Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 2013

August 2013

ਜਲੰਧਰ (30 ਅਗਸਤ 2013):- ਜਲੰਧਰ ਵਿਖੇ ਚਲ ਰਹੀ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਵੱਲੋਂ ਛਪਵਾਈ ਇਤਿਹਾਸ ਦੀ ਕਿਤਾਬ ਦੇ ਕਾਲੇ ਕਾਰਨਾਮੇ ਦਾ ਅੱਜ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪਰਦਾਫਾਸ ਕੀਤਾ ਹੈ। ਅੱਜ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਦੇ ਪ੍ਰਧਾਨ ਭਾਈ ਕਰਨੈਲ ਸਿੰਘ ਪੀਰ ਮਹੁੰਮਦ ਨੇ ਕਿਹਾ ਕਿ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਵਲੋਂ ਜੋ ਐਮ. ਏ. ਭਾਗ-1 ਦੇ […]

ਜੋਧਪੁਰ (30 ਅਗਸਤ 2013) :- ਲੜਕੀ ਦੇ ਸਰੀਰਕ ਸ਼ੋਸ਼ਣ ਦੋਸ਼ੀ ਸਾਧੂ ਆਸਾ ਰਾਮ ਨੂੰ ਗੁਜਰਾਤ ਹਾਈਕੋਰਟ ਨੇ ਝਟਕਾ ਦਿੱਤਾ ਹੈ। ਉਸ ਨੇ ਅਦਾਲਤ ਦਾ ਰੁਖ ਭਾਂਪਦਿਆਂ ਟਰਾਂਜਿਟ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਹੈ। ਹੁਣ ਸਿੱਧੇ ਤੌਰ ਤੇ ਆਸਾ ਰਾਮ ਦੇ ਸਿਰ ਤੇ ਗਿਰਫ਼ਤਾਰੀ ਦੀ ਤਲਵਾਰ ਲਟਕਣ ਲੱਗ ਪਈ ਹੈ। ਆਸਾ ਰਾਮ ਵਲੋਂ ਸ਼ੁੱਕਰਵਾਰ ਨੂੰ […]

ਲੰਡਨ (30 ਅਗਸਤ 2013):-ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਦੀ ਯੂ ਕੇ ਫੇਰੀ ਦਾ ਮਾਮਲਾ ਇਸ ਸਮੇਂ ਪੂਰੀ ਤਰਾਂ ਯੂ ਕੇ ਵਿਚ ਗਰਮਾਇਆ ਹੋਇਆ ਹੈ। ਨਰਿੰਦਰ ਮੋਦੀ ਨੂੰ ਯੂ ਕੇ ਸੱਦਣ ਵਾਲੇ ਗਰੁੱਪ ਦੇ ਲੀਡਰ ਅੱਮ. ਪੀ ਬੈਰੀ ਗਾਰਡੀਨਰ ਦੇ ਵੈਂਬਲੀ ਦਫ਼ਤਰ ਸਾਹਮਣੇ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਵੱਖ ਵੱਖ ਸੰਗਠਨਾਂ ਵੱਲੋਂ 9 ਸਤੰਬਰ […]

ਸਿੱਖ ਸਿਆਸਤ ਵੱਲੋਂ ਪੇਸ਼ ਕੀਤੀ ਜਾਂਦੀ ਹਫਤਾਵਾਰੀ ਵਿਚਾਰ-ਚਰਚਾ ਕੌਮੀ ਮਸਲੇ ਤਹਿਤ ਲਹਿਰ ਗਦਰ ਲਹਿਰ ਬਾਰੇ ਤਿੰਨ ਕਿਸ਼ਤਾਂ ਤਿਆਰ ਕੀਤੀਆਂ ਗਈਆਂ ਹਨ। ਤੀਸਰੀ ਕਿਸ਼ਤ, ਜੋ ਕਿ ਸਮੁੱਚੀ ਲੜੀ ਦੀ 17ਵੀਂ ਕੜੀ ਹੈ, ਵਿਚ ਸ. ਬਲਜੀਤ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਸ. ਸੁਖਦੇਵ ਸਿੰਘ ਅਤੇ ਸਿੱਖ ਚਿੰਤਕ ਅਤੇ ਲੇਖਕ ਸ. ਅਜਮੇਰ ਸਿੰਘ ਨਾਲ ਗੱਲ-ਬਾਤ ਕੀਤੀ ਗਈ ਜਿਸ ਵਿਚ ਮੁੱਖ ਰੂਪ ਵਿਚ ਇਸ ਬਾਰੇ ਚਰਚਾ ਹੋਈ ਕਿ ਖੱਬੇ ਪੱਖੀਆਂ ਅਤੇ ਭਾਰਤੀ ਰਾਸ਼ਟਰਵਾਦੀਆਂ ਨੇ ਗਦਰ ਲਹਿਰ ਦੀ ਇਤਿਹਾਸਕਾਰੀ ਵਿਚ ਕਿਵੇਂ ਅਤੇ ਕੀ-ਕੀ ਵਿਗਾੜ ਪਾਏ?
ਲੁਧਿਆਣਾ, (5 ਅਗਸਤ 2013): ਲੁਧਿਆਣਾ ਤੋਂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਵੱਲੋਂ ਸਿੱਖ ਸਿਆਸਤ ਨਿਊਜ਼ ਨੂੰ ਭੇਜੀ ਗਈ ਜਾਣਕਾਰੀ ਮੁਤਾਬਕ ਥਾਣਾ ਸਦਰ ਖੰਨਾ ਪੁਲਿਸ ਵਲੋਂ ਮੁਕੱਦਮਾ ਨੰਬਰ 167/2010 ਅਧੀਨ ਧਾਰਾ 25 ਅਸਲਾ ਐਕਟ, 17, 18, 20 ਯੂ.ਏ.ਪੀ ਐਕਟ ਅਧੀਨ 23 ਜੁਲਾਈ 2010 ਨੂੰ ਇਕ .315 ਦੇ ਦੇਸੀ ਪਿਸਤੌਲ ਦੀ ਬਰਾਮਦਗੀ ਦਿਖਾ ਕੇ ਬੀਜਾ ਮੋੜ ਤੋਂ ਗ੍ਰਿਫਤਾਰ ਕੀਤੇ ਭਾਈ ਕੁਲਬੀਰ ਸਿੰਘ ਹੀਰਾ ਨੂੰ ਅੱਜ ਸ੍ਰੀ ਕਮਲਜੀਤ ਲਾਂਬਾ, ਵਧੀਕ ਸੈਸ਼ਨ ਜੱਜ ਲੁਧਿਆਣਾ ਨੇ ਯੂ.ਏ.ਪੀ ਐਕਟ ਵਿਚੋਂ ਬਰੀ ਕਰਦਿਆਂ ਅਸਲਾ ਐਕਟ ਅਧੀਨ 2 ਸਾਲ ਤੇ ਦੋ ਹਜ਼ਾਰ ਜ਼ੁਰਮਾਨੇ ਦੀ ਸਜ਼ਾ ਕੀਤੀ।
ਸਿੱਖ ਕੌਮ ਦੇ ਰਾਜਨੀਤਕ ਦਰਦ ਦੀ ਤਹਿ ਤਕ ਪਹੁੰਚ ਕੇ ਲਿਖੀਆਂ ਤਿੰਨ ਚਰਚਿਤ ਕਿਤਾਬਾਂ ਤੋਂ ਬਾਅਦ ਸ: ਅਜਮੇਰ ਸਿੰਘ ਦੀ ਗ਼ਦਰ ਪਾਰਟੀ ਲਹਿਰ ਬਾਰੇ ਇਕ ਅਤਿ ਮਹੱਤਵਪੂਰਨ ਸਿਧਾਂਤਕ ਤੇ ਤੱਥ-ਭਰਪੂਰ ਕਿਤਾਬ ਅਗਸਤ ਦੇ ਪਹਿਲੇ ਹਫ਼ਤੇ ਛਪ ਕੇ ਮਾਰਕਿਟ ਵਿਚ ਪਹੁੰਚ ਚੁੱਕੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।