Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 31, 2012

January 31, 2012

ਬਾਪੂ ਕਸ਼ਮੀਰ ਸਿੰਘ ਪੰਜਵੜ ਜਿਹਨਾਂ ਨੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਵੱਲੋਂ ਅਰੰਭੇ ਸਿੱਖ ਸੰਘਰਸ਼ ਦੌਰਾਨ ਸਿੱਖ ਕੌਮ ਦੀ ਸੇਵਾ ਕਰਨ ਲਈ ਆਪਣੇ ਦਿਲ ਦੇ ਟੁੱਕੜੇ ਸ: ਪ੍ਰਮਜੀਤ ਸਿੰਘ ਪੰਜਵੜ ਨੂੰ ਯੋਗਦਾਨ ਪਾਉਣ ਲਈ ਭੇਜਿਆ ਉਦੋਂ ਤੋਂ ਹੀ ਆਪ ਨੇ ਆਪਣੇ ਪਿੰਡੇ 'ਤੇ ਅਨੇਕਾਂ ਵਾਰੀ ਸਰਕਾਰੀ ਤਸ਼ੱਦਦ ਹੰਡਾਇਆ ਅਤੇ ਆਪ ਦੀ ਧਰਮ ਪਤਨੀ ਮਹਿੰਦਰ ਕੌਰ ਨੂੰ 1992 ਵਿਚ ਪੰਜਾਬ ਪੁਲਿਸ ਨੇ ਜਬਰ ਦਾ ਸ਼ਿਕਾਰ ਬਣਾਇਆ ਅਤੇ ਉਸ ਨੂੰ ਤਰਨ ਤਾਰਨ ਪੁਲਿਸ ਨੇ 6 ਮਹੀਨੇ ਆਪਣੀ ਹਿਰਾਸਤ ਵਿਚ ਰੱਖ ਕੇ ਤਸੀਹ ਦੇ ਕੇ ਸ਼ਹੀਦ ਕਰ ਦਿੱਤਾ

– ਐਡਵੋਕੇਟ ਜਸਪਾਲ ਸਿੰਘ ਮੰਝਪੁਰ ਭਾਰਤੀ ਸੁਪਰੀਮ ਕੋਰਟ ਵਲੋਂ ਪਿਛਲੇ ਦਿਨੀਂ ਗੁਜਰਾਤ ਵਿਚ 2003 ਤੋਂ 2006 ਤਕ ਹੋਏ ਕਰੀਬ 21 ਝੂਠੇ ਪੁਲਿਸ ਮੁਕਾਬਲਿਆਂ ਸਬੰਧੀ ਗੁਜਰਾਤ ਸਰਕਾਰ ਤੋਂ ਜੁਆਬਤਲਬੀ ਕੀਤੀ ਹੈ ਕਿ ਇਸ ਸਮੇਂ ਦੌਰਾਨ ਇਨ੍ਹਾਂ ਝੂਠੇ ਪੁਲਿਸ ਮੁਕਾਬਲਿਆਂ ਵਿਚ ਮੁਸਲਮਾਨ ਭਾਈਛਾਰ ਨਾਲ ਸਬੰਧਤ ਲੋਕ ਮਾਰੇ ਗਏ ਹਨ ਅਤੇ ਇਹ ਸਾਰਾ ਘਟਨਾਕ੍ਰਮ ਗੋਧਰਾ ਕਾਂਡ ਤੋਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।