Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 19, 2014

October 19, 2014

ਹਰਿਆਣਾ ਵਿੱਚ ਆਪਣੇ ਬਲਬੂਤੇ 'ਤੇ ਚੋਣਾਂ ਲੜਨ ਵਾਲੀ ਭਾਜਪਾ ਨੂੰ ਅੱਜ ਐਲਾਨੇ ਗਏ ਨਤੀਜ਼ਿਆਂ ਵਿੱਚ ਸਪੱਸ਼ਟ ਬਹੁਮਤ ਮਿਲ ਗਿਆ ਹੈ, ਜਦ ਕਿ ਚੌਟਾਲਿਆਂ ਦੀ ਅਗਵਾਈ ਵਾਲੀ ਨੈਸ਼ਨਲ ਲੋਕ ਦਲ ਦੂਜੇ ਨੰਬਰ ਤੇ ਰਹੀ ਹੈ।
ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਹੁਣ ਤੱਕ ਦੇ ਪ੍ਰਾਪਤ ਨਤੀਜ਼ਿਆਂ ਮੁਤਾਬਿਕ ਭਾਜਪਾ ਨੂੰ 21 ਅਤੇ ਨੈਸ਼ਨਲ ਲੋਕ ਦਲ ਨੂੰ 5 ਹਜਕਾ ਨੂੰ 2 ਅਤੇ ਕਾਂਗਰਸ ਨੂੰ 6 ਸੀਟਾਂ ਪ੍ਰਾਪਤ ਹੋਈਆਂ ਹਨ।
ਪਿੱਛਲੀ 15 ਅਕਤੂਬਰ ਨੂੰ ਹੋਈਆਂ ਹਰਿਆਣਾ ਵਿਧਾਨਸਭਾ ਦੀਆਂ ਚੋਣਾਂ ਵਿੱਚ ਦੇ ਨਤੀਜ਼ੇ ਅੱਜ ਐਲਾਨ ਕੀਤੇ ਗਏ।ਉਨ੍ਹਾਂ ਨਤਜਿਆਂ ਅਨੁਸਾਰ ਸਰਸਾ ਜਿਲੇ ਦੇ ਕਾਲਾਵਾਲੀ ਹਲਕੇ ਤੋਂ ਬਾਦਲ ਦਲ ਅਤੇ ਲੋਕ ਦਲ ਦੇ ਸਾਂਝੇ ਉਮੀਦਵਾਰ ਬਲਕੌਰ ਸਿੰਘ ਕਾਲਿਆਂਵਾਲੀ ਚੋਣ ਜਿੱਤ ਗਏ ਹਨ।
ਗੁਰਬਾਣੀ ਦੀ ਆਨ ਲਾਈਨ ਪਾਠ ਸੰਥਿਆ ਲਈ " ਏਕ ਤੂੰ ਹੀ ਡਾਟ ਕਾਮ " ਨੇ ਵਿਸ਼ੇਸ਼ ਉਪਰਾਲਾ ਕਰਦਿਆਂ ਗੁਰਬਾਣੀ ਸੰਥਿਆ ਲਈ ਇਸ ਪ੍ਰੋਜੈਕਟ ਦਾ ਐਪ ਬਣਾ ਦਿੱਤਾ ਹੈ ਜਿਸ ਨੂੰ ਕੰਪਿਊਟਰ ਜਾਂ ਸਮਾਰਟਫੋਨ ‘ਤੇ ਡਾਊਨਲੋਡ ਕੀਤਾ ਜਾ ਸਕਦਾ ਹੈ ਇਸ ਅਨੁਸਾਰ ਅਰਥ ਸਪੱਸ਼ਟ ਕਰਦਾ ਹੋਇਆ ਗੁਰਬਾਣੀ ਦਾ ਸ਼ੁੱਧ ਉਚਾਰਨ ਤੇ ਗੁਰਬਾਣੀ ਵਿਆਕਰਨ ਮੁਤਾਬਿਕ ਸਹੀ ਵਿਸ਼ਰਾਮ ਤੇ ਅਰਧ ਵਿਸ਼ਰਾਮ ਲਾ ਕੇ ਪਾਠ ਕੀਤਾ ਗਿਆ ਹੈ ।ਪੰਜਾਬੀ ਭਾਈਚਾਰੇ ਵੱਲੋਂ ਸਤਪਾਲ ਸਿੰਘ ਪੁਰੇਵਾਲ ਦੀ ਮਿਹਨਤ ਤੇ ਸੇਵਾ ਦੀ ਸ਼ਲਾਘਾ ਕੀਤੀ ਜਾ ਰਹੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਗੜ੍ਹੀ ਸਾਂਪਲਾ ਤੋਂ ਚੋਣ ਜਿੱਤੀ ਲਈ ਹੈ।
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਿੱਦੂਤਵੀ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਅੱਜ ਡੇਰਾ ਰਾਧਾ ਸੁਆਮੀ ਬਿਆਸ ਦੇ ਮੁੱਖੀ ਗੁਰਬਿੰਦਰ ਢਿੱਲੋਂ ਨਾਲ ਮੁਲਾਕਾਤ ਕੀਤੀ।ਭਾਵੇਂ ਕਿ ਅਡਵਾਨੀ ਇਸ ਤੋਂ ਪਹਿਲਾਂ ਵੀ ਡੇਰਾ ਰਾਧਾ ਸੁਆਮੀ ਬਿਆਸ ਵਿੱਚ ਕਈ ਵਾਰ ਆ ਚੁੱਕਿਆ ਹੈ, ਪਰ ਇਸ ਵਾਰ ਦੀ ਫੇਰੀ ਵਿਸ਼ੇਸ਼ ਮਹੱਤਤਾ ਰੱਖਦੀ ਹੈ।
ਅੰਬਾਲਾ ਕੈਂਟ ਤੇ ਬੀਜੇਪੀ ਦੇ ਅਨਿਲ ਵਿੱਜ ਨੇ ਚੋਣ 15462 ਵੋਟਾਂ ਨਾਲ ਜਿੱਤੀ
ਮਹਾਰਾਸ਼ਟਰ : ਬੀਜੇਪੀ 113, ਸ਼ਿਵਸੈਨਾ 60, ਕਾਂਗਰਸ 46, ਐਨਸੀ ਪੀ 45, ਐਮਐਨਐਸ 3 ਤੇ ਹੋਰ 21 (10:24 ਵਜੇ) :
ਚੰਡੀਗੜ( 19 ਅਕਤੂਬਰ , 2014): ਹਰਿਆਣਾ : ਬੀਜੇਪੀ 45, ਆਈਐਨਐਲਡੀ 19, ਕਾਂਗਰਸ 14, ਐਚਜੇਸੀ 4 ਤੇ ਹੋਰ 8 ਅੱਗੇ
ਲੋਕ ਦਲ ਸੁਪਰੀਮੋ ਓੁਮ ਪ੍ਰਕਾਸ਼ ਚੌਟਾਲਾ ਦੇ ਪੁੱਤਰ ਅਭੈ ਚੌਟਾਲਾ ਅੰਬਾਲਾ ਕੈਂਟ ਤੋਂ ਅਭੈ ਚੌਟਾਲਾ 104 ਵੋਟਾਂ ਨਾਲ ਅੱਗੇ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।