Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 4, 2014

October 4, 2014

ਆਰ. ਐੱਸ. ਐੱਸ ਦੇ ਮੁੱਖੀ ਮੋਹਨ ਭਾਗਵਤ ਵੱਲੋਂ ਦਸਹਿਰੇ ਅਤੇ ਆਰ. ਐੱਸ. ਐੱਸ ਦੇ ਸਥਾਪਨਾ ਦਿਵਸ 'ਤੇ ਦਿੱਤੇ ਭਾਸ਼ਣ ਦਾ ਭਾਰਤ ਦੇ ਸਰਕਾਰੀ ਚੈਨਲ ਵੱਲੋਂ ਸਿੱਧਾ ਪ੍ਰਸਾਰਣ ਕਰਨ ਦੀ ਨਿਖੇਧੀ ਕਰਦਿਆਂ ਸਾਬਕਾ ਮੰਤਰੀ ਪੰਜਾਬ ਮਨਜੀਤ ਸਿੰਘ ਕਲਕੱਤਾ ਨੇ ਕਿਹਾ ਕਿ ਭਾਰਤ ਦੇ ਸੂਚਨਾ 'ਤੇ ਪ੍ਰਸਾਰਣ ਮੰਤਰੀ ਵੱਲੋਂ ਦੂਰਦਰਸ਼ਨ ਦੀ ਇਸ ਕਾਰਵਾਈ ਨੂੰ ਇਹ ਕਹਿ ਕੇ ਜਾਇਜ਼ ਦੱਸਣਾ ਕਿ ਜੇਕਰ ਨਿੱਜੀ ਚੈਨਲ ਅਜਿਹਾ ਪ੍ਰਸਾਰਣ ਕਰ ਸਕਦੇ ਹਨ ਤਾਂ ਦੂਰਦਰਸ਼ਨ 'ਤੇ ਇਤਰਾਜ਼ ਕਿਉਂ ?
ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਸਮੇਂ ਸੰਘਰਸ਼ਸ਼ੀਲ ਸਿੱਖਾਂ ਦੀ ਆੜ ਵਿੱਚ ਅਮਰੀਕਾ ਵਿੱਚ ਰਾਜਸੀ ਸ਼ਰਨ ਲੈਣ ਵਾਲੇ ਸਿੱਖ ਮੋਦੀ ਵੱਲੋਂ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਲਈ ਕੋਈ ਹਾਮੀ ਨਾ ਭਰਨ ਕਰਕੇ ਡਾਹਡੇ ਨਿਰਾਸ਼ ਹਨ।
ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦੁਸਹਿਰੇ ਦੇ ਪ੍ਰਗੋਰਾਮ ਮੌਕੇ ਉਸ ਸਮੇਂ ਬੜੀ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ ਜਦ ਇੱਕ ਨੌਜਵਾਨ ਨੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰਦਿੱਤੀ।
ਆਰ.ਐਸ.ਐਸ. ਦੇ 89ਵੇਂ ਸਥਾਪਨਾ ਦਿਹਾੜੇ ਮੌਕੇ ਇੱਥੇ ਰੇਸ਼ਮਬਾਗ਼ ਮੈਦਾਨ 'ਚ ਸੰਘ ਕਾਰਕੁਨਾਂ ਨੂੰ ਅਪਣੇ ਸੰਬੋਧਨ 'ਚ ਸੰਘ ਮੁਖੀ ਮੋਹਨ ਭਾਗਵਤ ਨੇ ਹਿੰਦੂਤਵ ਨੂੰ ਭਾਰਤ ਦੀ 'ਕੌਮੀ ਪਛਾਣ' ਕਰਾਰ ਦਿਤਾ ਅਤੇ ਕਿਹਾ ਕਿ ਏਕਤਾ ਦਾ ਤਾਣਾ-ਬਾਣਾ ਇਸ ਦੀ ਵੰਨ-ਸੁਵੰਨਤਾ 'ਚੋਂ ਹੋ ਕੇ ਲੰਘਦਾ ਹੈ।
ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਨਵੰਬਰ 1984 ਨੂੰ ਹੋਏ ਸਿੱਖਾਂ ਦੇ ਸਮੂਹਿਕ ਕਤਲੇਆਮ ਨੂੰ ਪੂਰੇ ਤੀਹ ਸਾਲ ਹੋਣ ਵਾਲੇ ਹਨ।ਸਿੱਖ ਕਤਲੇਆਮ ਤੋਂ ਬਾਅਦ 30 ਸਾਲ ਬੀਤ ਜਾਣਦੇ ਬਾਵਜੂਦ ਕਤਲੇਆਮ ਦੇ ਸਾਜਿਸ਼ਕਾਰਾਂ ਵਿੱਚੋਂ ਕਿਸੇ ਇੱਕ ਨੂੰ ਵੀ ਸਜ਼ਾ ਨਹੀਂ ਮਿਲੀ ਬਲਕਿ ਉਨ੍ਹਾਂ ਦੀ ਸਰਕਾਰੀ ਅਹੁਦਿਆਂ ਨਾਲ ਅਤੇ ਵਿਸ਼ੇਸ ਸੁਰੱਖਿਆ ਦੇ ਕੇ ਪੁਸ਼ਤਪਨਾਹੀ ਕੀਤੀ ਗਈ।ਸਿੱਖਾਂ ਲਈ ਇਸ ਦੇਸ਼ ਵਿੱਚ ਇਨਸਾਫ ਨਾ ਦੀ ਕੋਈ ਸ਼ੈਅ ਨਹੀਂ, ਚਾਹੇ ਉਹ ਦਿੱਲੀ ਸਿੱਖ ਕਤਲੇਆਮ ਦਾ ਮਾਮਲਾ ਹੋਵੇ ਜਾਂ ਪੁਲਿਸ ਅਤੇ ਭਾਰਤੀ ਸੁਰੱਖਿਆ ਦਸਤਿਆ ਵੱਲੋਂ ਹਜ਼ਾਰਾਂ ਬੇਗਾਨਾਹ ਸਿੱਖਾਂ ਦੀਆਂ ਲਾਵਰਿਸ ਕਹਿਕੇ ਸਾੜੀਆਂ ਗਈਆਂ ਲਾਸ਼ਾਂ ਦਾ ਮਾਮਲਾ ਹੋਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।