਨਾਂ ਘਟਨਾਵਾਂ ਦਾ ਸਿੱਖ ਕਾਰਕੁਨਾਂ ਅਤੇ ਉਹਨਾਂ ਦੇ ਪਰਿਵਾਰਾਂ 'ਤੇ ਕੀ ਪ੍ਰਭਾਵ ਪੈ ਰਿਹਾ ਹੈ, ਜੋ ਕਥਿਤ ਤੌਰ
ਸਿਰੀ ਗੁਰੁ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿੱਖੇ ਇਕ ਵਿਸ਼ੇਸ਼ ਇਜ਼ਲਾਸ ਬੁਲਾਇਆ ਗਿਆ, ਜਿਸ ਵਿੱਚ ਡਾ: ਕੰਵਲਜੀਤ ਸਿੰਘ ਨੇ 1849 ਤੋਂ ਹੁਣ ਤੱਕ ਹੋਏ ਪ੍ਰਵਾਸ ਬਾਰੇ ਆਪਣੇ ਵਿਚਾਰ ਵਿਦਿਆਰਥੀਆਂ
ਇਸ ਖ਼ਾਸ ਮੁਲਾਕਾਤ ਵਿੱਚ ਪੱਤਰਕਾਰ ਮਨਦੀਪ ਸਿੰਘ, ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨਾਲ ਵਿਸਤਾਰਪੂਰਵਕ ਗੱਲਬਾਤ ਕਰਦੇ ਹਨ। ਉਹ ਤੇਜ਼ੀ ਨਾਲ ਬਦਲ ਰਹੇ ਰਾਜਨੀਤਿਕ ਹਾਲਾਤਾ 'ਤੇ ਚਰਚਾ ਕਰਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: