Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 8, 2014

August 8, 2014

ਕੱਲ ਸਿਰਸੇ ਵਾਲੇ ਸਾਧ ਗੁਰਮੀਤ ਰਾਮ ਰਹੀਮ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਰਗੀ ਪੁਸ਼ਾਕ ਪਹਿਨ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਹੇਠ ਬਠਿੰਡਾ ਪੁਲਿਸ ਵੱਲੋਂ ਦਰਜ਼ ਕੇਸ ਨੂੰ ਅਦਾਲਤ ਵੱਲੋਂ ਰੱਦ ਕਰਨ ਦੀ ਨਿਖੇਧੀ ਕਰਦਿਆਂ ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਸ੍ਰ, ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਸ੍ਰ, ਲਵਸਿੰਦਰ ਸਿੰਘ ਡੱਲੇਵਾਲ ਨੇ ਕਿਹਾ ਕਿ ਇਹ ਸਿਆਸਤ ਤੋਂ ਪ੍ਰੇਰਿਤ ਸਿੱਖ ਵਿਰੋਧੀ ਫੈਸਲਾ ਅਤੇ ਸਿੱਖ ਕੌਮ ਦੇ ਦੁਸ਼ਮਣਾਂ ਨੂੰ ਖੁਸ਼ ਕਰਨ ਵਾਲਾ ਕਰਾਰ ਦਿੱਤਾ ਗਿਆ ਹੈ।

ਸਿਡਨੀ ( 8 ਅਗਸਤ 2014): ਸਿੱਖ ਰਾਜ ਦੇ ਬੇਤਾਜ਼ ਬਾਦਸ਼ਾਹ ਮਹਾਂਰਾਜਾ ਰਣਜੀਤ ਸਿੰਘ ਦੇ ਸਪੁੱਤਰ ਅਤੇ ਸਿੱਖਾਂ ਦੇ ਅੰਤਮਿ ਬਾਦਸ਼ਾਹ ਮਹਾਰਾਜਾ ਦਲੀਪ ਸਿੰਗ ‘ਤੇ ਹਾਲੀਵੁੱਡ ਵਿੱਚ ਵੱਡੇ ਬਜ਼ਟ ਦੀ ਫਿਲਮ ਬਣ ਰਹੀ ਹੈ । ਇਹ ਪਹਿਲਾ ਮੌਕਾ ਹੈ ਕਿ ਸਿੱਖ ਕੌਮ ਨਾਲ ਸਬੰਧਿਤ ਕਿਸੇ ਸ਼ਖ਼ਸ਼ੀਅਤ ‘ਤੇ ਹਾਲੀਵੱਡ ਨੇ ਇੰਨੇ ਵੱਡੇ ਬਜ਼ਟ ਦੀ ਫਿਲਮ ਬਣਾਉਣ ਦਾ […]

ਹਰਿਆਣਾਗੁਰਦੁਆਰਾ ਕਮੇਟੀ ਅਤੇ ਸ਼ਰੋਮਣੀ ਗੁਰਦੂਆਰਾ ਕਮੇਟੀ ਵਿੱਚਕਾਰ ਦੇ ਗੁਰਦੁਆਰਾ ਸਹਿਬਾਨ ਦੇ ਪ੍ਰਬੰਧ ਦੇ ਮਸਲੇ ‘ਤੇ ਵੱਧਦੇ ਟਕਰਾਅ ਦੇ ਮੱਦੇਨਜ਼ਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜ ਸਿੰਘ ਸਹਿਬਾਨਾਂ ਨਾਲ ਮੀਟਿੰਗ ਕੀਤੀ।
ਸਹਾਰਨਪੁਰ ਵਿੱਚ ਗੁਰਦੁਆਰਾ ਸਹਿਬ ‘ਤੇ ਹੋਏ ਹਮਲੇ ਤੋਂ ਬਾਅਦ ਦੋ ਘੱਟ ਗਿਜ਼ਤੀ ਕੌਮਾਂ ਸਿੱਖਾਂ ਅਤੇ ਹਿੰਦੂਆਂ ਵਿਚਕਾਰ ਪੈਦਾ ਹੋਏ ਟਕਰਾਅ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤਟ ਵੀਹ ਦੇ ਕਰੀਭ ਜ਼ਖਮੀ ਹੋ ਗਏ ਸਨ,ਦੇ ਕੇਸ ਵਿੱਚ ਕਾਂਗਰਸ ਦੇ ਇੱਕ ਸਾਬਕਾ ਵਿਧਾਇਕ ਮਸੂਦ ‘ਤੇ ਪਰਚਾ ਦਰਜ਼ ਕੀਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।