ਅੰਮ੍ਰਿਤਸਰ (16 ਜੁਲਾਈ 2014): ਵੱਖਰੀ ਹਰਿਆਣਾ ਕਮੇਟੀ ਦੇ ਸਿੱਖ ਅਗੂਆਂ ਦੀਦਾਰ ਸਿੰਘ ਨਲਵੀ. ਜਗਦੀਸ਼ ਸਿੰਘ ਝੀਡਾ ਅਤੇ ਹਰਿਆਣਾ ਸਰਕਾਰ ਵਿੱਚ ਕੈਬਨਿਟ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਨੂੰ ਅਕਾਲ ਤਖਤ ਸਾਹਿਬ ਤੋਂ ਜਿਸ ਢੰਗ ਨਾਲ ਪੰਥ ‘ਚੋਂ ਛੇਕਿਆ ਗਿਆ ਹੈ,ਉਸਦੀ ਹਰ ਪਾਸਿਉਂ ਨਿੰਦਾ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਕਮੇਟੀ ਦੀ ਸਾਬਕਾ ਸਕੱਤਰ […]