Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 20, 2014

September 20, 2014

ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲਈ ਮੈਦਾਨ ਭੱਖ ਚੁਕਿਆ ਹੈ।ਅੱਜ ਹਰਿਆਣਾ ਦੀ ਪ੍ਰਮੁੱਖ ਵਿਰੋਧੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਨੇ ਵਿਧਾਨ ਸਭਾ ਚੋਣਾਂ ਲਈ ਅੱਜ 8 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾਹੈ।
ਕੇਦਰ ਵਿੱਚ ਮੋਦੀ ਦੀ ੳਗਵਾਈ ਵਾਲੀ ਬਾਜਪਾ ਸਰਕਾਰ ਆਉਣ ਤੋ ਬਾਅਦ ਪੰਜਾਬ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਭਾਵ ਆਰ. ਐੱਸ. ਐੱਸ ਦੀਆਂ ਸਰਗਮੀਆਂ ਵਿੱਚ ਚੋਖਾ ਵਾਧਾ ਹੋਇਆ ਹੈ।ਆਰ. ਐੈੱਸ ਐੱਸ ਮੁੱਖੀ ਭਾਗਵਤ ਨੇ ਇਸ ਥੋੜੇ ਸਮੇਂ ਅੰਦਰ ਪੰਜਾਬ ਦੇ ਤਿੰਨ ਦੌਰੇ ਕੀਤੇ ਹਨ ਅਤੇ ਵੱਖ-ਵੱਖ ਰਾਜਾਂ ਤੋਂ ਸੰਘ ਦੇ ਕਾਰਕੂਨਾਂ ਨੂੰ ਇੱਥੇ ਬੁਲਾਕੇ ਟਰੇਨਿੰਗ ਕੈਂਪ ਲਗਾਏ ਹਨ।
ਪਾਕਿਸਤਾਨ ਦੇ ਮੁਲਤਾਨ ਸੂਬੇ ਵਿੱਚ ਅੱਜ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਪੀਪਲਜ਼ ਪਾਰਟੀ ਦੇ ਪ੍ਰਧਾਨ ਬਿਲਾਵਲ ਭੁੱਟੋ ਨੇ ਕਸ਼ਮੀਰ ਨੂੰ ਲੈ ਕੇ ਵਿਵਾਦ ਗ੍ਰਸਤ ਬਿਆਨ ਦੇ ਦਿੱਤਾ ਹੈ। ਬਿਲਾਵਲ ਨੇ ਮੁਲਤਾਨ 'ਚ ਕਿਹਾ ਹੈ ਕਿ ਕਸ਼ਮੀਰ ਪਾਕਿਸਤਾਨ ਦਾ ਹਿੱਸਾ ਹੈ ਅਤੇ ਕਸ਼ਮੀਰ ਦੀ ਇਕ-ਇਕ ਇੰਚ ਜ਼ਮੀਨ ਨੂੰ ਵਾਪਸ ਲਵਾਂਗੇ।
ਛੱਤੀਸਗੜ੍ਹ ਦੀ ਅੰਤਾਗੜ੍ਹ ਵਿਧਾਨ ਸਭਾ ਸੀਟ ਲਈ ਹੋਈ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਭੋਜਰਾਜ ਨਾਗ ਨੇ ਜਿੱਤ ਹਾਸਲ ਕੀਤੀ ਹੈ।
ਸਕਾਟਲੈਂਡ ਵਿੱਚ ਇੰਗਲੈਂਡ ਤੋਂ ਵੱਖ ਹੋਣ ਲਈ ਹੋਈ ਰਾਏਸ਼ੁਮਾਰੀ ਤੋਂ ਬਾਅਦ ਵੱਖ-ਵੱਖ ਦੇਸ਼ਾਂ ਵਿੱਚ ਬਹੁਗਿਣਤੀ ਸਰਕਾਰਾਂ ਦੀ ਬੇਇਨਸਾਫੀ ਅਤੇ ਵਿਤਕਰੇ ਦੇ ਸ਼ਿਕਾਰ ਲੋਕਾਂ ਵੱਲੋਂ ਅਜਿਹੀ ਰਾਏਸੁਮਾਰੀ ਕਰਵਾਉਣ ਦੀ ਮੰਗ ਉੱਠਣ ਲੱਗੀ ਹੈ।
ਪਿਛਲੇ ਦਿਨੀ ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀਆਂ ਮੋਬਾਇਲ ਫੋਨ ਰਾਹੀਂ ਧਮਕੀ ਦੇਣ ਵਾਲੇ ਇਕ ਵਿਅਕਤੀ ਨੂੰ ਪੁਲੀਸ ਨੇ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਹੈ।
ਮਹਾਂਰਾਸ਼ਟਰ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਸੀਟਾਂ ਦੀ ਮੰਗ ਨੂੰ ਲੈਕੇ ਭਾਜਪਾ ਅਤੇ ਸ਼ਿਵ ਸੈਨਾ ਦਰਮਿਆਨ ਵਧੀ ਖਿਚੋਤਾਣ ਕੁਝ ਘਟਦੀ ਨਜ਼ਰ ਆ ਰਹੀ ਹੈ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਟੀਵੀ ਇੰਟਰਵਿਊ ਦੌਰਾਨ ਕਿਹਾ ਕਿ ਭਾਰਤ ਦੇ ਮੁਸਲਮਾਨਾਂ ਦੀ ਦੇਸ਼ ਭਗਤੀ 'ਤੇ ਕਦੇ ਵੀ ਕੋਈ ਸੁਆਲ ਨਹੀਂ ਉਠ ਸਕਦਾ ਙ ਭਾਰਤੀ ਮੁਸਲਮਾਨ ਭਾਰਤ ਲਈ ਹੀ ਜਿਊਣਗੇ ਅਤੇ ਭਾਰਤ ਲਈ ਹੀ ਆਪਣੀ ਜਾਨ ਦੇਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।