Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 17, 2014

October 17, 2014

ਦਿੱਲੀ ਸਿੱਖ ਕਤਲੇਆਮ ਦੇ ਇਸ ਸਾਲ ਨਵੰਬਰ ਵਿੱਚ 30 ਸਾਲ ਪੂਰੇ ਹੋ ਚੁੱਕੇ ਹਨ ਪਰ ਇਸ ਕਤਲੇਆਮ ਦੇ ਮੁੱਖ ਸਾਜਿਸਕਾਰਾਂ ,ਚੋਂ ਕਿਸੇ ਇੱਕ ਨੂੰ ਵੀ ਭਾਰਤੀ ਨਿਆਇਕ ਢਾਂਚੇ ਨੇ ਸਜ਼ਾ ਦੇਕੇ ਸਿੱਖਾਂ ਨਾਲ ਰਿਨਸਾਫ ਨਹੀਂ ਕੀਤਾ ਅਤੇ ਕਤਲੇਆਮ ਦੇ ਪੀੜਤਾਂ ਵੱਲੋਂ ਸਾਲਾ ਬੱਧੀ ਭਾਰਤੀ ਨਿਆਇਕ ਢਾਂਚੇ ਵੱਲੋਂ ਇਨਸਾਫ ਨਾ ਮਿਲਣ 'ਤੇ ਕੌਮਾਂਤਰੀ ਪੱਧਰ 'ਤੇ ਆਣਾਜ਼ ਉਠਾੳਜ਼ ਦਾਫੈਸਲਾ ਕੀਤਾ ਹੈ ਤਾਂ ਕਿ ਕੌਮਾਂਤਰੀ ਭਾਈਚਾਰੇ ਦੀ ਮੱਦਦ ਨਾਲ ਉਹ ਭਾਰਤ ਵਿੱਚ ਸਰਕਾਰ ਦੀ ਸ਼ਮੂਲੀਅਤ ਨਾਲ ਕਤਲ ਕੀਤੇ ਗਏ ਆਪਣੇ ਸਕੇ-ਸਬੰਧੀਆਂ ਲਈ ਇਨਸਾਫ ਪ੍ਰਾਪਤ ਕਰ ਸਕਣ।
ਦਿੱਲੀ ਸਿੱਖ ਕਤਲੇਆਮ ਦੇ 30 ਸਾਲ ਬਾਅਦ ਵੀ ਦੋਸ਼ੀਆਂ ਨੂੰ ਸਜ਼ਾ ਦੇਣ ਵਿੱਵ ਫੇਲ ਭਾਰਤੀ ਨਿਆ ਪ੍ਰਣਾਲੀ ਅਤੇ ਭਾਰਤੀ ਹਕੂਮਤ ਦੇ ਪੱਖਪਾਤੀ ਰਵੱਈਏ ਖਿਲਾਫ 1 ਨਵੰਬਰ 2014 ਦਿਨ ਸ਼ਨੀਵਾਰ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਅਨੇਕਾ ਪੰਥਕ ਸ਼ਖਸੀਅਤਾ ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਵਿਦੇਸ਼ਾਂ ਵਿੱਚ ਸਿੱਖ ਧਰਮ ਦੇ ਅੀਧਐਨ ਅਤੇ ਪੜਾਈ ਲਈ ਕਾਰਜ਼ਸ਼ੀਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯਤਨਾਂ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦ ਪੰਜਾਬੀ ਯੂਨੀਵਰਸਿਟੀ ਤੇ ਯੂਨੀਵਰਸਿਟੀ ਆਫ਼ ਫਰੇਜਰ ਵੈਲੀ ਕੈਨੇਡਾ 'ਚ ਅੱਜ ਲਿਖਤੀ ਸਮਝੌਤਾ ਹੋ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।