Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 9, 2010

November 9, 2010

ਨਿਊਯਾਰਕ (8 ਨਵੰਬਰ, 2010 - ਪੰਜਾਬ ਨਿਊਜ਼ ਨੈਟ.): ਅਮਰੀਕਾ ਸਥਿਤ ਮਨੁੱਖੀ ਅਧਿਕਾਰ ਜਥੇਬੰਦੀ ‘ਸਿੱਖਸ ਫ਼ਾਰ ਜਸਟਿਸ’ ਨੇ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦੁਆਉਣ ਲਈ 3 ਨਵੰਬਰ ਨੂੰ ਬੰਦ ਦਾ ਸੱਦਾ ਦੇਣ ਵਾਲੀਆਂ ਧਿਰਾਂ ਦੇ ਆਗੂਆਂ ਖਾਲਸਾ ਐਕਸ਼ਨ ਕਮੇਟੀ ਦੇ ਭਾਈ ਮੋਹਕਮ ਸਿੰਘ, ਦਲ ਖਾਲਸਾ ਦੇ ਆਗੂ ਹਰਚਰਨਜੀਤ ਸਿੰਘ ਧਾਮੀ ਤੇ ਕੰਵਰਪਾਲ ਸਿੰਘ ਬਿੱਟੂ, ਬਾਬ ਬਲਜੀਤ ਸਿੰਘ ਦਾਦੂਵਾਲ, ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਹਰਪਾਲ ਸਿੰਘ ਚੀਮਾ, ਕੁਲਬੀਰ ਸਿੰਘ ਬੜਾ ਪਿੰਡ, ਜਸਵੀਰ ਸਿੰਘ ਖੰਡੂਰ, ਸੰਤੋਖ ਸਿੰਘ ਸਲਾਣਾ, ਹਰਪ੍ਰੀਤ ਸਿੰਘ ਦਧੇਰੀ, ਦੇਵਿੰਦਰ ਸਿੰਘ ਸੋਢੀ (ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ) ਆਦਿ ਮਨੁੱਖੀ ਅਧਿਕਾਰ ਕਾਰਕੁਨਾਂ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ ਵਿਚ ਹਿਰਾਸਤ ਵਿਚ ਲੈ ਲਏ ਜਾਣ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਹੈ ਕਿ 26 ਵਰ੍ਹਿਆਂ ਤੋਂ ਇਨਸਾਫ਼ ਲਈ ਭਟਕ ਰਹੇ 1984 ਦੇ ਪੀੜਤਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਅਤੇ ਇਨਸਾਫ਼ ਦੀ ਮੰਗ ਕਰਨ ਵਾਲੇ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਏ ਜਾਣਾ ਉਸੇ ਦਮਨ ਅਤੇ ਬੇਇਨਸਾਫ਼ੀ ਵਾਲੀ ਕਾਰਵਾਈ ਹੈ ਜਿਸ ਵਿਰੁੱਧ ਬੰਦ ਦਾ ਸੱਦਾ ਦਿੱਤਾ

ਫ਼ਤਿਹਗੜ੍ਹ ਸਾਹਿਬ, 9 ਨਵੰਬਰ : ਲੁਧਿਆਣਾ ਵਿਚ ਸਿੱਖ-ਕਤਲੇਆਮ ਦੇ ਪੀੜਤਾਂ ਦੀ ਪੁਲਿਸ ਦੀ ਹਾਜ਼ਰੀ ਵਿਚ ਹੋਈ ਕੁਟਮਾਰ ਤੇ ਇਕ ਪੀੜਤ ਦੇ ਕਤਲ ਨੇ ਸਾਫ਼ ਕਰ ਦਿੱਤਾ ਹੈ ਕਿ ਪੀੜਤ ਅੱਜ ਵੀ ਭਾਰਤੀ ਨਿਜ਼ਾਮ ਹੱਥੋਂ ਸਿੱਖ ਹੋਣ ਦਾ ਸੰਤਾਪ ਝੱਲ ਰਹੇ ਹਨ ਪੰਜਾਬ ਦੀ ਬਾਦਲ ਸਰਕਾਰ ਦੌਰਾਨ ਉਨ੍ਹਾਂ ਨੂੰ ਭਾਰਤ ਵਿਚ ਗੁਲਾਮ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।