Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

2002 ਦੇ ਗੁਜਰਾਤ ਕਤਲੇਆਮ ਦੀ ਜਾਂਚ ਕਰਨ ਵਾਲੇ ਆਈ.ਪੀ.ਐਸ. ਨੂੰ ਐਨਆਈਏ ਦਾ ਨਵਾਂ ਮੁਖੀ ਬਣਾਇਆ ਗਿਆ

2002 ਦੇ ਗੁਜਰਾਤ ਕਤਲੇਆਮ ਦੀ ਜਾਂਚ ਕਰਨ ਵਾਲੇ ਆਈ.ਪੀ.ਐਸ. ਨੂੰ ਐਨਆਈਏ ਦਾ ਨਵਾਂ ਮੁਖੀ ਬਣਾਇਆ ਗਿਆ

ਨਵੀਂ ਦਿੱਲੀ: ਆਈਪੀਐੱਸ ਅਧਿਕਾਰੀ ਵਾਈ ਸੀ ਮੋਦੀ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਸਾਲ 2002 ਵਿੱਚ ਗੁਜਰਾਤ ਵਿਚ ਮੁਸਲਮਾਨਾਂ ਦੇ ਕਤਲੇਆਮ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ ਦੇ ਉਹ ਮੈਂਬਰ ਸੀ। ਮੰਤਰੀ ਮੰਡਲ ਦੀ ਨਿਯੁਕਤੀਆਂ ਸਬੰਧੀ ਕਮੇਟੀ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਦੇ ਡਾਇਰੈਕਟਰ ਜਨਰਲ ਵਜੋਂ ਵਾਈ ਸੀ ਮੋਦੀ ਦੇ ਨਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਵਾਈ.ਸੀ. ਮੋਦੀ
ਵਾਈ.ਸੀ. ਮੋਦੀ 30 ਅਕਤੂਬਰ, 2017 ਨੂੰ ਐਨ.ਆਈ.ਏ. ਮੁਖੀ ਦਾ ਅਹੁਦਾ ਸੰਭਾਲੇਗਾ

ਕੈਬਨਟ ਦੇ ਇਕ ਹੋਰ ਫੈਸਲੇ ਰਾਹੀਂ ਰਜਨੀਕਾਂਤ ਮਿਸ਼ਰਾ ਨੂੰ ਸਸ਼ਸਤਰ ਸੀਮਾ ਬਲ (SSB) ਦਾ ਡਾਇਰੈਕਟਰ ਜਨਰਲ ਬਣਾਇਆ ਗਿਆ ਹੈ।

ਵਾਈ.ਸੀ. ਮੋਦੀ ਇਸ ਅਹੁਦੇ ‘ਤੇ 31 ਮਈ 2021 ਤਕ ਰਹੇਗਾ। ਮੋਦੀ ਅਸਾਮ-ਮੇਘਾਲਿਆ ਕੈਡਰ ਦਾ 1984 ਦਾ ਆਈ.ਪੀ.ਐਸ. ਅਫਸਰ ਹੈ। ਮੋਦੀ ਸ਼ਰਦ ਕੁਮਾਰ ਦੀ ਥਾਂ ਲਏਗਾ ਜੋ ਕਿ 30 ਅਕਤੂਬਰ ਨੂੰ ਆਪਣਾ ਕਾਰਜਕਾਲ ਪੂਰਾ ਕਰ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫ਼ਸਲਾਂ ’ਤੇ ਘੱਟੋ ਘੱਟ ਸਮਰਥਣ ਮੁੱਲ ਦੀ ਮੰਗ ਨੂੰ ਲੈ ਕੇ ਖਨੋਰੀ ਸੀਮਾ ’ਤੇ ਚਲ ਰਹੇ ਸੰਘਰਸ਼ ਦੌਰਾਨ ਪੰਜਾਬ ਬੰਦ ਲਈ ਦਲ ਖ਼ਾਲਸਾ ਵੱਲੋਂ ਥਾਵਾਂ ’ਤੇ ਸਮੂਲੀਅਤ ਕੀਤੀ ਗਈ। ਰਾਮਪੁਰਾ
ਫ਼ਸਲਾਂ ’ਤੇ ਘੱਟੋ ਘੱਟ ਸਮਰਥਣ ਮੁੱਲ ਦੀ ਮੰਗ ਨੂੰ ਲੈ ਕੇ ਖਨੋਰੀ ਸੀਮਾ ’ਤੇ ਚਲ ਰਹੇ ਸੰਘਰਸ਼ ਦੌਰਾਨ ਪੰਜਾਬ ਬੰਦ ਲਈ ਦਲ ਖ਼ਾਲਸਾ ਵੱਲੋਂ ਥਾਵਾਂ ’ਤੇ ਸਮੂਲੀਅਤ ਕੀਤੀ ਗਈ। ਰਾਮਪੁਰਾ
ਇਸ ਸਿਆਸੀ ਰੇੜਕੇ ਵਿਚਾਲੇ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਚੀਫ ਸਕੱਤਰ ਦੀ ਅਗਵਾਈ ਹੇਠਲੀ ਕਮੇਟੀ ਨੂੰ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਇਸ ਬਾਰੇ ਵੇਲਾ-ਬੱਧ ਪੜਤਾਲ ਕਰਨ
ਖੋਜੀ ਪੱਤਰਕਾਰ ਅਤੇ ਗੁਜਰਾਤ ਫਾਈਲਾਂ ਕਿਤਾਬ ਦੀ ਲੇਖਕਾ ਰਾਣਾ ਅਯੂਬ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਆਪਣੇ ਵਲੋਂ ਕੀਤੇ ਗਏ ਕਾਰਜਾਂ ਸਦਕਾ "ਫ੍ਰੀ ਪ੍ਰੈਸ ਅਨਲੀਮਿਿਟਡ" ਵਲੋਂ ਹੈਗ; ਨੀਦਰਲੈਂਡ ਵਿੱਚ "ਪੀਸ ਪੈਲੇਸ"

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: