Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 2013

September 2013

ਚੰਡੀਗੜ੍ਹ (6 ਸਤੰਬਰ, 2013) :-ਚੰਡੀਗੜ ਪ੍ਰਸ਼ਾਸ਼ਨ ਵੱਲੋਂ ਪੰਜਾਬੀ ਭਾਸ਼ਾ ਅਤੇ ਪੰਜਾਬੀ ਬੋਲੀ ਨਾਲ ਕੀਤੇ ਜਾ ਰਹੇ ਮਾੜੇ ਵਰਤਾਓ ਪ੍ਰਤੀ ਇੱਕ ਜ਼ਰਦਸਤ ਧਰਨਾ ਚੰਡੀਗੜ੍ਹ ਦੇ 17 ਸੈਕਟਰ ਵਿੱਚ ਦਿੱਤਾ ਗਿਆ। ਕੇਦਰੀਂ ਲੇਖਕ ਸਭਾ ਦੇ ਪ੍ਰਧਾਨ ਸ. ਬਲਦੇਵ ਸਿੰਘ ਅਤੇ ਜਨਰਲ ਸਕੱਤਰ ਤਲਵਿੰਦਰ ਸਿੰਘ ਦੀ ਅਗਵਾਈ ਹੇਠ ਦਿੱਤੇ ਧਰਨੇ ਵਿੱਚ ਪੰਜਾਬ ,ਹਰਿਆਣਾ ਤੇ ਚੰਡੀਗੜ੍ਹ ਦੇ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਬੁੱਧੀ ਜੀਵੀਆਂ, ਲੇਖਕਾਂ ਦੇ ਨਾਲ ਨਾਲ ਪੰਜਾਬ ਤੇ ਚੰਡੀਗੜ੍ਹ ਦੀਆਂ ਸਾਹਿਤਕ ਸਭਾਵਾਂ ਤੋਂ ਇਲਾਵਾ ਪੰਜਾਬ ਆਰਟਸ ਕੌਸਲ,ਪੰਜਾਬੀ ਸਾਹਿਤ ਅਕਾਦਮੀ, ਚੰਡੀਗੜ੍ਹ ਅਤੇ ਪੰਜਾਬ ਸਾਹਿਤ ਅਕਾਦਮੀ ਲੁਧਿਆਣਾ ਆਦਿ ਸੰਸਥਾਵਾਂ ਦੇ ਨਾਲ ਨਾਲ ਪੰਜਾਬੀ ਮਾਂ ਬੋਲੀ ਤੇ ਪੰਜਾਬੀ ਭਾਸ਼ਾ ਪ੍ਰੇਮੀਆਂ ਵੱਲੋਂ ਵੀ ਇਸ ਰੋਸ ਧਰਨੇ ਵਿੱਚ ਭਰਵੀਂ ਸ਼ਿਰਕਤ ਕੀਤੀ ਗਈ।
ਚੰਡੀਗੜ੍ਹ (4 ਸਤੰਬਰ, 2013):- ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਜੋ ਇਸ ਸਮੇਂ ਆਪਣਾ ਇਲਾਜ਼ ਕਰਵਾਉਣ ਲਈ ਅਮਰੀਕਾ ਗਈ ਹੋਈ ਹੈ, ਨੂੰ ਬੜੀ ਮਾੜੀ ਸਥਿਤੀ ਵਿੱਚੋਂ ਗੁਜ਼ਰਨਾਂ ਪੈ ਰਿਹਾ ਹੈ। ਉਥੇ ਮਨੁੱਖੀ ਅਧਿਕਾਰਾਂ ਬਾਰੇ ਜੱਥੇਬੰਦੀ ਸਿੱਖਸ ਫਾਰ ਜਸਟਿਸ ਨੇ ਉਸਦੇ ਖਿਲਾਫ ਅਮਰੀਕੀ ਅਦਾਲਤ ਵਿੱਚ ਮਨੁੱਖੀ ਅਧਿਕਾਰਾਂ ਦੇ ਘਾਣ ਤਹਿਤ ਇੱਕ ਅਪੀਲ ਦਾਇਰ ਕਰ ਦਿੱਤੀ ਹੈ।
ਬਠਿੰਡਾ (4 ਸਤੰਬਰ 2013):- ਭਾਈ ਕੁਲਦੀਪ ਸਿੰਘ ਕਥਾ ਵਾਚਕ ਨੂੰ ਗੁਰਮਤਿ ਦੀ ਗੁਰਦਆਰਾ ਸਾਹਿਬ ਵਿੱਚ ਕਥਾ ਕਰਨ ਤੇ ਇੱਕ ਪ੍ਰੇਮੀ ਦੀ ਸ਼ਿਕਾਇਤ ਤੇ ਧਾਰਮਿਕ ਭਾਵਨਾਵਾਂ ਭੜਕਾਉਣੇ ਦੀ ਧਾਰਾ ਤਹਿਤ ਪਰਚਾ ਦਰਜ਼ ਕਰਕੇ ਜੇਲ ਵਿਚ ਸੁੱਟ ਦੇਣਾ, ਇਹ ਸਿੱਧ ਕਰਦਾ ਹੈ ਕਿ ਪੰਥਕ ਅਖਵਾਉਣ ਵਾਲੀ ਸਰਕਾਰ ਦਾ ਮੁੱਖੀ ਪ੍ਰਕਾਸ਼ ਸਿੰਘ ਬਾਦਲ ,ਸੌਦਾ ਸਾਧ ਦਾ ਹੱਥ ਠੋਕਾ ਬਣ ਕੇ ਰਹਿ ਗਿਆ ਹੈ।

ਬਠਿੰਡਾ ( 3 ਸਤੰਬਰ 2013):- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਗੁਰਦੁਆਰਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲੱਗਣ ਅਤੇ ਦੇਹਧਾਰੀ ਪਾਖੰਡੀਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣ ਵਾਲੇ ਪ੍ਰਚਾਰਕ ਕਥਾ ਵਾਚਕ ਭਾਈ ਕੁਲਦੀਪ ਸਿੰਘ ਸਖ਼ਤ ਤੇ ਇੱਕ ਪ੍ਰੇਮੀ ਵੱਲੋਂ ਪ੍ਰੇਮੀਆਂ […]

ਬਠਿੰਡਾ, 2 ਸਤੰਬਰ (ਅਨਿਲ ਵਰਮਾ): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਬਾਬਾ ਫਰੀਦ ਨਗਰ ਦੀ ਗਲੀ ਨੰ:4 ਵਿੱਚ ਸਥਿਤ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿੱਚ ਕਰਵਾਏ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਦੇਹਧਾਰੀ ਡੇਰਾਵਾਦ ਤੋਂ ਦੂਰ ਹੋਕੇ ਸਿੱਖ ਧਰਮ ਨਾਲ ਜੁੜਨ ਅਤੇ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ ਤੋਂ ਦੂਰ ਹੋਕੇ ਸਿੱਖੀ ਦੇ ਲੜ ਲੱਗਣ ਲਈ ਪ੍ਰੇਰਿਤ ਕਰਨ ਵਾਲੇ ਕਥਾਵਾਚਕ ਕੁਲਦੀਪ ਸਿੰਘ ਸਖਤ ਨੂੰ ਆਖਰਕਾਰ ਥਾਣਾ ਥਰਮਲ ਪੁਲਿਸ ਨੇ ਧਾਰਾ 295 ਏ ਤਹਿਤ ਪਰਚਾ ਦਰਜ ਕਰ ...

ਸੰਗਤ ਮੰਡੀ (1 ਸਤੰਬਰ 2013):- ਸਿੱਖ ਕੌਮ ਲਈ ਆਪਣੀ ਜ਼ਿੰਦਗੀ ਸਮੇਤ ਸਭ ਕੁੱਝ ਦਾਅ ਤੇ ਲਾਉਣ ਵਾਲੇ ਬਾਬਾ ਗੁਰਬਖਸ਼ ਸਿੰਘ ‘ਹਾਈਜੈਕਰ’ ਜੋ ਲੰਬੀ ਬਿਮਾਰੀ ਕਾਰਨ ਪਿਛਲੇ ਦਿਨੀ ਅਕਾਲ ਚਕਾਣਾ ਕਰ ਗਏ ਸਨ, ਦੀ ਅਰਦਾਸ ਲਈ ਪਿੰਡ ਦੇ ਇਤਿਹਾਸਕ ਗੁਰਦੂਆਰਾ ਸਾਹਿਬ ਵਿਚ ਰੱਖੈ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੱਖ ਵੱਖ ਧਾਰਮਿਕ ,ਰਾਜਸੀ ਤੇ ਸਮਾਜਿਕ […]

ਬਠਿੰਡਾ(1ਸਤੰਬਰ 2013) :- ਹੁਣ ਗੁਰੂਆਂ ਦੇ ਨਾਂ ਤੇ ਜਿਉਣ ਵਾਲੇ ਪੰਜਾਬ ਦੇ ਗੁਰਦੁਆਰਿਆਂ ਅੰਦਰ ਗੁਰਮਤਿ ਸਿਧਾਂਤ ਅਤੇ ਸ਼ਬਦ ਗੁਰੂ ਦਾ ਪ੍ਰਚਾਰ ਨਹੀਂ ਹੋ ਸਕਦਾ, ਜੇ ਅਜਿਹਾ ਹੋਇਆ ਤਾ ਪ੍ਰਚਾਰਕ ਵਿਰੁੱਧ ਪਰਚਾ ਹੋ ਸਕਦਾ ਹੈ। ਅਜਿਹੇ ਹਾਲਾਤ ਅੱਜ ਉਸ ਸਮੇਂ ਪੈਦਾ ਹੋ ਗਏ ਜਦੋਂ ਬਠਿੰਡਾ ਦੀ ਬਾਬਾ ਫਰੀਦ ਵਾਲੀ ਗਲੀ ਸਥਿਤ ਗੁਰਦੁਆਰਾ ਸਾਹਿਬ ਵਿਚ ਜਦੋਂ ਕਥਾ […]

ਅੰਮ੍ਰਿਤਸਰ (31 ਅਗਸਤ 2013):-ਸ਼੍ਰੀ ਅਕਾਲ ਤਖ਼ਤ ਸਾਹਿਬ ਵਲੌਂ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਸ਼੍ਰੀ ਅਕਾਲ ਤਖ਼ਤ ਤੇ ਮਨਾਇਆਂ ਗਿਆ। ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ਼੍ਰੀ ਦਰਬਾਰ ਸਾਹਿਬ ਸਾਹਿਬ ਦੇ ਮੂੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀਗਿਅਨੀ ਗੂਰਮੁੱਖ ਸਿੰਘ ਤੋਂ ਇਲਾਵਾ ਵੱਖ ਵੱਖ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।