Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 11, 2014

September 11, 2014

ਸਿੱਖ ਕੌਮ ਦੇ ਮਹਾਨ ਵਿਦਵਾਨ ਪ੍ਰੋ. ਹਰਿੰਦਰ ਸਿੰਘ ਮਹਿਬੂਬ ਨੇ ਆਪਣੀ ਪ੍ਰਸਿੱਧ ਕਿਤਾਬ ਸਹਿਜੇ ਰਚਿਓੁ ਖਾਲਸਾ ਵਿੱਚ ਲਿਖਿਆ ਹੈ ਕਿ “ ਖਾਲਸਾ ਜੀ ਪੰਥਕ ਅਪਮਾਣ ਕਦੇ ਵੀ ਸਹਿਣ ਨਹੀਂ ਕਰਨਾ” ਪਰ ਅਣਖ ਨੂੰ ਪ੍ਰਚੰਡ ਰੂਪ ਵਿੱਚ ਪੈਦਾ ਕੀਤੇ ਬਿਨਾਂ ਅਜਿਹਾ ਸੰਭਵ ਨਹੀਂ ਹੋ ਸਕਦਾ।ਦੂਜੇ ਪਾਸੇ ਸਹੀ ਅਮਲ, ਤੇਜ ਬੁੱਧੀ ਤੇ ਜ਼ਿਹਨੀ ਗੁਲਾਮੀ ਤੋਂ ਅਜ਼ਾਦੀ ਹੀ ਅਣਖ ਦੇ ਪ੍ਰਚੰਡ ਰੂਪ ਵਿੱਚ ਜਨਮ ਦਿੰਦੇ ਹਨ।
ਪੁਲਿਸ ਕੈਟ ਅਤੇ ਸਾਬਕਾ ਪੁਲਿਸ ਇੰਸਪੈਕਟਰ ਗੁਰਮੀਤ ਪਿੰਕੀ ਦੀ ਅਗਾਉਂ ਰਿਹਾਈ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਹ ਰਿਆਇਤ ਬਖ਼ਸ਼ੇ ਜਾਣ ਲਈ ਪੰਜਾਬ ਸਰਕਾਰ ਅਤੇ ਹੋਰਨਾਂ ਜਵਾਬਦੇਹ ਧਿਰਾਂ ਨੂੰ ਨੋਟਿਸ ਜਾਰੀ ਕਰ ਜਵਾਬ-ਤਲਬੀ ਕਰ ਲਈ ਗਈ ਹੈ।
ਉੱਤਰ ਪ੍ਰਦੇਸ਼ ਪੁਲੀਸ ਨੇ ਅੱਜ ਭਾਜਪਾ ਪ੍ਰਧਾਨ ਅਮਿਤ ਸ਼ਾਹ ਖ਼ਿਲਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਸ਼ਾਹ ’ਤੇ ਹਾਲੀਆ ਲੋਕ ਸਭਾ ਚੋਣਾਂ ਦੌਰਾਨ ਮੁਜ਼ੱਫਰਨਗਰ ਵਿੱਚ ਭੜਕਾਊ ਭਾਸ਼ਣ ਦੇਣ ਦਾ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਨੇ ਅਮਿਤ ਸ਼ਾਹ ਖ਼ਿਲਾਫ਼ ਧਾਰਾ 144 ਦੀ ਉਲੰਘਣਾ ਦਾ ਵੀ ਕੇਸ ਦਰਜ ਕੀਤਾ ਸੀ। ਉਸ ਵੇਲੇ ਉਹ ਉੱਤਰ ਪ੍ਰਦੇਸ਼ ਵਿੱਚ ਭਾਜਪਾ ਦੀ ਚੋਣ ਪ੍ਰਚਾਰ ਮੁਹਿੰਮ ਦੇ ਇੰਚਾਰਜ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।