Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 11, 2014

August 11, 2014

ਅੱਜ ਭਾਜਪਾ ਦੇ ਹੈਦਰਾਬਾਦ ਨਾਲ ਸਬੰਧਤਿ ਕਾਰਕੂਨ ਦੀ ਸ਼ਿਕਾਇਤ ‘ਤੇ ਤੇਲੰਗਾਨਾ ਰਾਸ਼ਟਰੀ ਸਮਿਤੀ ਦੀ ਸੰਸਦ ਮੈਂਬਰ ਕੇ ਕਵਿਤਾ ਖਿਲਾਫ ਇਹ ਕਹਿਣ ਬਦਲੇ ਦੇਸ਼ ਧ੍ਰੋਹ ਦੇ ਦੋਸ਼ ਲਾਏ ਗਏ ਹਨ ਕਿ ਹੈਦਰਬਾਦ ਤੇ ਕਸ਼ਮੀਰ ਨੂੰ ਜ਼ਬਰੀ ਭਾਰਤ 'ਚ ਸ਼ਾਮਿਲ ਕੀਤਾ ਗਿਆ ਸੀ।
ਵਿਸ਼ਵ ਹਿੰਦੂ ਪਰਿਸ਼ਦ ਨੇ ਸੰਗਠਨ ਦੇ ਪੰਜਾਹ ਸਾਲਾ ਜ਼ਸ਼ਨਾਂ ਮੌਕੇ ਬਾਬਰੀ ਮਸਜ਼ਿਦ ਦੀ ਜਗਾਂ ‘ਤੇ ਵਿਵਾਦਤ ਰਾਮ ਮੰਦਰ ਬਣਾਉਣ ਲਈ ਗੱਲ ਕਰਦਿਆਂ ਕਿਹਾ ਕਿ ਇਸ ਵਿੱਚ ਕੁਝ ਹੀ ਦਿਨ ਬਾਕੀ ਹਨ।
ਯੂਨਾਈਟਿਡ ਸਿੱਖ ਮੂਵਮੈਂਟ ਦੇ ਚੇਅਰਮੈਨ ਡਾ. ਭਗਵਾਨ ਸਿੰਘ, ਜਨਰਲ ਸਕੱਤਰ ਗੁਰਦੀਪ ਸਿੰਘ ਬਠਿੰਡਾ, ਸਕੱਤਰ ਮਨਜੀਤ ਸਿੰਘ, ਸੀਨੀਅਰ ਉਪ-ਪ੍ਰਧਾਨ ਭਾਈ ਜਤਿੰਦਰ ਸਿੰਘ ਈਸੜੂ ਅਤੇ ਗੁਰਨਾਮ ਸਿੰਘ ਸਿੱਧੂ ਨੇ ਇਕ ਸਾਂਝੇ ਬਿਆਨ ‘ਚ ਕਿਹਾ ਕਿ ਬਾਦਲ ਨੇ ਉਪ-ਚੋਣ ‘ਚ ਡੇਰੇ ਨਾਲ ਸੰਬੰਧਿਤ ਵੋਟਾਂ ਲੈਣ ਲਈ ਹੀ ਉਨ੍ਹਾਂ ਦੇ ਕੇਸ ਨੂੰ ਕਮਜ਼ੋਰ ਬਣਾਇਆ।
ਯੂਪੀ ਸਰਕਾਰ ਦੇ ਘੱਟ ਗਿਣਤੀ ਕੌਮ ਨਾਲ ਸਬੰਧਿਤ ਮੰਤਰੀ ਆਜਮ ਖਾਨ ਨੇ ਭਾਰਤੀ ਜਨਤਾ ਪਾਰਟੀ ਦੇ ਨਵੇਂ ਕੌਮੀ ਪ੍ਰਧਾਨ ਅਮਿਤ ਸ਼ਾਹ ਉੱਤੇ ਗੰਭੀਰ ਲਾਇਆ ਹੈ ਕਿ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇਸ਼ ਵਿਚ ਸਿਵਲ ਵਾਰ ਅਤੇ ਮੁਸਲਮਾਨਾਂ ਦਾ ਕਤਲੇਆਮ ਕਰਵਾਉਣ ਦੀ ਫਿਰਾਕ ਵਿਚ ਹਨ।
ਸਿੱਖ ਸੰਘਰਸ਼ ਦੇ ਅਨਮੋਲ ਹੀਰੇ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਉਦਿਆਂ ਸਿੱਖ ਜੱਥੇਬੰਦੀਆਂ ਨੇ ਸ਼ਹੀਦਾਂ ਦੇ ਨਿਸ਼ਾਨਿਆਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਦਿਆਂ ਨਿਸ਼ਾਨੇ ਦੀ ਪ੍ਰਾਪਤੀ ਲਈ ਵਚਨਬੱਧਤਾ ਪ੍ਰਗਾਟਾਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।