Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 19, 2014

July 19, 2014

ਮੁੱਖ ਮੰਤਰੀ ਹਰਿਆਣਾ ਭੁਪਿੰਦਰ ਸਿੰਘ ਹੁੱਡਾ ਵੱਲੋਂ ਹਰਿਆਣਾ ਵੱਖਰੀ ਕਮੇਟੀ ਬਣਾਕੇ ਸਿੱਖਾਂ 'ਚ ਵੰਡੀਆਂ ਪਾਉਣ ਦੀ ਕੀਤੀ ਗਈ ਇਸ ਕਾਰਵਾਈ ਪਿੱਛੇ ਗਾਂਧੀ ਪਰਿਵਾਰ ਦਾ ਸਿੱਧਾ ਹੱਥ ਹੈ, ਜਿਸ ਨੇ ਪਿਛੋਕੜ 'ਚ ਨਾ ਸਿਰਫ ਸਾਕਾ ਨੀਲਾ ਤਾਰਾ ਤੇ ਸਿੱਖ ਕਤਲੇਆਮ ਨੂੰ ਅੰਜ਼ਾਮ ਦਿੱਤਾ ਸਗੋਂ ਹੁਣ ਵੀ ਸਿੱਖਾਂ ਖਿਲਾਫ ਸਾਜ਼ਿਸ਼ ਦੀ ਨੀਤੀ ਨੂੰ ਲਗਾਤਾਰ ਜਾਰੀ ਰੱਖਿਆ ਹੋਇਆ ਹੈ ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕੇਸ ਵਿੱਚ ਅਦਾਲਤ ਵੱਲੋਂ ਦਿੱਤੀ ਸਜ਼ਾ ਪੂਰੀ ਕਰਨ ਦੇ ਬਾਵਜ਼ੂਦ ਵੀ ਚੰਡੀਗੜ੍ਹ ਦੀ ਬੂਡੈਲ ਜੇਲ ਵਿੱਚ ਬੰਦ ਸਿਆਸੀ ਸਿੱਖ ਕੈਦੀ ਸਮਸ਼ੇਰ ਸਿੰਘ ਦੀ ਪੱਕੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ•ਪ੍ਰਸ਼ਾਸਨ ਨੇ ਅੜਿੱਕਾ ਢਾਹ ਦਿੱਤਾ ਹੈ ।
ਹਰਿਆਣਾ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਆਪਣੇ ਹੱਕ ਵਿੱਚ ਭੁਗਤਾਣ ਤੋਂ ਬਾਅਦ ਹੁਣ ਦਿੱਲੀ ਦੇ ਦਰ ‘ਤੇ ਅਲਖ ਜਗਾਈ ਹੈ ਤਾਂ ਕਿ ਕਿਸੇ ਵੀ ਤਰਾਂ ਵੱਖਰੀ ਗੁਰਦੁਆਰਾ ਕਮੇਟੀ ਨੂੰ ਬਨਣ ਤੋਂ ਰੋਕਿਆ ਜਾਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।