ਆਰ. ਐਸ. ਐਸ ਦੀਆਂ ਸਿੱਖ ਵਿਰੋਧੀ ਟਿੱਪਣੀਆਂ ਦਾ ਤਿੱਖਾ ਵਿਰੋਧ
ਅੰਮ੍ਰਿਤਸਰ/ਲੁਧਿਆਣਾ (23 ਜਨਵਰੀ, 2010):ਸਿੱਖ ਇਕ ਵੱਖਰੀ ਕੌਮ ਹੈ, ਜਿਸ ਦੀ ਵਿੱਲਖਣ ਪਹਿਚਾਣ ਤੇ ਸ਼ਾਨਾਮੱਤਾ ਇਤਿਹਾਸ ਹੈ। ਆਰ. ਐਸ. ਐਸ. ਦੀਆਂ ਟਿੱਪਣੀਆਂ ਸਿੱਖ ਧਰਮ ’ਚ ਦਖ਼ਲਅੰਦਾਜ਼ੀ ਤੇ ਸਿੱਖੀ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਇਸ ਕਾਰਨ ਸਿੱਖ ਸੰਗਤਾਂ ਵਿਚ ਭਾਰੀ ਰੋਸ ਤੇ ਰੋਹ ਹੈ।

ਸਿੱਖ ਕਤਲੇਆਮ ਦੇ ਕੇਸਾਂ ਦੀ ਰੋਜ਼ਾਨਾ ਸੁਣਵਾਈ ਲਈ ਪਟੀਸ਼ਨ ਦਾਖ਼ਲ-ਫ਼ੂਲਕਾ
ਜਲੰਧਰ (23 ਜਨਵਰੀ, 2010): ਪੰਜਾਬੀ ਦੇ ਰੋਜਾਨਾ ਅਖਬਾਰ ਅਜੀਤ ਵਿੱਚ ਪ੍ਰਕਾਸ਼ਿਤ ਇੱਕ ਅਹਿਮ ਖਬਰ ਅਨੁਸਾਰ 1984 ਦੇ ਸਿੱਖ ਕਤਲੇਆਮ ਵਿਚ ਦੋਸ਼ੀਆਂ ਨੂੰ ਸਜ਼ਾ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਸੀ.ਬੀ.ਆਈ. ਅਜੇ ਵੀ ਗੰਭੀਰ ਨਹੀਂ ਹੈ।

ਜਰਮਨ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਮੀਟਿੰਗ ਵਿੱਚ ਨਾਨਕਸ਼ਾਹੀ ਕੈਲੰਡਰ ਵਿੱਚ ਸੋਧਾਂ ਰੱਦ, ਤੇ, ਪੰਥਕ ਰਹਿਤ ਮਰਯਾਦਾ ਤੇ ਪਹਿਰਾਂ ਦੇਣ ਦੇ ਮਤੇ ਪਾਸ
ਫਰੈਕਫਰਟ (24 ਜਨਵਰੀ, 2010 – ਗੁਰਚਰਨ ਸਿੰਘ ਗੁਰਾਇਆ): ਭਾਈ ਕਮਲਜੀਤ ਸਿੰਘ ਰਾਏ ਮੀਤ ਪ੍ਰਧਾਨ ਗੁਰਦੁਆਰਾ ਸਿੱਖ ਸੈਟਰ ਫਰੈਕਫਰਟ ਅਤੇ ਭਾਈ ਤਰਸੇਮ ਸਿੰਘ ਅਟਵਾਲ ਮੁੱਖ ਸੇਵਾਦਾਰ ਨਾਨਕ ਸਭਾ ਮਿਉਚਿਨ ਵੱਲੋਂ ਜਾਰੀ ਬਿਆਨ ਵਿੱਚ ਜਾਣਕਾਰੀ ਦਿੱਤੀ ਗਈ ਹੈ ਕਿ ਜਰਮਨ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਇੱਕ ਵਿਸ਼ੇਸ਼ ਇੱਕਤਰਤਾ 20 ਜਨਵਰੀ ਨੂੰ ਗੁਰਦੁਆਰਾ ਸਿੱਖ ਸੈਟਰ ਫਰੈਕਫਰਟ ਵਿਖੇ ਹੋਈ ਜਿਸ ਵਿੱਚ ਸਿੱਖ ਕੌਮ ਦੇ ਨਿਆਰੇਪਨ ਦੇ ਪ੍ਰਤੀਕ ਨਾਨਕਸ਼ਾਹੀ ਕੈਲੰਡਰ ਵਿੱਚ ਬੇਲੋੜੀਆਂ ਸੋਧਾਂ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਹੋਰ ਕਿਸੇ ਗ੍ਰੰਥ ਦੇ ਪ੍ਰਕਾਸ਼ ,ਸ਼੍ਰੀ ਅਕਾਲ ਤਖਤ ਸਾਹਿਬ ਜੀ ਦੀ ਪੰਥ ਪ੍ਰਮਾਣਤ ਰਹਿਤ ਮਰਯਾਦਾ, ਜਰਮਨ ਵਿੱਚ ਗੁਰਮਤਿ ਦਾ ਪ੍ਰਚਾਰ ਤੇ ਜਰਮਨ ਗੁਰਦੁਆਰਾ ਪ੍ਰਬੰਧਕ ਕਮੇਟੀ ਚੁਣਨ ਲਈ ਵੀਚਾਰਾਂ ਹੋਈਆਂ ਤੇ ਮੀਟਿੰਗ ਵਿੱਚ ਹਾਜ਼ਰ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਬਰਾਂ ਤੇ ਗੈਰ ਹਾਜ਼ਰ ਪ੍ਰਬੰਧਕਾਂ ਨੇ ਟੈਲੀਫੋਨ ਤੇ ਇਹਨਾਂ ਮਤਿਆਂ ਤੇ ਨੈਸ਼ਨਲ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੀ ਪ੍ਰਵਾਨਗੀ ਦਿੱਤੀ ।

ਸੰਘਣੀ ਧੁੰਦ ਨੇ ਪੰਜਾਬ ਦੇ ਜਨ-ਜੀਵਨ ਅਤੇ ਆਵਾ-ਜਾਵੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ।
ਪਟਿਆਲਾ (23 ਜਨਵਰੀ, 2010): ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ 23 ਜਨਵਰੀ ਦੀ ਦੇਰ ਸ਼ਾਮ ਨੂੰ ਪਈ ਸੰਘਣੀ ਧੁੰਦ ਦਾ ਦ੍ਰਿਸ਼। ਤਸਵੀਰ: ਹਰਜੀਤ ਸਿੰਘ

ਸੁਖਬੀਰ-ਕਾਲੀਆ ਰਿਪੋਰਟ ’ਤੇ ਪਹਿਲਾਂ ਵਿਧਾਨ ਸਭਾ ਵਿੱਚ ਬਹਿਸ ਕਰਵਾਈ ਜਾਵੇ: ਪੰਚ ਪ੍ਰਧਾਨੀ
ਫ਼ਤਿਹਗੜ੍ਹ ਸਾਹਿਬ (23 ਜਨਵਰੀ, – ਪਰਦੀਪ ਸਿੰਘ): ਸੁਖਬੀਰ-ਕਾਲੀਆ ਰਿਪੋਰਟ ’ਤੇ ਵਿਧਾਨ ਸਭਾ ਵਿੱਚ ਬਹਿਸ ਕਰਵਾਉਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਪ੍ਰਜ਼ੀਡੀਅਮ ਮੈਂਬਰਾਂ ਕਮਿੱਕਰ ਸਿੰਘ ਮੁਕੰਦਪੁਰ, ਭਾਈ ਕੁਲਬੀਰ ਸਿੰਘ ਬੜਾ ਪਿੰਡ, ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਅਤੇ ਯੂਥ ਆਗੂ ਸੰਦੀਪ ਸਿੰਘ ਕਨੇਡੀਅਨ ਨੇ ਕਿਹਾ ਹੈ ਕਿ ਪੰਜਾਬ ਦੇ ਵਿਤੀ ਸ੍ਰੋਤ ਜੁਟਾਉਣ ਦੇ ਨਾਂ ਹੇਠ ਤਿਆਰ ਕੀਤੀ ਗਈ ਸੁਖਬੀਰ-ਕਾਲੀਆ ਕਮੇਟੀ ਦੀ ਰਿਪੋਰਟ ਵੱਡੀਆਂ ਸ਼ਕਤੀਆਂ ਦੇ ਇਸਾਰੇ ’ਤੇ ਅਮੀਰ ਵਰਗ ਨੂੰ ਲਾਭ ਪਹੁੰਚਾਉਣ ਅਤੇ ਗਰੀਬ ਵਰਗ ਦਾ ਸ਼ੋਸ਼ਣ ਕਰਨ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ।