Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 10, 2014

September 10, 2014

ਦਿੱਲੀ ਵਿੱਚ ਸਰਕਾਰ ਦੇ ਗਠਨ ਨੂੰ ਲੈ ਕੇ ਜੋਰ ਅਜ਼ਮਾਈ ਚੱਲ ਰਹੀ ਹੈ। ਦਿੱਲੀ ਦੇ ਉਪ ਰਾਜਪਾਲ ਵੱਲੋਂ ਦਿੱਲੀ ਵਿੱਚ ਭਾਜਪਾ ਨੂੰ ਸਰਕਾਰ ਬਣਾਉਣ ਲਈ ਸੱਦਾ ਦੇਣ ਲਈ ਰਾਸ਼ਟਰਪਤੀ ਤੋਂ ਮੰਗੀ ਮਨਜ਼ੂਰੀ ਤੋਂ ਬਾਅਦ ਦਿੱਲੀ ਦੀ ਸਿਆਸਤ ਕਾਫੀ ਗਰਮਾਗਈ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਵੱਲੋਂ ਭਾਜਪਾ ਨੂੰ ਸਰਕਾਰ ਬਣਾਉਣ ਲਈ ਪ੍ਰਵਾਨਗੀ ਨਾ ਦੇਣ ਅਤੇ ਨਵੀਆਂ ਚੋਣਾਂ ਕਰਵਾਉਣ ਲਈ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਅੱਜ ਦਿੱਲੀ ਦੇ ੳੱਪ ਰਾਜਪਾਲ ਨਾਲ ਮੁਲਾਕਾਤ ਕੀਤੀ।
ਪੰਜਾਬ ਦੇ ਉੱਪ ਮੁੱਖ ਮੰਤਰੀ ਬਾਦਲ ਦਲ ਦੇ ਪ੍ਰਧਾਨ ਸੁਖਬੀ ਰਸਿੰਘ ਬਾਦਲ ਨੇ ਅੱਜ ਇੱਥੇ ਪ੍ਰੈਸ ਨਾਲ ਮੁਲਾਕਾਤ ਦੌਰਾਨ ਦਾਅਵਾ ਕੀਤਾ ਕਿ ਪੰਜ ਕਾਂਗਰਸੀ ਵਿਧਾਇਕ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਉਨ੍ਹਾਂ ਦੇ ਕੇਸਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਉਚਿਤ ਸਮੇਂ ਉਨਾਂ ਨੂੰ ਬਾਦਲ ਦਲ ਵਿੱਚ ਸ਼ਾਮਲ ਕੀਤਾ ਜਾਵੇਗਾ।
ਮੀਡੀਆ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 8 ਸਤੰਬਰ ਨੂੰ ਅਮਰੀਕਾ ਦੀਆਂ ਇਕ ਸੌ ਤੋਂ ਵੱਧ ਸਿੱਖ ਜੱਥੇਬੰਦੀਆਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਸਮੇਂ ਅਮਰੀਕੀ ਰਾਸ਼ਟਰਪਤੀ ਭਵਨ “ਵਾਈਟ ਹਾਉਸ” ਅੱਗੇ ਰੋਸ ਮੁਜ਼ਾਹਰਾ ਕਰਨ ਲਈ ਸਾਂਝਾ ਮੁਹਾਜ਼ ਤਿਆਰ ਕੀਤਾ ਹੈ।
ਸੰਘਰਸ਼ਸ਼ੀਲ ਸਿੱਖ ਖਾੜਕੂਆਂ ਦੇ ਪਰਿਵਾਰਾਂ ਅਤੇ ਬੀਬੀਆਂ ‘ਤੇ ਪਲਿਸ ਹਿਰਾਸਤ ਵਿੱਚ ਬੇਤਹਾਸ਼ਾ ਜ਼ੁਰਮ ਕਰਨ ਵਾਲੇ ਬਦਨਾਮ ਪੁਲਿਸ ਕੈਟ ਗੁਰਮੀਤ ਪਿੰਕੀ ਦੀ ਰਿਹਾਈ ਦੇ ਵਿਰੋਧ ਵਿੱਚ ਲੁਧਿਆਣਾ ਨਿਵਾਸੀ ਅਵਤਾਰ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਰਜ਼ ਕਰਕੇ ਰਾਜ ਸਰਕਾਰ ਖ਼ਾਸਕਰ ਪੁਲਿਸ ਵਿਭਾਗ 'ਤੇ ਮੁੱਢੋਂ ਹੀ 'ਮਿਹਰਬਾਨ' ਰਿਹਾ ਹੋਣ ਦੇ ਦੋਸ਼ ਲਗਾਏ ਗਏ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।