Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 4, 2014

July 4, 2014

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਵਿਚ ਵਾਪਰੇ ਸਿੱਖ ਕਤਲੇਆਮ ਦੇ ਕੇਸ ਵਿੱਚ ਇਕ ਮੁੱਖ ਦੋਸ਼ੀ ਗਿਰਧਾਰੀ ਲਾਲ ਦੀ ਜਮਾਨਤ ਲਈ ਸੁਣਵਾਈ ਨੂੰ ਹਾਈ ਕੋਰਟ ਵਲੋਂ ਬੀਤੇ ਦਿਨ ਸਵੀਕਾਰ ਕਰ ਲਿਆ ਹੈ ਜਿਸ ਦੀ ਅਗਲੀ ਸੁਣਵਾਈ 7 ਜੁਲਾਈ ਨੂੰ ਹੋਣੀ ਹੈ ।
ਅਮਰੀਕਾ ’ਚ ਸਿੱਖਾਂ ਵੱਲੋਂ ਅਮਰੀਕਾ ਦੀ ਤਰੱਕੀ ਵਿੱਚ ਪਾਏ ਯੋਗਦਾਨ ਅਤੇ ਪਛਾਣ ਅਤੇ ਸਿੱਖ ਦਸਤਾਰ ਪ੍ਰਤੀ ਅਮਰੀਕੀਆਂ ਨੂੰ ਜਾਣੂ ਕਰਵਾਉਣ ਲਈ ਉੱਥੋਂ ਦੇ ਸਿੱਖਾਂ ਵੱਲੋਂ ਇੱਕ ਵਿਸ਼ੇਸ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ।ਪਿਛਲੇ ਕਾਫੀ ਸਮੇਂ ਤੋਂ ਸਿੱਖ ਪਛਾਣ ਪ੍ਰਤੀ ਅਨਜਾਣਤਾ ਕਾਰਣ, ਸਿੱਖਾ ‘ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਇਹ ਉਪਰਾਲਾ ਕੀਤਾ ਗਿਆ ਹੈ।
ਇੰਦੌਰ ਵਿਖੇ ਦੇਵੀ ਅਹੀਲਿਆ ਯੂਨੀਵਰਸਿਟੀ ‘ਚ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਦੀ ਸ਼ਮੂਲੀਅਤ ਵਾਲੇ ਕਨਵੋਕੇਸ਼ਨ ਸਮਾਗਮ ਦੌਰਾਨ ਅੰਮ੍ਰਿਤਧਾਰੀ ਸਿੱਖ ਪ੍ਰੋਫੈਸਰ ਡਾ:ਮਨਮਿੰਦਰ ਸਿੰਘ ਸਲੂਜਾ ਨੂੰ ਸਿਰੀ ਸਾਹਿਬ ਪਹਿਨ ਕੇ ਅੰਦਰ ਨਾ ਜਾਣ ਦੇਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।