Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 15, 2014

August 15, 2014

ਸਿੱਖ ਸਿਆਸਤ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਦੀ ਅਜ਼ਾਦੀ ਦਿਹਾੜੇ ਨਾਲ ਸਬੰਧਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਨ ਸਮੇਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਗੁੱਸੇ ਵਿੱਚ ਆਏ ਇੱਕ ਨੌਜਵਾਨ ਨੇ ਜੁੱਤੀ ਵਗਾਹ ਕੇ ਮਾਰੀ।
ਐਮਨੇਸਟੀ ਇੰਟਰਨੈਸਨਲ ਇੰਡੀਆ ਨੇ ਕਿਹਾ ਕਿ ਭਾਰਤੀ ਅਜ਼ਾਦੀ ਦੀ 67ਵੀਂ ਵਰੇਗੰਢ ਮੌਕੇ ਨਰਿੰਦਰ ਮੋਦੀ ਸਰਕਾਰ ਨੂੰ ਮਨੁੱਖੀ ਅੀਧਕਾਰਾਂ ਦੇ ਆਪਣੇ ਵਾਧੇ ਨੂੰ ਜਰੂਰ ਨਿਭਾਉਣਾ ਚਾਹੀਦਾ ਹੈ ਅਤੇ ਨਾਗਰਿਕਾਂ ਦੀ ਮੁੱਢਲੀ ਅਜ਼ਾਦੀ ਦੀ ਰੱਖਿਆਂ ਲਈ ਆਪਣੇ ਵਚਨ ਨੂੰ ਵਾਰ-ਵਾਰ ਦੁਹਰਾਉਣਾ ਚਾਹੀਦਾ ਹੈ।
ਤੰਬਾਕੂ ਦੀ ਵਰਤੋਂ ਨਾਲ ਮਨੁੱਖੀ ਸਿਹਤ ‘ਤੇ ਪਏ ਰਹੇ ਮਾੜੇ ਪ੍ਰਭਾਵ ਕਾਰਨ ਅਤੇ ਪੈਦਾ ਹੋ ਰਹੀਆਂ ਖਤਰਨਾਕ ਬਿਮਾਰੀਆਂ ਦੇ ਮੱਦੇ ਨਜ਼ਰ ਭਾਰਤੀ ਸੁਪਰੀਮ ਕੋਰਟ ਨੇ ਇਸਦੀ ਉਪਜ ‘ਤੇ ਪਾਬੰਦੀ ਲਾਉਣ ਬਾਰੇ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ।
ਇਕ ਦਿਨ ਪਹਿਲਾਂ ਲੋਕ ਸਭਾ ਵਿੱਚ ਪਾਸ ਜੱਜਾਂ ਦੀ ਨਿਯੂਕਤੀ ਲਈ ਸੰਵਿਧਾਨਕ ਸੋਧ ਨੂੰ ਅੱਜ ਰਾਜ ਸਭਾ ਨੇ 179 ਵੋਟਾਂ ਨਾਲ ਪਾਸ ਕਰ ਦਿੱਤਾ। ਹੁਣ ਇਸ ਬਿੱਲ ਤਹਿਤ ਜੱਜਾਂ ਦੀਆਂ ਨਿਯੁਕਤੀਆਂ ਲਈ ਕੌਮੀ ਕਮਿਸ਼ਨ ਐਨਜੇਏਸੀ ਕਾਇਮ ਕੀਤਾ ਜਾਏਗਾ ਜੋ ਸੁਪਰੀਮ ਕੋਰਟ ਤੇ 24 ਹਾਈ ਕੋਰਟਾਂ ਵਿੱਚੋਂ ਜੱਜਾਂ ਦੀਆਂ ਨਿਯੁਕਤੀਆਂ ਤੇ ਤਬਾਦਲਿਆਂ ਦਾ ਕਾਰਜ ਕਰੇਗਾ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਇਸਲਾਮਾਬਾਦ ਵਿਚ ਅੱਧੀ ਰਾਤ ਪਿੱਛੋਂ ਪਾਕਿਸਤਾਨ ਦੀ ਆਜ਼ਾਦੀ ਦਿਵਸ ਪਰੇਡ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਇਮਾਨਦਾਰੀ ਨਾਲ ਕਸ਼ਮੀਰ ਮੁੱਦੇ ਦਾ ਸ਼ਾਂਤਮਈ ਹੱਲ ਚਾਹੁੰਦੇ ਹਾਂ, ਭਾਰਤ ਅਤੇ ਪਾਕਿਸਤਾਨ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਨਵੇਂ ਰਸਤਿਆਂ ਦੀ ਖੋਜ ਕਰ ਸਕਦੇ ਹਨ ।
ਭਾਰਤ ਦੀ ਆਜ਼ਾਦੀ ਦੀ 67ਵੀਂ ਵਰ੍ਹੇਗੰਢ ਦੀ ਪੂਰਵ ਸੰਧਿਆ ਮੌਕੇ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਅੱਜ ਕਿਹਾ ਕਿ ਕੱਟੜਪੁਣਾ ਅਤੇ ਫਿਰਕੂ ਹਿੰਸਾ ਲੋਕਤੰਤਰ ਨਾਲ ਵਿਸ਼ਵਾਸਘਾਤ ਹੈ ਅਤੇ ਉਨ੍ਹਾਂ ਨੇ ਉਨ੍ਹਾਂ ਲੋਕਾਂ ਦੀ ਅਲੋਚਨਾ ਕੀਤੀ ਜਿਹੜੇ ਭੜਕਾਊ ਕਾਰਵਾਈਆਂ 'ਚ ਵਿਸ਼ਵਾਸ਼ ਰੱਖਦੇ ਹਨ ।
ਪੰਜਾਬ ਦੇ ਤੇਜਤਰਾਰ ਅਤੇ ਸੀਨੀਅਰ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਨੂੰ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆਂ ਗਾਂਧੀ ਅਤੇ ਰਾਹੁਲ ਗਾਂਧੀ ਖਿਲਾਫ ਬਿਆਨ ਦੇਣ ਦੇ ਕਾਰਨ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਭਾਰਤ ਦੀ ਅਜ਼ਾਦੀ ਦਿਹਾੜੇ ‘ਤੇ ਜਰਮਨੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਬੱਬਰ ਖਾਲਸਾ ਜਰਮਨੀ, ਸਿੱਖ ਫੈਡਰੇਸ਼ਨ ਜਰਮਨੀ, ਦਲ ਖਾਲਸਾ ਇੰਟਰਨੈਸ਼ਨਲ ਜਰਮਨੀ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰਵੱਲੌਂ ਫਰੈਂਕਫਰਟ ਵਿੱਚ ਭਾਰਤੀ ਦੂਤਾਘਰ ਸਾਹਮਣੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।