Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 11, 2014

June 11, 2014

ਪੰਜਾਬ ਦੇ ਦਰਿਆਈ ਪਾਣੀ ਪੰਜਾਬ ਦੀ ਜਾਨ ਹਨ,ਇਸ ਵਿੱਚ ਕੋਈ ਅਤਕਥਨੀ ਨਹੀਂ ਕਿ ਪੰਜਾਬ ਦਾ ਵਜੂਦ ਹੀ ਦਰਿਆਵਾਂ ਕਰਕੇ ਹੀ ਹੈ।ਭਾਰਤ-ਪਾਕਿ ਵੰਡ ਤੋਂ ਬਾਅਦ ਪੰਜਾਬ ਦੇ ਪਾਣੀਆਂ ਦਾ ਮਸਲਾ ਕੇਂਦਰ ਸਰਕਾਰ ਵੱਲੋਂ ਜਾਣ ਬੁੱਝ ਕੇ ਉਲਝਾ ਦਿੱਤਾ ਗਿਆ। ਹੁਣ ਤੱਕ ਦਰਿਆਈ ਪਾਣੀਆਂ ਦਾ ਮੁੱਦਾ ਪੰਜਾਬ ਦੀ ਸਿਆਸਤ ਦਾ ਕੇਂਦਰੀ ਧੁਰਾ ਰਿਹਾ ਹੈ ਅਤੇ ਅਕਾਲੀ ਦਲ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਪੰਜਾਬ ਤੋਂ ਖੋਹਣ ਲਈ ਹਮੇਸ਼ਾਂ ਹੀ ਕਾਂਗਰਸ ‘ਤੇ ਨਜ਼ਲਾ ਝਾੜਿਆਂ ਜਾਂਦਾ ਰਿਹਾ ਹੈ।
ਤ੍ਰਿਸ਼ੂਰ ਦੇ ਇਕ ਸਰਕਾਰੀ ਪਾਲੀਟੈਕਨਿਕ ਕਾਲਜ ਦੇ ਮੈਗਜ਼ੀਨ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਨੀਆਂ ਦੇ ਜ਼ਾਲਮ ਵਿਅਕਤੀਆਂ ਦੀ ਲਿਸਟ ਵਿੱਚ ਸ਼ਾਮਲ ਕੀਤਾ ਗਿਆ ਹੈ, ਜਿਸ ਕਰਕੇ ਕਾਲਜ਼ ਦੇ ਪਿ੍ੰਸੀਪਲ ਅਤੇ 4 ਵਿਦਿਆਰਥੀਆਂ ਸਮੇਤ 7 ਵਿਅਕਤੀਆਂ ਖਿ਼ਲਾਫ਼ ਪੁਲਿਸ ਨੇ ਮੁਕੱਦਲਾਂ ਦਰਜ਼ ਕੀਤਾ ਗਿਆ।
ਅੱਜ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਬਹਿਸ ‘ਚ ਆਪਣੀ ਹਾਜ਼ਰ-ਜਵਾਬੀ ਦਾ ਸਬੂਤ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਭਾਜਪਾ ਦੇ ਸੰਸਦ ਮੈਂਬਰ ਰਾਜੀਵ ਪ੍ਰਤਾਪ ਸ੍ਰੀ ਰੂਡੀ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਬਾਰੇ ਟਿੱਪਣੀ ਕੀਤੀ ਕਿ ਪਿਛਲੇ ਦਿਨੀਂ ਕੁਝ ਭੁੱਲੇ-ਭਟਕੇ ਲੋਕਾਂ ਨੇ ਇਕ ਪਾਰਟੀ ਨੂੰ ਜਿੱਤਾ ਦਿੱਤਾ ਸੀ ਤਾਂ ਭਗਵੰਤ ਮਾਨ ਨੇ ਤੁਰੰਤ ਇਤਰਾਜ਼ ਕੀਤਾ ਕਿ ਉਹ ਉਨ੍ਹਾਂ ਦੀ ਪਾਰਟੀ ਨੂੰ 30 ਫੀਸਦੀ ਤੋਂ ਵਧ ਵੋਟਾਂ ਪਾਉਣ ਵਾਲੇ ਵੋਟਰਾਂ ਨੂੰ ਭੁੱਲੇ-ਭਟਕੇ ਆਖ ਕੇ ਉਨ੍ਹਾਂ ਮਜ਼ਾਕ ਨਾ ਉਡਾਉਣ।
ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੌਮੀ ਜ਼ਮਹੂਰੀ ਗਠਜੋੜ ਸਰਕਾਰ ਦੀ ਭਾਈਵਾਲ ਲੋਕ ਜਨਸ਼ਕਤੀ ਪਾਰਟੀ ਨੇ ਕਿਹਾ ਹੈ ਕਿ ਹੁਣ ਸਮਾਂ ਅੱਗੇ ਵੱਧਣ ਅਤੇ ਗੋਧਰਾ ਨੂੰ ਭੁੱਲਣ ਦਾ ਹੈ ਤਾਂ ਜੋ 'ਏਕ ਭਾਰਤ, ਸ਼੍ਰੇਸ਼ਠ ਭਾਰਤ' ਦਾ ਉਦੇਸ਼ ਪੂਰਾ ਕੀਤਾ ਜਾ ਸਕੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।