Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 10, 2014

August 10, 2014

ਅਮਰੀਕੀ ਫੌਜਾਂ ਨੇ ਇਰਾਕੀ ਬਾਗੀਆਂ ਦੇ ਅਸਲੇ ਦੇ ਟਿਕਾਣਿਆਂ ‘ਤੇ ਹਮਲਾ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਹੋਰ ਜੰਗੀ ਸਾਜ਼ੋ ਸਮਾਨ ਨਸ਼ਟ ਕਰ ਦਿੱਤਾ ਹੈ।
ਭਾਰਤ ਵਿੱਚ 30 ਸਾਲ ਪਹਿਲਾਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਵਾਪਰੇ ਸਿੱਖ ਕਤਲੇਆਮ ਦੇ ਕੇਸ ਵਿੱਚ ਸਿੱਖ ਫਾਰ ਜਸਟਿਸ ਵੱਲੋਂ ਕਾਂਗਰਸ ਖਿਲਾਫ ਕੇਸ ਨੂੰ ਖਾਰਜ਼ ਕਰਨ ਵਿਰੁੱਧ ਪਾਈ ਅਪੀਲ ਦਾ ਕਾਂਗਰਸ ਪਾਰਟੀ ਨੇ ਇਹ ਕਹਿ ਕੇ ਵਿਰੋਧ ਕੀਤਾ ਕਿ ਸਿੱਖ ਗਰੁੱਪ ਪੀੜਤਾਂ ਦੀ ਪ੍ਰਤੀਨਿਧਤਾ ਨਹੀਂ ਕਰਦਾ ਅਤੇ ਅਮਰੀਕੀ ਕੋਰਟ 30 ਸਾਲ ਪਹਿਲਾਂ ਭਾਰਤ ਵਿੱਚ ਵਾਪਰੇ ਘਟਨਾਂਕ੍ਰਮ ‘ਤੇ ਸੁਣਵਾਈ ਨਹੀਂ ਕਰ ਸਕਦੀ।
ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਮੁੱਦੇ ‘ਤੇ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਹਰਿਆਣਾ ਵਿੱਚ ਵੱਖਰੀ ਕਮੇਟੀ ਬਣਾਉਣ ਦੇ ਅਕਾਲ ਤਖ਼ਤ ਵੱਲੋਂ ਤਾਲਮੇਲ ਕਮੇਟੀ ਦਾ ਗਠਨ ਅਗਲੇ ਹਫ਼ਤੇ ਕੀਤੇ ਜਾਣ ਦੀ ਸੰਭਾਵਨਾ ਹੈ। ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਤਾਲਮੇਲ ਕਮੇਟੀ ਦਾ ਗਠਨ ਅਗਲੇ ਹਫ਼ਤੇ ਵਿੱਚ ਕਰ ਦਿੱਤਾ ਜਾਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।