Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 18, 2012

May 18, 2012

ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖਤ ਸਾਹਿਬ ਤੋਂ 1982 ਵਿੱਚ ਅਨੰਦਪੁਰ ਦੇ ਮਤੇ ਦੀ ਪ੍ਰਾਪਤੀ ਲਈ ਧਰਮ ਯੁੱਧ ਮੋਰਚਾ ਆਰੰਭਿਆ, ਜਿਸ ਦੇ ਜੋਬਨ ’ਤੇ ਪਹੁੰਚਦਿਆਂ (ਜਦੋਂ ਤੱਕ 2 ਲੱਖ ਤੋਂ ਜ਼ਿਆਦਾ ਸਿੱਖਾਂ ਨੇ ਆਪਣੇ ਆਪ ਨੂੰ ਗ੍ਰਿਫਤਾਰੀ ਲਈ ਪੇਸ਼ ਕੀਤਾ ਸੀ) ਭਾਰਤ ਸਰਕਾਰ ਨੇ ਜੂਨ 3, 1984 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ 37 ਹੋਰ ਇਤਿਹਾਸਕ ਗੁਰਦੁਆਰਿਆਂ ’ਤੇ ਟੈਂਕਾਂ-ਤੋਪਾਂ ਨਾਲ ਹਮਲਾ ਕਰਕੇ ‘ਜੂਨ ’84 ਦਾ ਘੱਲੂਘਾਰਾ’ ਵਰਤਾ ਦਿੱਤਾ। ਅਕਾਲ ਤਖਤ ਦੀ ਰਾਖੀ ਕਰਦਿਆਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ, ਜਨਰਲ ਸੁਬੇਗ ਸਿੰਘ, ਭਾਈ ਅਮਰੀਕ ਸਿੰਘ ਸਮੇਤ ਦਰਜਨਾਂ ਸਿੰਘਾਂ ਨੇ ਸ਼ਹੀਦੀਆਂ ਪਾਈਆਂ ਜਦੋਂਕਿ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਹਰਿਮੰਦਰ ਸਾਹਿਬ ਦੀ ਪਰਕਰਮਾ ਵਿੱਚ, ਗੁਰੂ ਰਾਮਦਾਸ ਸਰਾਂ, ਤੇਜਾ ਸਿੰਘ ਸਮੁੰਦਰੀ ਹਾਲ, ਅਕਾਲ ਰੈਸਟ ਹਾਊਸ ਅਤੇ ਨਾਲ ਲੱਗਦਿਆਂ ਬੁੰਗਿਆਂ, ਡੇਰਿਆਂ, ਘਰਾਂ, ਦੁਕਾਨਾਂ ਆਦਿ ਵਿੱਚ ਫੌਜ ਵਲੋਂ ਕੋਹ-ਕੋਹ ਕੇ ਮਾਰ ਮੁਕਾਏ ਗਏ। ਬੇਸ਼ੱਕ ਮੁਗਲੀਆ ਹਕੂਮਤ, ਮੱਸਾ ਰੰਘੜ, ਅਹਿਮਦਸ਼ਾਹ ਅਬਦਾਲੀ, ਤੈਮੂਰ, ਜਹਾਨ ਖਾਨ ਆਦਿ ਹਮਲਾਵਰਾਂ ਨੇ ਵੀ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖਤ ਕੰਪਲੈਕਸ ਨੂੰ ਆਪਣੇ ਹਮਲਿਆਂ ਦਾ ਨਿਸ਼ਾਨਾ ਬਣਾਇਆ ਸੀ ਪਰ ਇੰਨਾ ਜਾਨੀ ਤੇ ਮਾਲੀ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।