3 ਨਵੰਬਰ ਨੂੰ ਬੰਦ ਦੌਰਾਨ ਕਾਰੋਬਾਰੀ ਅਦਾਰਿਆਂ ਤੇ ਵਿਦਿਆਕ ਸੰਸਥਾਵਾਂ ਦੇ ਨਾਲ ਰੇਲ ਆਵਾਜਈ ਵੀ ਬੰਦ ਰੱਖੀ ਜਾਵੇਗੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (31 ਅਕਤੂਬਰ, 2010): 3 ਨਵੰਬਰ ਨੂੰ ਅਸੀਂ ਸਿੱਖ ਕਤਲੇਆਮ ਦੇ ਮੁੱਦੇ ’ਤੇ ਦੇਸ਼ ਦੇ ਨਿਜ਼ਾਮ ਦਾ ਧਿਆਨ ਖਿੱਚਣ ਲਈ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਦਿਨ ਪੰਜਾਬ ਦੇ ਬਜ਼ਾਰ, ਕਾਰੋਬਾਰੀ ਅਦਾਰੇ ਤੇ ਵਿਦਿਅਕ ਸੰਸਥਾਵਾਂ ਤੋਂ ਬਿਨਾਂ ਰੇਲ ਆਵਾਜਈ ਵੀ ਰੋਕੀ ਜਾਵੇਗੀ ਤਾਂ ਜੋ ਇਸ ਕਤਲੇਆਮ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਾਰਨ ਸਿੱਖਾਂ ਨਾਲ ਹੋ ਰਹੀ ਬੇਇਨਸਾਫੀ ਦਾ ਮਾਮਲਾ ਦਿੱਲੀ ਸਮੇਤ ਸਮੁੱਚੇ ਦੇਸ਼ ਦੇ ਧਿਆਨ ਵਿਚ ਲਿਆਂਦਾ ਜਾ ਸਕੇ।

3 ਨਵੰਬਰ ਦੇ ਬੰਦ ਨੂੰ ਹਰ ਵਰਗ ਸਮਰਥਨ ਦਵੇ : ਪੰਚ ਪ੍ਰਧਾਨੀ
ਫ਼ਤਿਹਗੜ੍ਹ ਸਾਹਿਬ, 25 ਅਕਤੂਬਰ (ਪੰਜਾਬ ਨਿਊਜ਼ ਨੈੱਟ.) : ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ, ਜਨਰਲ ਸਕੱਤਰ ਅਮਰੀਕ ਸਿੰਘ ਈਸੜੂ, ਕੌਮੀ ਵਿਸ਼ੇਸ਼ ਸਕੱਤਰ ਸੰਤੋਖ ਸਿੰਘ ਸਲਾਣਾ ਤੇ ਦਲ ਦੇ ਪਟਿਆਲਾ ਜਿਲ੍ਹੇ ਦੇ ਆਗੂ ਗੁਰਮੀਤ ਸਿੰਘ ਗੋਗਾ ਨੇ ਪੰਜਾਬ ਦੇ ਸਮੁੱਚੇ ਵਰਗਾਂ ਨੂੰ 3 ਨਵੰਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ ਹੈ ਤਾਂ ਜੋ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ,

ਅਵਤਾਰ ਸਿੰਘ ਮੱਕੜ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣੇ ਰਹਿਣ ਦੇ ਯੋਗ ਨਹੀਂ : ਭਾਈ ਚੀਮਾ
ਫ਼ਤਿਹਗੜ੍ਹ ਸਾਹਿਬ, 25 ਅਕਤੂਬਰ (ਪੰਜਾਬ ਨਿਊਜ਼ ਨੈੱਟ.) : ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਵਤਾਰ ਸਿੰਘ ਮੱਕੜ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣੇ ਰਹਿਣ ਦੇ ਯੋਗ ਨਹੀਂ ਹੈ। ਜ਼ਿਕਰਯੋਗ ਹੈ ਕਿ ਸ. ਮੱਕੜ ਨੇ ਕੱਲ੍ਹ ਰਾਜਪੁਰਾ ਵਿਖੇ ਕਿਹਾ ਸੀ ਕਿ ਸ਼ੋਮਣੀ ਕਮੇਟੀ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੀ ਮਦਦ ਨਹੀਂ ਕਰ ਸਕਦੀ। ਭਾਈ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜੇ ਮੱਕੜ ਦੇ ਸਿਆਸੀ ਅਕਾਵਾਂ ਦੀ ਹਰ ਤਰ੍ਹਾਂ ਦੀ ਮੱਦਦ ਕਰ ਸਕਦੀ ਹੈ ਤਾਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੀ ਮਦਦ ਕਿਉਂ ਨਹੀਂ ਕਰ ਸਕਦੀ। ਉਨਾਂ ਕਿਹਾ ਕਿ ਇਸ ਸੰਸਥਾ ਦੀ ਸਥਾਪਨਾ ਸਿੱਖ ਹਿੱਤਾਂ ਦੀ ਰੱਖਿਆ ਤੇ ਉਨ੍ਹਾਂ

ਮਾਮਲਾ ਉਬਾਮਾ ਦੀ ਦਰਬਾਰ ਸਾਹਿਬ ਫੇਰੀ ਦਾ: ਡਾਕਟਰ ਅਮਰਜੀਤ ਸਿੰਘ ਨੇ ਯੂਰਪ ਭਰ ਦੇ ਸਿੱਖਾਂ ਨਾਲ ਸਾਂਝੇ ਕੀਤੇ ਸਨਸਨੀਖੇਜ਼ ਖੁਲਾਸੇ
ਲੰਡਨ (25 ਅਕਤੂਬਰ, 2010): ਸਿੱਖ ਕੌਮ ਦੇ ਪ੍ਰਸਿੱਧ ਵਿਦਵਾਨ ਡਾਕਟਰ ਗੁਰਦੀਪ ਸਿੰਘ ਜਗਬੀਰ ਵਲੋਂ ਪੰਜਾਬ ਰੇਡੀਉ ਤੇ ਕੀਤੀ ਜਾਣ ਵਾਲੀ ਹਫਤਾਵਰੀ ਵਿਚਾਰ ਚਰਚਾ ਦੀ ਸਿੱਖਾਂ ਨੂੰ ਬੇਸਬਰੀ ਨਾਲ ਉਡੀਕ ਰਹਿੰਦੀ ਹੈ, ਜਿਸ ਵਿੱਚ ਉਹਨਾਂ ਵਲੋਂ ਹਮੇਸ਼ਾਂ ਹੀ ਸਿੱਖ ਕੌਮ ਦੇ ਭਖਦੇ ਮਸਲੇ ਵਿਚਾਰੇ ਜਾਂਦੇ ਹਨ । ਇਸ ਵਾਰ ਉਹਨਾਂ ਨੇ ਅਮਰੀਕਾ ਦੇ ਰਸ਼ਟਰਪਤੀ ਬਰਾਕ ਹੁਸੈਨ ਉਬਾਮਾ ਦੀ ਭਾਰਤ ਫੇਰੀ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਯਾਤਰਾ ਨੂੰ ਅਧਾਰ ਬਣਾ ਕੇ ਵਿਸ਼ੇਸ਼ ਪ੍ਰੋਗਰਾਮ ਕੀਤਾ, ਜਿਸ ਵਿੱਚ ਉਹਨਾਂ ਖਾਲਿਸਤਾਨ ਅਫੇਅਰਜ਼ ਸੈਂਟਰ ਦੇ ਸੰਚਾਲਕ ਡਾਕਟਰ ਅਮਰਜੀਤ ਸਿੰਘ ਵਸ਼ਿੰਗਟਨ ਨੂੰ ਫੋਨ ਰਾਹੀਂ ਮੁੱਖ ਮਹਿਮਾਨ ਬਣਾਇਆ।

ਸ. ਭਗਤ ਸਿੰਘ ਦੀ ਵਿਚਾਰਧਾਰਾ ਨਾਲ ਪੰਜਾਬ ਨਹੀਂ ਬਚ ਸਕਦਾ: ਸ. ਅਜਮੇਰ ਸਿੰਘ

ਤਲਵੰਡੀ ਸਾਬੋ (10 ਅਕਤੂਬਰ, 2010 – ਰਜਿੰਦਰ ਸਿੰਘ ਰਾਹੀ): ਇਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਿਜਨਲ ਸੈਂਟਰ ਗੁਰੂ ਕਾਂਸ਼ੀ ਕਾਲਜ ਵਿਖੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵਲੋਂ ‘ਸ਼ਹੀਦ ਭਗਤ ਸਿੰਘ : ਜੀਵਨ ਅਤੇ ਵਿਚਾਰਧਾਰਾ‘ ਬਾਰੇ ਦੋ ਰੋਜ਼ਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਬਹੁਤ ਸਾਰੇ ਉਘੇ ਵਿਦਵਾਨਾਂ ਨੇ ਸ਼ਿਰਕਤ ਕੀਤੀ। ਇਨ੍ਹਾਂ ਵਿਦਵਾਨਾਂ ਵਿਚ ਪ੍ਰਸਿੱਧ ਰਾਜਸੀ ਵਿਸ਼ਲੇਸ਼ਕ ਸ. ਅਜਮੇਰ ਸਿੰਘ ਤੋਂ ਇਲਾਵਾ, ਪ੍ਰੋ. ਐੱਸ. ਇਰਫਾਨ ਹਬੀਬ (ਅਲੀਗੜ੍ਹ), ਡਾ: ਆਤਮਾ ਰਾਮ, ਪ੍ਰੋ: ਜਗਮੋਹਣ ਸਿੰਘ, ਪ੍ਰੋ. ਕਮਲੇਸ਼ ਮੋਹਣ, ਪ੍ਰੋ. ਸੁਖਦੇਵ ਸਿੰਘ ਸੋਹਲ, ਡਾ. ਰਾਜਿੰਦਰਪਾਲ ਬਰਾੜ, ਡਾ. ਬਲਜੀਤ ਸਿੰਘ, ਡਾ. ਜਸਬੀਰ ਸਿੰਘ, ਪ੍ਰੋ. ਕੁਲਵੀਰ ਸਿੰਘ ਢਿਲੋਂ, ਸ੍ਰੀ ਸੁਧੀਰ ਵਿਦਿਆਰਥੀ, ਡਾ. ਦਰਸ਼ਨਪਾਲ, ਡਾ. ਹਰਪਾਲ ਸਿੰਘ ਪੰਨੂ, ਪ੍ਰੋ. ਵਾਈ.ਪੀ. ਬਜਾਜ, ਡਾ. ਗੁਰਜੰਟ ਸਿੰਘ, ਡਾ. ਚਮਕੌਰ ਸਿੰਘ, ਡਾ. ਗੁਰਬਖਸ਼ ਸਿੰਘ, ਡਾ. ਅਵਤਾਰ ਸਿੰਘ, ਡਾ. ਸੁਖਪਾਲ ਸਿੰਘ, ਨਾਵਲਕਾਰ ਗੁਰਦਿਆਲ ਸਿੰਘ ਤੇ ਕਾਮਰੇਡ ਅੰਮ੍ਰਿਤਪਾਲ ਸ਼ਾਮਲ ਸਨ।