Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 7, 2014

September 7, 2014

ਪੰਜਾਬ ਵਿਚਲੇ ਡੇਢ ਦਹਾਕੇ ਦੇ ਸਿੱਖ ਕਤਲੇਆਮ ਦੌਰਾਨ 25000 ਲਵਾਰਿਸ ਲਾਸ਼ਾਂ ਦਾ ਸੱਚ ਸਾਹਮਣੇ ਲਿਆਉਣ ਵਾਲੇ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ 19ਵਾਂ ਸ਼ਹੀਦੀ ਦਿਹੜਾ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਸਥਿਤ ਕਬੀਰ ਪਾਰਕ ਕਲੋਨੀ ਵਿਖੇ ਇਕ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ ਜਿਸ ਵਿੱਚ ਪੰਥਕ ਜਥੇਬੰਦੀਆਂ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ । ਇਸ ਮੌਕੇ ਉੱਤੇ ਹੇਠ ਲਿਖੇ ਮਤੇ ਪਾਸ ਕੀਤੇ ਗਏ :
ਵੈਨਕੂਵਰ, ਕੈਨੇਡਾ(7 ਸਤੰਬਰ 2014):ਕਨੇਡਾ ਦੀ ਇੱਕ ਕੰਪਨੀ “ਬਰੇਵਹਰਟ ਪਰੋਡੈਕਸ਼ਨਸ” ਨੇ ਸ਼ੂਰੂਆਤ ਕਰਦਿਆਂ ਆਪਣੀ ਪਹਿਲੀ ਫਿਲਮ “ ਸੱਖਾ ਅਤੇ ਜਿੰਦਾ” ਬਣਾਉਣ ਦਾ ਐਲਾਨ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਿਧਾਇਕਾਂ ਸਮੇਤ ਭਾਰਤ ਦੇ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨਾਲ ਮੁਲਾਕਾਤ ਕਰਕੇ ਦਿੱਲੀ ਵਿੱਚ ਤਾਜ਼ਾ ਚੋਣਾਂ ਕਰਵਾਉਣ ਦੀ ਮੰਗ ਕੀਤੀ।
ਪਾਕਿਸਤਾਨ ਦੇ ਪੇਸ਼ਾਵਰ ਸੂਬੇ ਵਿੱਚ ਅੱਜ ਅਣਪਛਾਤੇ ਹਮਲਾਵਰਾਂ ਨੇ ਇਕ 28 ਸਾਲਾ ਸਿੱਖ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ॥ ਪਿਛਲੇ 2 ਦਿਨਾਂ ਦੌਰਾਨ ਸਿੱਖ ਘੱਟ ਗਿਣਤੀ ਨਾਲ ਸਬੰਧਤ ਇਹ ਦੂਸਰੇ ਵਿਅਕਤੀ ਦੀ ਹੱਤਿਆ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਅਧੀਨ ਪਿਛਲੇ 18 ਸਾਲ ਤੋਂ ਚੰਡੀਗੜ ਦੀ ਬੁੜੈਲ ਜੇਲ ਵਿੱਚ ਬੰਦ ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਦੀ ਰਿਹਾਈ ‘ਤੇ ਪੰਜਾਬ ਅਤੇ ਹਰਿਆਣਾ ਵਿੱਚ ਦਾਇਰ ਪਟੀਸ਼ਨਾਂ ‘ਤੇ ਅਦਾਲਤ ਨੇ ਅਗਲੀ ਸੁਣਵਾਈ ਦੀ ਤਾਰੀਖ 11 ਅਕਤੂਬਰ ਨਿਸ਼ਚਿਤ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।