Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 22, 2014

September 22, 2014

ਬਿਨ੍ਹਾਂ ਅੰਮ੍ਰਿਤਪਾਨ ਕਰਨ ਤੋਂ ਸ੍ਰੀ ਸਾਹਿਬ (ਕਿਰਪਾਨ) ਧਾਰਨ ਕਰੇ ਨੰਗੇ ਸਿਰ ਘੰਮਣ ਵਾਲੀ ਇੰਦੌਰ ਤੋਂ ਭਾਜਪਾ ਵਿਧਾਇਕਾ ਊਸ਼ਾ ਠਾਕੁਰ ਖਿਲਾਫ ਸਿੱਖਾਂ ਦੀਆਂ ਧਾਰਮਕਿ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼ਿਕਾਇਤ ਬਠਿੰਡਾ ਦੀ ਇੱਕ ਅਦਾਲਤ ਵਿੱਚ ਦਰਜ਼ ਕਰਵਾਈ ਗਈ ਹੈ।
ਅੱਜ ਇਥੇ ਸਥਿਤ ਦੋ ਗੁਰਦੁਆਰਾ ਸਹਿਬਾਨਾਂ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਸਹਮਣੇ ਆਇਆ ਹੈ।ਗੁਰਦੁਆਰਾ ਸਿੰਘ ਸਭਾ ਅਤੇ ਗੁਰਦੁਆਰਾ ਭਗਤ ਰਵੀਦਾਸ ਦਰਬਾਰ 'ਤੇ ਗੋਲੀਆਂ ਨਾਲ ਹਮਲਾ ਕਰਨ ਦਾ ਸਮਾਚਾਰ ਮਿਲਿਆ ਹੈ।"ਸਿੱਖ ਚੈਨਲ ਯੂਕੇ" ਵੱਲੋਂ ਪ੍ਰਸਾਰਿਤ ਖਬਰਾਂ ਵਿੱਚ ਦੱਸਿਆ ਗਿਆ ਹੈ ਕਿ ਗੋਲੀਬਾਰੀ ਦੀ ਘਟਨਾ ਨਾਲ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ, ਪਰ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਜਰੂਰ ਪਹੁੰਚਿਆ ਹੈ।
ਭਾਜਪਾ ਦੀ ਵਿਧਾਇਕਾ ਵੱਲੋਂ ਸਿੱਖ ਕੱਕਾਰਾਂ ਦੀ ਬੇਅਬਦੀ ਕਰਨ ਦੇ ਮਾਮਲੇ ਵਿੱਚ ਪੰਥਕ ਆਗੂਆਂ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਤੋਂ ਮੰਗ ਕੀਤੀ ਹੈ ਕਿ ਉਕਤ ਵਿਧਾਇਕਾ ਨੂੰ ਤਲਬ ਕਰ ਕੇ ਸਜ਼ਾ ਲਾਈ ਜਾਵੇ ਤਾਂ ਕਿ ਕੋਈ ਵੀ ਵਿਅਕਤੀ ਸਾਜ਼ਿਸ਼ ਤਹਿਤ ਸਿੱਖ ਕਕਾਰਾਂ ਦੀ ਬੇਅਦਬੀ ਨਾ ਕਰ ਸਕੇ। ਉਨ੍ਹਾਂ ਦੱਸਿਆ ਕਿ ਊਸ਼ਾ ਠਾਕੁਰ ਵਿਰੁੱਧ 22 ਸਤੰਬਰ ਦਿਨ ਸੋਮਵਾਰ ਨੂੰ ਅਦਾਲਤ ਵਿੱਚ ਕੇਸ ਵੀ ਦਾਇਰ ਕੀਤਾ ਜਾਵੇਗਾ।
ਆਰ. ਐੱਸ. ਐੱਸ ਨੇ ਪੰਜਾਬ ਦੀ ਧਰਤੀ ਨੂੰ ਆਪਣਾ ਵਿਸ਼ੇਸ਼ ਕਾਰਜ਼ ਖੇਤਰ ਬਣਾਉਦਿਆਂ, ਕੇਂਦਰ ਵਿੱਚ ਆਈ ਭਾਜਪਾ ਸਰਕਾਰ ਤੋਂ ਬਾਅਦ ਇੱਥੇ ਆਮ ਸਰਗਰਮੀਆਂ ਇੱਕੋ ਵਾਰ ਵਧਾ ਦਿੱਤੀਆਂ ਹਨ। ਆਰ. ਐੱਸ. ਐੱਸ ਮੁੱਖੀ ਮੋਹਨ ਦੀ ਬਾਜਪਾ ਸਰਕਾਰ ਬਨਣ ਤੋਂ ਬਾਅਦ ਹੁਣ ਉਹ ਚੌਥੀ ਵਾਰ ਪੰਜਾਬ ਆ ਰਿਹਾ ਹੈ।
ਭਾਰਤ ਦਾ ਪ੍ਰਧਾਨ ਮੰਤਰੀ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਦੇ ਸੱਦੇ 'ਤੇ ਤਿੰਨ ਦਿਨਾਂ ਅਮਰੀਕੀ ਦੌਰੇ 'ਤੇ ਜਾ ਰਿਹਾ ਹੈ।ਮੋਦੀ ਦੇ ਇਸ ਦੌਰੁੇ ਦੇ ਲਈ ਅਮਰੀਕੀ ਸਰਾਕਰ ਅਤੇ ਮੁੱਖਧਾਰੀ ਭਾਰਤੀਆਂ ਵੱਲੋਂ ਜਿੱਥੇ ਮੋਦੇ ਦੇ ਸਵਾਗਤ ਲਈ ਵਿਸ਼ੇਸ਼ ਤਿਆਰੀਆਂ ਅਤੇ ਰੈਲੀਆਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਉਸ ਦੇ ਨਾਲ ਹੀ ਮੋਦੀ ਵੱਲੋਂ ਮਨੁੱਖੀ ਅਧਿਕਾਰਾਂ ਨਾਲ ਕੀਤੇ ਖਿਲਵਾੜ, ਘੱਟ ਗਿਣਤੀਆਂ ਪ੍ਰਤੀ ਉਸ ਵੱਲੋਂ ਅਪਨਾਈ ਪਹੂੰਚ ਅਤੇ ਗੁਜਰਾਤ ਦੇ ਮੁਸਲਿਮ ਕਤਲੇਆਮ ਲਈ ਉਸਦੇ ਖਿਲਾਫ ਰੋਸ ਰੈਲੀਆਂ ਅਤੇ ਰੋਸ ਪ੍ਰਦਾਸ਼ਨ ਕਰਨ ਦੀਆਂ ਤਿਆਰੀ ਵੀ ਜ਼ੋਰਾਂ 'ਤੇ ਹਨ।
ਅੱਜ ਦੇਰ ਸ਼ਾਮ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੇ ਬੈਠਕ ਵਿਚ ਊਧਵ ਠਾਕਰੇ ਦੇ ਨਵੇਂ ਫਾਰਮੂਲੇ ਨਾਲ ਅਸਹਿਮਤੀ ਪ੍ਰਗਟ ਕੀਤੀ ਗਈ, ਹਾਲਾਂਕਿ ਮੀਟਿੰਗ ਵਿਚ ਸਾਰੇ ਆਗੂ ਇਸ ਗੱਲ 'ਤੇ ਸਹਿਮਤ ਸਨ ਕਿ ਗਠਜੋੜ ਨੂੰ ਬਚਾਉਣ ਲਈ ਆਖਰੀ ਦਮ ਤੱਕ ਕੋਸ਼ਿਸ਼ਾਂ ਕੀਤੀਆਂ ਜਾਣ।
ਕਸ਼ਮੀਰ ਦੀ ਅਜ਼ਾਦੀ ਲਈ ਹਥਿਆਰਬੰਦ ਲੜਾਈ ਲੜਨ ਤੋਂ ਬਾਅਦ ਕਸ਼ਮੀਰੀ ਸਿਆਸਤ ਵਿੱਚ ਅਹਿਮ ਸਥਾਨ ਰੱਖਣ ਵਾਲੇ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ ਦੇ ਚੇਅਰਮੈਨ ਯਾਸੀਨ ਮਲਿਕ ਨੇ ਅੱਜ ਸ਼ਹੀਦ ਬੁੰਗਾ ਦਰਜਲਾ ਬਾਗਾਤ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਹੜ੍ਹ ਪੀੜਤਾਂ ਦੀ ਮਦਦ ਲਈ ਰਾਹਤ ਕੈਂਪ ਦਾ ਦੌਰਾ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।