Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 5, 2012

January 5, 2012

ਰੋਪੜ, ਪੰਜਾਬ (05 ਜਨਵਰੀ, 2012): ਸਿੱਖ ਸੰਘਰਸ਼ ਦੇ ਸਿਧਾਂਤਕ ਆਗੂ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਦੇ ਚੇਅਰਮੈਨ ਭਾਈ ਦਲਜੀਤ ਸਿੰਘ ਬਿੱਟੂ ਖਿਲਾਫ ਪੰਜਾਬ ਸਰਕਾਰ ਵੱਲੋਂ ਸਿਆਸੀ ਕਾਰਨਾਂ ਕਰਕੇ ਦਰਜ਼ ਕੀਤਾ ਗਿਆ ਇਕ ਹੋਰ ਕੇਸ ਅੱਜ ਅਦਾਲਤ ਵਿਚ ਝੂਠਾ ਸਾਬਿਤ ਹੋਇਆ। ਅੱਜ ਸ਼੍ਰੀਮਤੀ ਮਨਜੋਤ ਕੌਰ, ਵਧੀਕ ਸੈਸ਼ਨ ਜੱਜ, ਰੋਪੜ ਦੀ ਸਥਾਨਕ ਅਦਾਲਤ ਵਿਚ ਭਾਈ ਦਲਜੀਤ ਸਿੰਘ […]

ਚੰਡੀਗੜ੍ਹ (4 ਜਨਵਰੀ, 2012 - ਗੁਰਪ੍ਰੀਤ ਸਿੰਘ ਮਹਿਕ): ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸੋਧਣ ਵਾਲੇ ਭਾਈ ਬੇਅੰਤ ਸਿੰਘ ਦੇ ਪੁੱਤਰ ਸ: ਸਰਬਜੀਤ ਸਿੰਘ ਨੇ ਬੱਸੀ ਪਠਾਣਾ ਰਾਖਵੇਂ ਹਲਕੇ ਤੋ ਚੌਣ ਲੜਣ ਦਾ ਫੈਸਲਾ ਕੀਤਾ ਹੈ। ਇਸ ਪੱਤਰਕਾਰ ਨਾਲ ਹੋਈ ਗੱਲਬਾਤ ਦੌਰਾਨ ਸ: ਸਰਬਜੀਤ ਸਿੰਘ (32) ਨੇ ਦੱਸਿਆ ਕਿ ਉਨ੍ਹਾਂ ਬੱਸੀ ਪਠਾਣਾਂ ਰਾਖਵੇਂ ਹਲਕੇ ਤੋ ਅਗਾਮੀ ਵਿਧਾਨ ਸਭਾ ਚੌਣਾਂ ਲੜਣ ਦਾ ਮਨ ਬਣਾਇਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।