Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 9, 2012

March 9, 2012

ਚੋਟੀ ਦੇ ਸਾਬਕਾ ਜੁਝਾਰੂ ਆਗੂ ਭਾਈ ਦਲਜੀਤ ਸਿੰਘ ਪਿਛਲੇ ਤਕਰੀਬਨ ਦੋ ਸਾਲਾਂ ਤੋਂ ਅੰਮ੍ਰਿਤਸਰ ਜੇਲ੍ਹ ਵਿਚ ਬੰਦੀ ਜੀਵਨ ਹੰਢਾ ਰਹੇ ਹਨ। ਇਸ ਵੇਲੇ ਉਹ ਕੁੱਲ ਚਾਰ ਮੁਕੱਦਮਿਆਂ ਦਾ ਸਾਹਮਣੇ ਕਰ ਰਹੇ ਹਨ, ਜਿਹਨਾਂ ‘ਚੋਂ ਸਭ ਤੋਂ ਮਸ਼ਹੂਰ ਤੇ ਗੰਭੀਰ ਮੁਕੱਦਮਾ 25 ਸਾਲ ਪਹਿਲਾਂ ਲੁਧਿਆਣਾ ਵਿਖੇ ਪੰਜਾਬ ਨੈਸ਼ਨਲ ਬੈਂਕ ਦੀ ਇਕ ਸ਼ਾਖਾ ਵਿਚ ਮਾਰੇ ਗਏ ਡਾਕੇ ਨਾਲ ਸਬੰਧਤ ਹੈ। ਏਸ਼ੀਆ ਦੇ ਸਭ ਨਾਲੋਂ ਵੱਡੇ ਕਹੇ ਜਾਂਦੇ ਇਸ ਡਾਕੇ ਵਿਚ ਪੌਣੇ ਛੇ ਕਰੋੜ ਦੇ ਕਰੀਬ ਰੁਪਈਏ ਲੁੱਟੇ ਦੱਸੇ ਗਏ ਸਨ। ਇਸ ਡਾਕੇ ਲਈ 20 ਦੇ ਕਰੀਬ ਚੋਟੀ ਦੇ ਸਿੱਖ ਜੁਝਾਰੂਆਂ ਨੂੰ ਦੋਸ਼ੀ ਨਾਮਜ਼ਦ ਕੀਤਾ ਗਿਆ ਸੀ, ਜਿਹਨਾਂ ਵਿਚੋਂ ਜ਼ਿਆਦਾਤਰ ਜੁਝਾਰੂ ਪਹਿਲਾਂ ਹੀ ਲਹਿਰ ਦੇ ਅੱਡ ਅੱਡ ਪੜਾਵਾਂ ‘ਤੇ ਸ਼ਹੀਦ ਹੋ ਗਏ ਸਨ। ਇਹਨਾਂ ਵਿਚ ਭਾਈ ਹਰਜਿੰਦਰ ਸਿੰਘ ਜਿੰਦਾ, ਭਾਈ ਮਥਰਾ ਸਿੰਘ, ਜਨਰਲ ਲਾਭ ਸਿੰਘ, ਚਰਨਜੀਤ ਸਿੰਘ ਚੰਨੀ ਆਦਿ ਪ੍ਰਮੁੱਖ ਨਾਂ ਸ਼ਾਮਲ ਹਨ। ਖਾੜਕੂ ਸੰਘਰਸ਼ ਦੀ ਚੜ੍ਹਤ ਦੇ ਦੌਰ ਵਿਚ ਸਿੱਖ ਕੌਮ ਦੀਆਂ ਸਧਰਾਂ ਤੇ ਉਮੀਦਾਂ ਦੇ ਪ੍ਰਤੀਕ ਬਣ ਕੇ ਉਭਰੇ ਇਹਨਾਂ ਜੁਝਾਰੂ ਸੂਰਮਿਆਂ ਵਿਚੋਂ ਇਸ ਵੇਲੇ ਦੋ ਸੰਗਰਾਮੀਏ-ਭਾਈ ਦਲਜੀਤ ਸਿੰਘ ਤੇ ਭਾਈ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।