Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 13, 2014

August 13, 2014

ਹਰਿਆਣਾ ਸਰਕਾਰ ਨੇ ਹਾਲ ਹੀ 'ਚ ਨਵੀਂ ਗਠਤ ਕੀਤੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਡੇਢ ਸਾਲ ਦੇ ਅੰਦਰ-ਅੰਦਰ ਕਰਾਉਣ ਦਾ ਪ੍ਰੋਗਰਾਮ ਬਣਾਇਆ ਹੈ। ਇਸਦਾ ਐਲਾਨ ਸਰਕਾਰੀ ਤੌਰ ‘ਤੇ ਕੀਤਾ ਗਿਆ ਹੈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂਬਾ ਸਿਟੀ ਵਿਖੇ ਗਲੋਬਲ ਸਿੱਖ ਮਿਸ਼ਨ ਕੇਂਦਰ ਸਥਾਪਿਤ ਕਰਨ ਦੇ ਫ਼ੈਸਲੇ ਬਾਰੇ ਅਮਰੀਕਨ ਸਿੱਖ ਆਗੂਆਂ ਦਾ ਵਿਚਰ ਹੈ ਕਿ ਸ਼੍ਰੋਮਣੀ ਕਮੇਟੀ ਅਮਰੀਕਾ 'ਚ ਸਿੱਖੀ ਦੇ ਪ੍ਰਚਾਰ ਬਾਰੇ ਬਹੁਤੀ ਚਿੰਤਤ ਨਾ ਹੋਵੇ, ਸਗੋਂ ਪਹਿਲਾਂ ਉਹ ਪੰਜਾਬ ਨੂੰ ਸੰਭਾਲੇ ।
ਹਰਿਆਣਾ ਦੇ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਦੀ ਸਰਕਾਰ ਨੇ ਸ਼੍ਰੋਮਣੀ ਗੁਰਦੂਆਂਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਬਾਦਲ ਦਲ ਦੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਾਰੀ ਵਿਰੋਧ ਦੇ ਬਾਵਜੂਦ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਤੋਂ ਬਾਅਦ ਇੱਕ ਕਦਮ ਹੋਰ ਅੱਗੇ ਜਾਂਦਿਆਂ ਇਸ ਦੀਆਂ ਆਮ ਚੋਣਾਂ ਲਈ ਵੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਅਮਰੀਕਾ ਵਿੱਚ ਸਿੱਖਾਂ ‘ਤੇ ਵੱਧ ਰਹੇ ਨਸਲੀ ਹਮਲਿਆਂ ਤੋਂ ਚਿੰਤਤ ਸਿੱਖਾਂ ਨੇ ਇਸ ਤੋਂ ਕਾਰਗਾਰ ਢੰਗ ਨਾਲ ਸਿੱਖਾਂ ਨੂੰ ਬਚਾਉਣ ਲਈ ਨੈਸ਼ਨਲ ਸਿੱਖ ਕੰਪੇਨ ਨਾਂ ਦੀ ਜਥੇਬੰਦੀ ਦਾ ਗਠਨ ਕੀਤਾ ਗਿਆ ਹੈ।
ਮੀਡੀਆ ਤੋ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹੀਦ ਭਾਈ ਬੇਅੰਤ ਸਿੰਘ ,ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੇ ਜੀਵਣ ‘ਤੇ ਬਣੀ ਪੰਜਾਬੀ ਇਤਿਹਾਸਕ ਫਿਲਮ “ਕੌਮ ਦੇ ਹੀਰੇ” 22 ਅਗਸਤ ਨੂੰ ਰਿਲੀਜ਼ ਹੋ ਰਹੀ ਹੈ।
ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਜਨਰਲ ਸਕੱਤਰ ਸ੍ਰ, ਲਵਸਿੰਦਰ ਸਿੰਘ ਡੱਲੇਵਾਲ ਵਲੋਂ ਜਾਰੀ ਪ੍ਰੈਸ ਬਿਆਨ ਵਿੱਚ ਸਿੱਖ ਕੌਮ ਨੂੰ ਸਨਿਮਰ ਅਪੀਲ ਕੀਤੀ ਕਿ ਭਾਈ ਗੁਰਬਖਸ਼ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਪੈਦਲ ਯਾਤਰਾ ਵਿੱਚ ਸਾਥ ਦਿੱਤਾ ਜਾਵੇ ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਾਕਸਿਤਾਨ ਸਬੰਧੀ ਬਿਆਨ ਕਿ “ਪਾਕਿਸਤਾਨ ਵਿੱਚ ਹੁਣ ਆਮੋ-ਸਾਹਮਣੀ ਲੜਾਈ ਲੜਨ ਦੀ ਤਾਕਤ ਨਹੀਂ ਹੈ”, ਬਿਆਨ ‘ਤੇ ਗੱਲਬਾਤ ਕਰਨ ਲਈ ਦੋਹਾਂ ਦੇਸ਼ਾਂ ਦੇ ਸਾਬਕਾ ਫੌਜੀ ਅਧਿਕਾਰੀਆਂ ਨਾਲ ਇੱਕ ਟੀ.ਵੀ ਚੈਨਲ ਨੇ ਗੱਲਬਾਤ ਕੀਤੀ।
ਆਰ. ਐਸ. ਐਸ. ਦੇ ਮੁਖੀ ਮੋਹਨ ਭਾਗਵਤ ਵੱਲੋਂ ਹਿੰਦੋਸਤਾਨ 'ਚ ਵੱਸਦੇ ਸਾਰੇ ਲੋਕਾਂ ਨੂੰ ਹਿੰਦੂ ਦੱਸਣ ਵਾਲੇ ਬਿਆਨ ਦੀ ਪ੍ਰਧਾਨ ਸ਼੍ਰੋਮਣੀ ਕਮੇਟੀ ਜਥੇਦਾਰ ਅਵਤਾਰ ਸਿੰਘ ਨੇ ਨਿੰਦਾ ਕੀਤੀ ਹੈ।
ਅਮਰੀਕਾ ਦੇ ਸ਼ਹਿਰ ਨਿਊਯਾਰਕ ਵਾਸੀ ਸਿੱਖ ਭਾਈਚਾਰੇ ਨੇ ਸ਼ਹਿਰ ਦੇ ਮੇਅਰ ਡੀ ਬਲਾਸਿਓ ਨੂੰ ਇਕ ਚਿੱਠੀ ਲਿਖ ਕੇ ਨਿਊਯਾਰਕ 'ਚ ਸਿੱਖ ਭਾਈਚਾਰੇ 'ਤੇ ਹੋ ਰਹੇ ਨਸਲੀ ਹਮਲੇ ਰੋਕੇ ਜਾਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਲਈ ਕਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।