Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 6, 2011

January 6, 2011

ਫ਼ਤਿਹਗੜ੍ਹ ਸਾਹਿਬ (05 ਜਨਵਰੀ, 2010): 4 ਸਾਲ ਲੋਕਾਂ ਦਾ ਕਚੂਮਰ ਕੱਢਣ ਤੋਂ ਬਾਅਦ ਹੁਣ ਅੱਗੇ ਆ ਰਹੀਆਂ ਸ਼੍ਰੋਮਣੀ ਕਮੇਟੀ ਚੋਣਾਂ ਵੇਖਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੰਗਤ ਦਰਸ਼ਨ ਯਾਦ ਆ ਗਏ ਹਨ ਪਰ ਲੋਕ ਹੁਣ ਬਾਦਲਾਂ ਦੀਆਂ ਚਾਲਾਂ ਵਿਚ ਨਹੀਂ ਆਉਣਗੇ ਸਗੋਂ ਆ ਰਹੀਆਂ ਚੋਣਾਂ ਵਿਚ ਇਸ ਟੋਲੇ ਨੂੰ ਸਬਕ ਸਿਖਾ ਕੇ ਹੀ ਰਹਿਣਗੇ।

ਫ਼ਤਿਹਗੜ੍ਹ ਸਾਹਿਬ (6 ਜਨਵਰੀ, 2011) : ਬੁੜੈਲ (ਚੰਡੀਗੜ੍ਹ) ਤੋਂ ਅਗਵਾ ਕਰਕੇ ਫਿਰੌਤੀ ਲੈਣ ਦੇ ਬਾਵਜ਼ੂਦ ਕਤਲ ਕਰ ਦਿੱਤੇ ਗਏ 5 ਸਾਲਾ ਬੱਚੇ ਖੁਸ਼ਪ੍ਰੀਤ ਸਿੰਘ ਦੇ ਕਾਤਲਾਂ ਨੂੰ ਤੁਰੰਤ ਫੜ ਕੇ ਸਖਤ ਸਜ਼ਾਵਾਂ ਦਿੱਤੇ ਜਾਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਕੌਮੀ ਵਿਸ਼ੇਸ਼ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਬੱਚੇ ਦੇ ਕਤਲ ਲਈ ਚੰਡੀਗੜ੍ਹ ਪੁਲਿਸ ਜਿੰਮੇਵਾਰ ਹੈ ਜਿਸਦੀ ਨਾਲਾਇਕੀ, ਲਾਪ੍ਰਵਾਹੀ ਤੇ ਪੁਲਿਸ ਵਿਭਾਗ ਵਿੱਚ ਸ਼ਾਮਿਲ ਕਾਲੀਆ ਭੇਡਾਂ ਕਾਰਨ ਇਹ ਕਾਂਡ ਵਾਪਰਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।